Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਉਂ ਹੁੰਦੀਆਂ ਨੇ ਸਰਕਾਰੀ ਹਸਪਤਾਲਾਂ ‘ਚ ਮੈਡੀਕੋ ਲੀਗਲ ਰਿਪੋਰਟਾਂ ਤਿਆਰ.. ਵਿਜੀਲੈਂਸ ਨੇ ਡਾਕਟਰ ਨੂੰ ਰੰਗੇਂ ਹੱਥੀਂ ਕੀਤਾ ਕਾਬੂ

Nirmal Pandori by Nirmal Pandori
02/27/2024
in ਪੰਜਾਬ
Reading Time: 1 min read
A A
0
ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 27 ਫਰਵਰੀ, Gee98 news service

  • ਲੜਾਈ-ਝਗੜਿਆਂ ਵਿੱਚ ਜ਼ਖ਼ਮੀ ਹੋਏ ਸਰਕਾਰੀ ਹਸਪਤਾਲਾਂ ਵਿੱਚ ਦਾਖ਼ਲ ਹੋਣ ਵਾਲੇ ਜ਼ਖਮੀਆਂ ਦੀ ਡਾਕਟਰਾਂ ਵੱਲੋਂ ਜ਼ਖਮੀਆਂ ਦੀਆਂ ਸੱਟਾਂ ਦੇ ਅਧਾਰ ‘ਤੇ ਤਿਆਰ ਕੀਤੀ ਜਾਂਦੀ ਮੈਡੀਕੋ ਲੀਗਲ ਰਿਪੋਰਟ‌ (MLR) ਬਾਰੇ ਅਕਸਰ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਹੁੰਦੀਆਂ ਰਹਿੰਦੀਆਂ ਹਨ ।‌ ਇਸ ਮੇਡੀਕੋ ਲੀਗਲ ਰਿਪੋਰਟ ਦੇ ਆਧਾਰ ‘ਤੇ ਹੀ ਪੁਲਿਸ ਕਾਨੂੰਨੀ ਕਾਰਵਾਈ ਕਰਦੀ ਹੈ ਅਤੇ ਇਹ ਮੈਡੀਕੋ ਲੀਗਲ ਰਿਪੋਰਟ ਅਦਾਲਤ ਵਿੱਚ ਕੇਸ ਚੱਲਣ ਦੌਰਾਨ ਅਹਿਮ ਸਬੂਤ ਮੰਨਿਆ ਜਾਂਦਾ ਹੈ। ਕਈ ਮਾਮਲੇ ਅਜਿਹੇ ਸਾਹਮਣੇ ਆਏ ਹਨ ਜਿੱਥੇ ਡਾਕਟਰ ਪੈਸੇ ਲੈ ਕੇ ਵੱਧ ਘੱਟ ਸੱਟਾਂ ਦੀ ਮੈਡੀਕਲ ਰਿਪੋਰਟ ਤਿਆਰ ਕਰਦੇ ਹਨ। ‌ ਅਜਿਹੇ ਇਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (MLR) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ ‘ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews
Previous Post

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਦੀ ‌ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ

Next Post

ਕੋਟਕਪੂਰਾ ਗੋਲੀ ਕਾਂਡ : ਪੰਜਵੇਂ ਚਲਾਨ ਵਿੱਚ ਵੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਦਾ ਨਾਮ ਦਰਜ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਕੋਟਕਪੂਰਾ ਗੋਲੀ ਕਾਂਡ : ਪੰਜਵੇਂ ਚਲਾਨ ਵਿੱਚ ਵੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਦਾ ਨਾਮ ਦਰਜ

ਕੋਟਕਪੂਰਾ ਗੋਲੀ ਕਾਂਡ : ਪੰਜਵੇਂ ਚਲਾਨ ਵਿੱਚ ਵੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਦਾ ਨਾਮ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend