Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ AAP MLA ਦੀ ਜ਼ੁਬਾਨ ‘ਚੋਂ ‘ਫੁੱਲ’ ਕਿਰੇ…ਸਵਾਲ ਕਰਨ ਵਾਲੇ ਨੂੰ ਕੱਢੀ ਭੈਣ ਦੀ ਗਾਲ ….!

Nirmal Pandori by Nirmal Pandori
02/23/2024
in ਪੰਜਾਬ
Reading Time: 1 min read
A A
0
…ਤੇ ਜਦੋਂ AAP MLA ਦੀ ਜ਼ੁਬਾਨ ‘ਚੋਂ ‘ਫੁੱਲ’ ਕਿਰੇ…ਸਵਾਲ ਕਰਨ ਵਾਲੇ ਨੂੰ ਕੱਢੀ ਭੈਣ ਦੀ ਗਾਲ ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਫਰਵਰੀ, ਨਿਰਮਲ ਸਿੰਘ ਪੰਡੋਰੀ
ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਇੱਕ ਵੀਡੀਓ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ। ਮਾਮਲੇ ਦੇ ਵੇਰਵੇ ਅਨੁਸਾਰ ਵਪਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਜਾਂ ਕਿਸੇ ਸਮੱਸਿਆ ਨੂੰ ਲੈ ਕੇ ਧਰਨਾ ਦਿੱਤਾ ਹੋਇਆ ਸੀ, ਜਿੱਥੇ ਪੁੱਜੇ ਵਿਧਾਇਕ ਸਾਹਿਬ ਨੂੰ ਲੋਕਾਂ ਨੇ ਕੁਝ ਸਵਾਲ ਕਰਨੇ ਚਾਹੇ ਪ੍ਰੰਤੂ ਸਵਾਲ ਸੁਣ ਕੇ ਵਿਧਾਇਕ ਸਾਹਿਬ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪੁੱਜ ਗਿਆ ਤੇ ਉਹਨਾਂ ਨੇ ਧਰਨਾਕਾਰੀਆਂ ਨੂੰ ਅੱਪਸ਼ਬਦ ਬੋਲੇ ਅਤੇ ਗਾਲਾਂ ਕੱਢੀਆਂ। ਵਿਧਾਇਕ ਭੁੱਲਰ ਦੀ ਜ਼ੁਬਾਨ ਵਿੱਚੋਂ ਇੱਕ ਭੈਣ ਦੀ ਗਾਲ ਵੀਡੀਓ ਵਿੱਚ ਸਾਫ ਸੁਣੀ ਜਾ ਰਹੀ ਹੈ। ਇਸ ਵੀਡੀਓ ਦੇ ਲੋਕਾਂ ਦੀਆਂ ਟਿੱਪਣੀਆਂ ਪੰਜਾਬ ‘ਚ ਆਏ ਬਦਲਾਅ ਦੀਆਂ ਉਦਾਹਰਨਾਂ ਦੇ ਰਹੀਆਂ ਹਨ। ‌ ਚੁਣੇ ਹੋਏ ਨੁਮਾਇੰਦਿਆਂ ਨੂੰ ਸਬਰ ਅਤੇ ਸੰਤੋਖ ਸਭ ਤੋਂ ਪਹਿਲਾ ਰੱਖ ਕੇ ਚਲਣਾ ਪੈਂਦਾ ਹੈ। ਇਹ ਵੀ ਸੱਚ ਹੈ ਕਿ ਇਕੱਠ ਵਿੱਚ ਵਿਰੋਧੀ ਪਾਰਟੀ ਦਾ ਕੋਈ ਵਰਕਰ ਜਾਣ ਬੁੱਝ ਕੇ ਭਟਕਾਹਟ ਵਾਲੀ ਗੱਲ ਵੀ ਕਰ ਸਕਦਾ ਪ੍ਰੰਤੂ ਚੁਣੇ ਹੋਏ ਨੁਮਾਇੰਦੇ ਨੂੰ ਕਦੇ ਇਹ ਨਹੀਂ ਭੁਲਾਉਣਾ ਚਾਹੀਦਾ ਕਿ ਉਹ ਸਿਰਫ ਆਪਣੀ ਹੀ ਪਾਰਟੀ ਦੇ ਵਰਕਰਾਂ ਦਾ ਨੁਮਾਇੰਦਾ ਨਹੀਂ ਹੈ। ਇੱਕ ਪਾਸੇ ਆਮ ਆਦਮੀ ਪਾਰਟੀ ਆਪਣੇ ਵੱਖ ਵੱਖ ਵਿੰਗਾਂ ਦਾ ਗਠਨ ਕਰਕੇ ਲੋਕ ਸਭਾ ਦੀਆਂ ਤਿਆਰੀਆਂ ‘ਚ ਰੁਝੀ ਹੋਈ ਹੈ ਦੂਜੇ ਪਾਸੇ ਪਾਰਟੀ ਆਗੂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਰਾਹ ਵਿੱਚ ਕੰਡੇ ਬੀਜ ਰਹੇ ਹਨ। ਦੇਸ਼- ਵਿਦੇਸ਼ ਅਤੇ ਪੰਜਾਬ ਦੇ ਹਰ ਮਸਲੇ ‘ਤੇ ਲਾਈਵ ਹੋਣ ਵਾਲੇ ਅਤੇ ਲੋਕਾਂ ਨੂੰ ਸਵਾਲ ਕਰਨੇ ਸਿਖਾਉਣ ਵਾਲੇ ਮਾਨਯੋਗ ਮੁੱਖ ਮੰਤਰੀ ਜੀ ਦਾ ਇਸ ਵੀਡੀਓ ‘ਤੇ ਅਜੇ ਤੱਕ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews
Previous Post

ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ ਨਵੀਂ ਕਮੇਟੀ ਦੀ ਚੋਣ,ਨਿਰਮਲ ਸਿੰਘ ਪੰਡੋਰੀ ਪ੍ਰਧਾਨ ਬਣੇ

Next Post

ਸ਼ੁਭਕਰਮਨ ਦੇ ਸਸਕਾਰ ਸਬੰਧੀ ਕਿਸਾਨਾਂ ਦਾ ਵੱਡਾ ਫੈਸਲਾ..ਪੰਜਾਬ ਤੇ ਹਰਿਆਣਾ ‘ਚ ਹੋ ਸਕਦੀ ਹੈ ਕਾਨੂੰਨੀ ਟੱਕਰ

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਸ਼ੁਭਕਰਮਨ ਦੇ ਸਸਕਾਰ ਸਬੰਧੀ ਕਿਸਾਨਾਂ ਦਾ ਵੱਡਾ ਫੈਸਲਾ..ਪੰਜਾਬ ਤੇ ਹਰਿਆਣਾ ‘ਚ ਹੋ ਸਕਦੀ ਹੈ ਕਾਨੂੰਨੀ ਟੱਕਰ

ਸ਼ੁਭਕਰਮਨ ਦੇ ਸਸਕਾਰ ਸਬੰਧੀ ਕਿਸਾਨਾਂ ਦਾ ਵੱਡਾ ਫੈਸਲਾ..ਪੰਜਾਬ ਤੇ ਹਰਿਆਣਾ 'ਚ ਹੋ ਸਕਦੀ ਹੈ ਕਾਨੂੰਨੀ ਟੱਕਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend