Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੀਐਮ ਮੋਦੀ ਦੀ ਵਿਦਿਅਕ ਡਿਗਰੀ ‘ਤੇ ਟਿੱਪਣੀ ਦੇ ਮਾਮਲੇ ‘ਚ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Nirmal Pandori by Nirmal Pandori
02/16/2024
in ਪੰਜਾਬ
Reading Time: 1 min read
A A
0
ਪੀਐਮ ਮੋਦੀ ਦੀ ਵਿਦਿਅਕ ਡਿਗਰੀ ‘ਤੇ ਟਿੱਪਣੀ ਦੇ ਮਾਮਲੇ ‘ਚ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਫਰਵਰੀ, Gee98 news service
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ‘ਤੇ ਟਿੱਪਣੀ ਕਰਨ ਦੇ ਇੱਕ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਅਪਰਾਧਿਕ ਮਾਣਹਾਨੀ ਮਾਮਲੇ ‘ਚ ਦੋਵਾਂ ਨੇਤਾਵਾਂ ਖ਼ਿਲਾਫ਼ ਜਾਰੀ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਯੂਨੀਵਰਸਿਟੀ ਨੇ ਦੋਵਾਂ ਨੇਤਾਵਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਯੂਨੀਵਰਸਿਟੀ ਦੀ ਪਟੀਸ਼ਨ ‘ਤੇ ਹੇਠਲੀ ਅਦਾਲਤ ਨੇ ਕੇਜਰੀਵਾਲ ਅਤੇ ਸੰਜੇ ਸਿੰਘ ਨੂੰ ਸੰਮਨ ਜਾਰੀ ਕੀਤੇ ਸਨ। ‘ਆਪ’ ਆਗੂਆਂ ਨੇ ਸੰਮਨਾਂ ਵਿਰੁੱਧ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ, ਪਰ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ‘ਆਪ’ ਆਗੂਆਂ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜਸਟਿਸ ਹਸਮੁਖ ਸੁਥਾਰ ਨੇ ਉਨ੍ਹਾਂ ਨੂੰ ਹੇਠਲੀ ਅਦਾਲਤ ਅੱਗੇ ਆਪਣੇ ਵਿਚਾਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਦੱਸ ਦੇਈਏ ਕਿ ਮੈਜਿਸਟ੍ਰੇਟ ਅਦਾਲਤ ਨੇ ਪਿਛਲੇ ਸਾਲ 15 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਨੂੰ ਸੰਮਨ ਜਾਰੀ ਕੀਤਾ ਸੀ। ਦੋਵਾਂ ਆਗੂਆਂ ਨੇ ਸੰਮਨਾਂ ਨੂੰ ਚੁਣੌਤੀ ਦਿੰਦੇ ਹੋਏ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਸੀ ਹਾਲਾਂਕਿ ਇੱਥੇ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਅਤੇ ਪਟੀਸ਼ਨ ਰੱਦ ਕਰ ਦਿੱਤੀ ਗਈ। ਜਿਸ ਤੋਂ ਬਾਅਦ ‘ਆਪ’ ਆਗੂਆਂ ਨੇ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਮਹਿਲ ਕਲਾਂ ਰਿਹਾ ਮੁਕੰਮਲ ਬੰਦ…ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਲਿਆ ਕਰੜੇ ਹੱਥੀਂ

Next Post

ਪਤੀ ਪਤਨੀ ਦੇ ਝਗੜੇ ‘ਚ SHO ਦੇ ਨਾਮ ‘ਤੇ ਪਤਨੀ ਨੂੰ 20000 ਦਾ ਚੂਨਾ ਲਗਾਉਣ ਵਾਲੀ ਮਹਿਲਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪਤੀ ਪਤਨੀ ਦੇ ਝਗੜੇ ‘ਚ SHO ਦੇ ਨਾਮ ‘ਤੇ ਪਤਨੀ ਨੂੰ 20000 ਦਾ ਚੂਨਾ ਲਗਾਉਣ ਵਾਲੀ ਮਹਿਲਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਪਤੀ ਪਤਨੀ ਦੇ ਝਗੜੇ 'ਚ SHO ਦੇ ਨਾਮ 'ਤੇ ਪਤਨੀ ਨੂੰ 20000 ਦਾ ਚੂਨਾ ਲਗਾਉਣ ਵਾਲੀ ਮਹਿਲਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend