Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ…ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ

Nirmal Pandori by Nirmal Pandori
02/16/2024
in ਪੰਜਾਬ
Reading Time: 1 min read
A A
0
ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ…ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਫਰਵਰੀ, Gee98 news Network
ਕੇਂਦਰ ਦੇ ਤਿੰਨ ਮੰਤਰੀਆਂ ਨਾਲ ਦੇਰ ਰਾਤ ਤੱਕ ਕਿਸਾਨ ਆਗੂਆਂ ਦੀ ਚੱਲੀ ਮੀਟਿੰਗ ‘ਚ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਹੁਣ ਅਗਲੀ ਮੀਟਿੰਗ ਐਤਵਾਰ ਰੱਖੀ ਗਈ ਹੈ, ਜਿਸ ਤੋਂ ਭਾਵ ਹੈ ਕਿ ਐਤਵਾਰ ਤੱਕ ਪੰਜਾਬ ਅਤੇ ਹਰਿਆਣਾ ਦੇ ਬਾਰਡਰਾਂ ‘ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਕਾਰ ਕਸ਼ਮਕਸ਼ ਬਣੀ ਰਹੇਗੀ। ਵੀਰਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਦੇ ਵੇਰਵੇ ਦਿੰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਸਮੇਤ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਅਤੇ ਇੰਟਰਨੈਟ ਬੰਦ ਕਰਨ ਅਤੇ ਕਿਸਾਨਾਂ ਦੇ ਟਵਿੱਟਰ ਅਕਾਊਂਟ ਅਤੇ ਫੇਸਬੁੱਕ ਅਕਾਊਂਟ ਬੰਦ ਕਰਨ ਦਾ ਮਾਮਲਾ ਵੀ ਉੱਠਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੇ ਸੋਸ਼ਲ ਮੀਡੀਆ ਅਕਾਊਂਟ ਚਾਲੂ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ‘ਤੇ ਕਿਸਾਨਾਂ ਨੇ ਪਰਾਲੀ ਨਾਲ ਹੋਣ ਵਾਲੇ ਪ੍ਰਦੂਸ਼ਣ ‘ਤੇ ਗੱਲਬਾਤ ਦੇ ਨਾਲ-ਨਾਲ ਕਿਸਾਨਾਂ ਦੀ ਜ਼ਮੀਨ ‘ਤੇ ਰੈਡ ਐਂਟਰੀ ਨਾ ਪਾਈ ਜਾਵੇ ‘ਤੇ ਵੀ ਚਰਚਾ ਹੋਈ, ਪਰ ਸਭ ਤੋਂ ਜ਼ਿਆਦਾ ਪੇਚ ਐਮ.ਐਸ.ਪੀ. ਗਾਰੰਟੀ ਕਾਨੂੰਨ ‘ਤੇ ਫਸਿਆ ਰਿਹਾ | ਕਿਸਾਨ ਆਗੂਆਂ ਨੇ ਮੀਟਿੰਗ ਉਪਰੰਤ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮੀਟਿੰਗ ਵਿਚ ਹੋਈਆਂ ਵਿਚਾਰਾਂ ਸੰਬੰਧੀ ਚਰਚਾ ਕਰਨਗੇ | ਜਦ ਗੱਲਬਾਤ ਚੱਲ ਰਹੀ ਹੋਵੇ ਤਾਂ ਕਿਸੇ ਵੀ ਨਿਰਣੇ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ | ਡੱਲੇਵਾਲ ਨੇ ਕਿਹਾ ਕਿ ਸਰਕਾਰ ਆਪਣੇ ਪੇਪਰ ਵਰਕ ਕਰਨਾ ਚਾਹੁੰਦੀ ਹੈ ਤਾਂ ਕਿ ਚੋਣਾਂ ਸੰਬੰਧੀ ਕੱਲ੍ਹ ਨੂੰ ਕੋਡ ਆਫ਼ ਕੰਡਕਟ ‘ਤੇ ਕੋਈ ਅਸਰ ਨਾ ਪਵੇ | ਮੀਟਿੰਗ ਦੌਰਾਨ ਲੰਮੀ ਚਰਚਾ ਤੋਂ ਬਾਅਦ ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਅੱਜ ਦੀ ਗੱਲਬਾਤ ਸਰਕਾਰ ਨਾਲ ਸਾਂਝੀ ਕਰਨਗੇ ਅਤੇ ਉਸ ਤੋਂ ਬਾਅਦ ਐਤਵਾਰ ਇੱਕ ਮੀਟਿੰਗ ਹੋਰ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਐਤਵਾਰ ਦੀ ਮੀਟਿੰਗ ਵਿੱਚ ਕੋਈ ਨਤੀਜਾ ਨਾ ਨਿਕਲਿਆ ਤਾਂ ਕਿਸਾਨ ਜਥੇਬੰਦੀਆਂ ਦਾ ਦਿੱਲੀ ਵੱਲ ਕੂਚ ਕਰਨ ਦਾ ਪ੍ਰੋਗਰਾਮ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਸਾਡਾ ਚੱਲਦਾ ਏ ਧੱਕਾ ਅਸੀਂ ਤਾਂ ਕਰਦੇ…ਇੰਟਰਲਾਕ ਦੀਆਂ ਟਾਇਲਾਂ ‘ਤੇ ਲੱਡੂਆਂ ਦਾ ਜੋੜਾ ਰੱਖ ਕੇ ਕਰਤਾ ਗਲੀ ਬਣਾਉਣ ਦਾ ਉਦਘਾਟਨ,ਪਰ…!

Next Post

ਕਿਸਾਨਾਂ ਨੂੰ ਗ੍ਰਿਫਤਾਰ ਕਰਵਾਉਣ ਵਾਲਿਆਂ ਨੂੰ ਮਿਲੇਗਾ ਇਨਾਮ.. ਹਰਿਆਣਾ ਪੁਲਿਸ ਦਾ ਐਲਾਨ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਕਿਸਾਨਾਂ ਨੂੰ ਗ੍ਰਿਫਤਾਰ ਕਰਵਾਉਣ ਵਾਲਿਆਂ ਨੂੰ ਮਿਲੇਗਾ ਇਨਾਮ.. ਹਰਿਆਣਾ ਪੁਲਿਸ ਦਾ ਐਲਾਨ

ਕਿਸਾਨਾਂ ਨੂੰ ਗ੍ਰਿਫਤਾਰ ਕਰਵਾਉਣ ਵਾਲਿਆਂ ਨੂੰ ਮਿਲੇਗਾ ਇਨਾਮ.. ਹਰਿਆਣਾ ਪੁਲਿਸ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend