Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾਮੁਕਤ ਕਾਨੂੰਗੋ : ਇੱਕ ਲੱਖ ਪਹਿਲਾਂ ਲੈ ਲਿਆ…ਤੇ‌ ਇੱਕ‌ ਲੱਖ ਹੋਰ ਮੰਗਦਾ ਸੀ,ਵਿਜੀਲੈਂਸ ਨੇ ਚੁੱਕ ਲਿਆ

Nirmal Pandori by Nirmal Pandori
02/17/2024
in ਪੰਜਾਬ
Reading Time: 1 min read
A A
0
ਸੇਵਾਮੁਕਤ ਕਾਨੂੰਗੋ : ਇੱਕ ਲੱਖ ਪਹਿਲਾਂ ਲੈ ਲਿਆ…ਤੇ‌ ਇੱਕ‌ ਲੱਖ ਹੋਰ ਮੰਗਦਾ ਸੀ,ਵਿਜੀਲੈਂਸ ਨੇ ਚੁੱਕ ਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਫਰਵਰੀ, Gee98 news service
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਪਤੀ ਨੇ ਪਤਨੀ ਨੂੰ ਤੇਲ ਪਾ ਕੇ ਲਗਾਈ ਅੱਗ, ਹਾਲਤ ਗੰਭੀਰ

Next Post

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਬਾਰੇ ਫੇਕ ਨਿਊਜ਼ ਵਾਇਰਲ ਕਰਨ ਵਾਲਾ ਭਗਵੰਤ ਮਾਨ ਦਾ ਕਰੀਬੀ ਹੀ ਨਿਕਲਿਆ-ਅਰਸ਼ਦੀਪ ਕਲੇਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਬਾਰੇ ਫੇਕ ਨਿਊਜ਼ ਵਾਇਰਲ ਕਰਨ ਵਾਲਾ ਭਗਵੰਤ ਮਾਨ ਦਾ ਕਰੀਬੀ ਹੀ ਨਿਕਲਿਆ-ਅਰਸ਼ਦੀਪ ਕਲੇਰ

ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਬਾਰੇ ਫੇਕ ਨਿਊਜ਼ ਵਾਇਰਲ ਕਰਨ ਵਾਲਾ ਭਗਵੰਤ ਮਾਨ ਦਾ ਕਰੀਬੀ ਹੀ ਨਿਕਲਿਆ-ਅਰਸ਼ਦੀਪ ਕਲੇਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend