Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

PCS ਗੋਪਾਲ ਸਿੰਘ ਨੂੰ “ਮੁੱਖ ਮੰਤਰੀ ਦੇ ਫੀਲਡ ਅਫ਼ਸਰ” ਬਰਨਾਲਾ ਲਗਾਇਆ

Nirmal Pandori by Nirmal Pandori
02/24/2024
in ਪੰਜਾਬ
Reading Time: 1 min read
A A
0
PCS ਗੋਪਾਲ ਸਿੰਘ ਨੂੰ “ਮੁੱਖ ਮੰਤਰੀ ਦੇ ਫੀਲਡ ਅਫ਼ਸਰ” ਬਰਨਾਲਾ ਲਗਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਫਰਵਰੀ, ਨਿਰਮਲ ਸਿੰਘ ਪੰਡੋਰੀ
ਬਰਨਾਲਾ ਵਿਖੇ ਬਤੌਰ ਐਸਡੀਐਮ ਤਾਇਨਾਤ ਰਹੇ ਅਤੇ ਬਦਲ ਕੇ ਸੰਗਰੂਰ ਲਗਾਏ ਗਏ ਸੁਲਝੇ ਹੋਏ PCS ਅਫ਼ਸਰ ਸਰਦਾਰ ਗੋਪਾਲ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਮੁੜ ਬਰਨਾਲਾ ਵਿਖੇ ਇੱਕ ਮਹੱਤਵਪੂਰਨ ਆਸਾਮੀ ‘ਤੇ ਤਾਇਨਾਤ ਕੀਤਾ ਗਿਆ ਹੈ। ਗੋਪਾਲ ਸਿੰਘ ਨੂੰ ਬਰਨਾਲਾ ਵਿਖੇ ਮੁੱਖ ਮੰਤਰੀ ਦੇ ਫੀਲਡ ਅਫਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਪੋਸਟ ਸ ਸੁਖਪਾਲ ਸਿੰਘ‌ PCS ਦੀ ਬਦਲੀ ਤੋਂ ਬਾਅਦ ਖਾਲੀ ਸੀ। ਸ ਗੋਪਾਲ ਸਿੰਘ ਪਹਿਲਾਂ ਵੀ ਬਰਨਾਲਾ ਵਿਖੇ ਬਤੌਰ SDM ਸੇਵਾਵਾਂ ਨਿਭਾ ਚੁੱਕੇ ਹਨ ਜਿਨਾਂ ਨੂੰ ਇੱਥੋਂ ਬਦਲ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਫੀਲਡ ਅਫਸਰ ਲਗਾਇਆ ਗਿਆ ਸੀ ਅਤੇ ਤਾਜ਼ਾ ਹੁਕਮਾਂ ‘ਚ ਪੰਜਾਬ ਸਰਕਾਰ ਨੇ ਉਹਨਾਂ ਨੂੰ ਸੰਗਰੂਰ ਤੋਂ ਬਰਨਾਲਾ ਮੁੱਖ ਮੰਤਰੀ ਦੇ ਫੀਲਡ ਅਫਸਰ ਵਜੋਂ ਨਿਯੁਕਤ ਕੀਤਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews
Previous Post

ਕਾਂਗਰਸ ਤੇ ਆਪ ਗੱਠਜੋੜ : ਹਰਿਆਣਾ, ਗੁਜਰਾਤ, ਦਿੱਲੀ ‘ਚ ਚਾਚੇ- ਤਾਏ ਦੀਆਂ ਧੀਆਂ…ਤੇ ਪੰਜਾਬ ਚ ਸੌਂਕਣਾਂ …!

Next Post

ਚੋਣ ਕਮਿਸ਼ਨ ਨੇ ਬਦਲੀਆਂ ਸਬੰਧੀ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ,ਨਿਯਮਾਂ ਦੀ ਉਲੰਘਣਾ ‘ਤੇ ਕਾਰਵਾਈ ਦੀ ਚਿਤਾਵਨੀ

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਚੋਣ ਕਮਿਸ਼ਨ ਨੇ ਬਦਲੀਆਂ ਸਬੰਧੀ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ,ਨਿਯਮਾਂ ਦੀ ਉਲੰਘਣਾ ‘ਤੇ ਕਾਰਵਾਈ ਦੀ ਚਿਤਾਵਨੀ

ਚੋਣ ਕਮਿਸ਼ਨ ਨੇ ਬਦਲੀਆਂ ਸਬੰਧੀ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ,ਨਿਯਮਾਂ ਦੀ ਉਲੰਘਣਾ 'ਤੇ ਕਾਰਵਾਈ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend