Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਤਹਿਸੀਲ ‘ਚ ਵਿਜੀਲੈਂਸ ਦੀ ਰੇਡ, ਇੱਕ ਮੁਲਾਜ਼ਮ ਰੰਗੇ ਹੱਥੀਂ ਰਿਸ਼ਵਤ ਲੈਂਦਾ ਕਾਬੂ

Nirmal Pandori by Nirmal Pandori
02/28/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਤਹਿਸੀਲ ‘ਚ ਵਿਜੀਲੈਂਸ ਦੀ ਰੇਡ, ਇੱਕ ਮੁਲਾਜ਼ਮ ਰੰਗੇ ਹੱਥੀਂ ਰਿਸ਼ਵਤ ਲੈਂਦਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 28 ਫਰਵਰੀ ( ਜਸਵੰਤ ਸਿੰਘ ਲਾਲੀ )- ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਤਹਿਸੀਲ ਮਹਿਲ ਕਲਾਂ ਦੇ ਇੱਕ ਡਾਟਾ ਐਂਟਰੀ ਆਪਰੇਟਰ ਨੂੰ 35000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਵਿਜੀਲੈਂਸ ਟੀਮ ਸੰਗਰੂਰ ਦੀ ਅਗਵਾਈ ਕਰਦੇ ਵਿਜੀਲੈਂਸ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੇ ਕੁਮਾਰ ਪੁੱਤਰ ਸੂਰਤਾਰਾਮ ਵਾਸੀ ਮਹਿਲ ਕਲਾਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਤਹਿਸੀਲ ਮਹਿਲ ਕਲਾਂ ਦੇ ਡਾਟਾ ਐਂਟਰੀ ਆਪਰੇਟਰ ਨੂੰ ਬਿਨਾਂ ਐਨਓਸੀ ਤੋਂ ਰਜਿਸਟਰੀ ਕਰਨ ਬਦਲੇ 35000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁਲਜ਼ਮ ਕੁਲਬੀਰ ਸਿੰਘ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ‌ਇਸ ਮੌਕੇ ਵਿਜੀਲੈਂਸ ਦੀ ਟੀਮ ਦੇ ਨਾਲ ਦੋ ਸਰਕਾਰੀ ਗਵਾਹ ਡਾਕਟਰ ਇੰਦਰਮੋਹਨਜੀਤ ਸਿੰਘ ਅਤੇ ਡਾਕਟਰ ਦਵਿੰਦਰ ਕੁਮਾਰ ਵੀ ਹਾਜ਼ਰ ਸਨ। ‌ਇਸ ਮੌਕੇ ਵਿਜੀਲੈਂਸ ਦੀ ਟੀਮ ਵਿੱਚ ਸਬ ਇੰਸਪੈਕਟਰ ਕਿ੍ਸਨ ਕੁਮਾਰ , ਹੈੱਡ ਕਾਂਸਟੇਬਲ ਗੁਰਦੀਪ ਸਿੰਘ ,ਅਮਨਦੀਪ ਸਿੰਘ , ਭੁਪਿੰਦਰ ਸਿੰਘ ਹਾਜ਼ਰ ਸਨ।‌‌ ਜ਼ਿਕਰਯੋਗ ਹੈ ਕਿ ਤਹਿਸੀਲ ਮਹਿਲ ਕਲਾਂ ਵਿੱਚ ਰਿਸ਼ਵਤਖ਼ੋਰੀ ਦੀ ਚਰਚਾ ਆਮ ਹੀ ਹੁੰਦੀ ਰਹਿੰਦੀ ਹੈ‌ ਅਤੇ ਤਹਿਸੀਲ ਦੇ ਇੱਕ ਮੁਲਾਜ਼ਮ ਦੀ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਇਹ ਚਰਚਾ ਸਹੀ ਸਾਬਤ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
Load More
Tags: #barnalanews#punjabnews#punjabpolice #barnalapolice
Previous Post

ਹਮੀਦੀ ਪਿੰਡ ਦੇ ਵਾਸੀ ਜੇਲ੍ਹ ‘ਚ ਬੰਦ ਨੌਜਵਾਨ ਦੇ ਘਰ ਕੇਂਦਰੀ ਏਜੰਸੀ NIA ਦੀ ਰੇਡ,ਕਾਗਜ਼ੀ ਦਸਤਾਵੇਜ਼ ਬਰਾਮਦ

Next Post

ਕਤਲ ਕੇਸ ‘ਚੋਂ ਦੋਸ਼ੀਆਂ ਨੂੰ ਕੱਢਣ ਬਦਲੇ 6 ਲੱਖ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਫੜਿਆ

Nirmal Pandori

Nirmal Pandori

Related Posts

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
Load More
Next Post
ਕਤਲ ਕੇਸ ‘ਚੋਂ ਦੋਸ਼ੀਆਂ ਨੂੰ ਕੱਢਣ ਬਦਲੇ 6 ਲੱਖ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਫੜਿਆ

ਕਤਲ ਕੇਸ 'ਚੋਂ ਦੋਸ਼ੀਆਂ ਨੂੰ ਕੱਢਣ ਬਦਲੇ 6 ਲੱਖ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਫੜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend