Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਜਰਬੇਕਾਰ ਅਧਿਆਪਕ ਸ੍ਰੀਮਤੀ ਪਦਮਨੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦਾ ਅਹੁਦਾ

Nirmal Pandori by Nirmal Pandori
03/04/2024
in ਬਰਨਾਲਾ ਆਸ-ਪਾਸ
Reading Time: 1 min read
A A
0
ਤਜਰਬੇਕਾਰ ਅਧਿਆਪਕ ਸ੍ਰੀਮਤੀ ਪਦਮਨੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦਾ ਅਹੁਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਮਾਰਚ (ਨਿਰਮਲ ਸਿੰਘ ਪੰਡੋਰੀ)-
-ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਪਦਮਨੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਤੇ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀਈਓ ਮੈਡਮ ਪਦਮਨੀ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ 1989 ਵਿੱਚ ਬਤੌਰ ਗਣਿਤ ਅਧਿਆਪਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੋਗਾ ਜ਼ਿਲ੍ਹਾ ਮਾਨਸਾ ਤੋਂ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੀ ਸ਼ੁਰੂਆਤ ਕੀਤੀ ਅਤੇ ਉਸਤੋਂ ਬਾਦ 1991 ਵਿੱਚ ਪਦਉੱਨਤ ਹੋਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਜ਼ਿਲ੍ਹਾ ਮਾਨਸਾ ਵਿਖੇ ਲੈਕਚਰਾਰ ਇਕਨੋਮਿਕਸ, 2010 ਵਿੱਚ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ, 2024 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਅਤੇ ਹੁਣ ਬਦਲੀ ਉਪਰੰਤ ਜ਼ਿਲ੍ਹਾ ਬਰਨਾਲਾ ਵਿਖੇ ਸੈਕੰਡਰੀ ਵਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।ਇਸ ਮੌਕੇ ਨਰਿੰਦਰ ਸਿੰਗਲਾ ਰਿਟਾਇਰਡ ਸੀਨੀਅਰ ਡਿਵੀਜ਼ਨ ਮੈਨੇਜਰ, ਸੀਨੀਅਰ ਸਹਾਇਕ ਰੇਸ਼ਮ ਸਿੰਘ, ਕਮਲਦੀਪ ਸਿੰਘ, ਸੰਜੀਵ ਕੁਮਾਰ, ਨਰਿੰਦਰ ਸ਼ਰਮਾ, ਭਿੰਦਰ ਸਿੰਘ, ਮੈਡਮ ਸ਼ਮਾ ਮਿੱਤਲ, ਹਰਪ੍ਰੀਤ ਕੌਰ, ਸੁਖਵੀਰ ਕੌਰ, ਮਨੂ ਸੱਗੂ , ਹਰਵਿੰਦਰ ਰੋਮੀ ਅਤੇ ਸਮੂਹ ਸੈਕੰਡਰੀ ਸਟਾਫ ਮੌਜੂਦ ਰਿਹਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
Load More
Tags: #barnalanews#education department#punjabnews
Previous Post

ਪੰਜਾਬ ‘ਚ ਆਟਾ ਵੰਡਣ ਦੇ ਟੈਂਡਰ ਕੇਜਰੀਵਾਲ ਦੇ ਖ਼ਾਸ ਆਦਮੀ ਕੋਲ.. ਆਪ ਸਰਕਾਰ ਕਰ ਰਹੀ ਸਰਕਾਰੀ ਖਜ਼ਾਨੇ ਦੀ ਸ਼ਰੇਆਮ ਲੁੱਟ-ਅਕਾਲੀ ਦਲ

Next Post

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਦਫ਼ਤਰ ਵਾਲੀ ਜਗ੍ਹਾ ਖਾਲੀ ਕਰਨ ਦੇ ਦਿੱਤੇ ਹੁਕਮ

Nirmal Pandori

Nirmal Pandori

Related Posts

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
Load More
Next Post
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਦਫ਼ਤਰ ਵਾਲੀ ਜਗ੍ਹਾ ਖਾਲੀ ਕਰਨ ਦੇ ਦਿੱਤੇ ਹੁਕਮ

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਦਫ਼ਤਰ ਵਾਲੀ ਜਗ੍ਹਾ ਖਾਲੀ ਕਰਨ ਦੇ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend