Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਤੋਂ ਵੱਧ ਬੱਚਿਆਂ ਵਾਲੇ ਨਹੀਂ ਲੈ ਸਕਣਗੇ ਸਰਕਾਰੀ ਨੌਕਰੀ,ਰਾਜਸਥਾਨ ਰਾਜ ਦੇ ਨਿਯਮਾਂ ਨੂੰ ਸੁਪਰੀਮ ਕੋਰਟ ਨੇ ਵੀ ਦਿੱਤੀ ਮਨਜ਼ੂਰੀ

Nirmal Pandori by Nirmal Pandori
02/29/2024
in ਪੰਜਾਬ
Reading Time: 1 min read
A A
0
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਫਰਵਰੀ, Gee98 news service
-ਸੁਪਰੀਮ ਕੋਰਟ ਨੇ ਦੋ ਬੱਚਿਆਂ ਤੋਂ ਵੱਧ ਬੱਚਿਆਂ ਵਾਲੇ ਨੌਕਰੀ ਦੀ ਤਲਾਸ਼ ਕਰ ਰਹੇ ਬੇਰੁਜ਼ਗਾਰ ਮਾਪਿਆਂ ਨੂੰ ਕਰਾਰਾ ਝਟਕਾ ਦਿੱਤਾ ਹੈ। ਰਾਜਸਥਾਨ ਵਿੱਚ ਸਰਕਾਰੀ ਨੌਕਰੀ ਲਈ ਦੋ ਬੱਚਿਆਂ ਦੀ ਨੀਤੀ ਉੱਪਰ ਸੁਪਰੀਮ ਕੋਰਟ ਨੇ ਵੀ ਮੋਹਰ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਵਿਭਿੰਨ ਸੇਵਾਵਾਂ (ਸੋਧ) ਨਿਯਮ, 2001 ਦੇ ਤਹਿਤ ਇਹ ਵਿਵਸਥਾ ਹੈ ਕਿ ਜੇਕਰ ਕਿਸੇ ਉਮੀਦਵਾਰ ਦੇ 1 ਜੂਨ, 2002 ਨੂੰ ਜਾਂ ਇਸ ਤੋਂ ਬਾਅਦ ਦੋ ਤੋਂ ਵੱਧ ਬੱਚੇ ਹਨ, ਤਾਂ ਉਹ ਸਰਕਾਰੀ ਨੌਕਰੀ ਲਈ ਯੋਗ ਨਹੀਂ ਹੋਵੇਗਾ। ਰਾਜਸਥਾਨ ‘ਚ ਇੱਕ ਸਾਬਕਾ ਫੌਜੀ ਰਾਮ ਲਾਲ ਜਾਟ ਨੇ 2017 ਵਿੱਚ ਫੌਜ ‘ਚੋਂ ਸੇਵਾਮੁਕਤ ਹੋ ਕੇ 25 ਮਈ 2018 ਨੂੰ ਰਾਜਸਥਾਨ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ਲਈ ਅਪਲਾਈ ਕੀਤਾ। ਰਾਜਸਥਾਨ ਪੁਲਿਸ ਅਧੀਨ ਸੇਵਾਵਾਂ ਨਿਯਮ, 1989 ਦੇ ਨਿਯਮ 24(4) ਦੇ ਤਹਿਤ ਉਸਦੀ ਉਮੀਦਵਾਰੀ ਨੂੰ ਰੱਦ ਕਰ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਰਾਮ ਲਾਲ ਜਾਟ ਦੇ ਦੋ ਤੋਂ ਵੱਧ ਬੱਚੇ ਹਨ। ਉਸ ਨੇ ਸਰਕਾਰ ਦੇ ਫੈਸਲੇ ਨੂੰ ਪਹਿਲਾਂ ਰਾਜਸਥਾਨ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅਕਤੂਬਰ 2022 ਵਿੱਚ ਆਪਣਾ ਫੈਸਲਾ ਦਿੰਦੇ ਹੋਏ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਮਾਨਯੋਗ ਸੁਪਰੀਮ ਕੋਰਟ ਵਿੱਚ ਇਸ ਫੈਸਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਸੂਰਿਆ ਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਵੀ ਰਾਜਸਥਾਨ ਸਰਕਾਰ ਦੀ ਸਰਕਾਰੀ ਨੌਕਰੀ ਲਈ ਦੋ ਬੱਚਿਆਂ ਦੇ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਰਾਜਸਥਾਨ ਵਿੱਚ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਲਈ ਵੀ ‘ਦੋ ਬੱਚੇ’ ਨੀਤੀ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਦੋ ਤੋਂ ਵੱਧ ਬੱਚਿਆਂ ਵਾਲੇ ਉਮੀਦਵਾਰਾਂ ਲਈ ਝਟਕਾ ਹੈ ਜੋ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews
Previous Post

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ, ਫੈਸਲੇ ਸੁਣਦਿਆਂ ਸੁਣਦਿਆਂ ਸੁੱਕ ਗਏ…!

Next Post

DMCH ਲੁਧਿਆਣਾ ਦੇ ਡਾਕਟਰ ਕਿਉਂ ਦੇ ਰਹੇ ਹਨ ਨੌਕਰੀ ਤੋਂ ਅਸਤੀਫ਼ਾ..ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
DMCH ਲੁਧਿਆਣਾ ਦੇ ਡਾਕਟਰ ਕਿਉਂ ਦੇ ਰਹੇ ਹਨ ਨੌਕਰੀ ਤੋਂ ਅਸਤੀਫ਼ਾ..ਪੜ੍ਹੋ ਖ਼ਬਰ

DMCH ਲੁਧਿਆਣਾ ਦੇ ਡਾਕਟਰ ਕਿਉਂ ਦੇ ਰਹੇ ਹਨ ਨੌਕਰੀ ਤੋਂ ਅਸਤੀਫ਼ਾ..ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend