Gee 98News

ਚੰਡੀਗੜ੍ਹ-ਫਰਾਂਸ ਵਿਸ਼ਵ ਦਾ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ ਜਿਸ ਨੇ ਗਰਭਪਾਤ ਨੂੰ ਕਾਨੂੰਨੀ ਮਨਜ਼ੂਰੀ ਦੇ ਦਿੱਤੀ ਹੈ। ਫਰਾਂਸ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲਏ ਇਸ ਫੈਸਲੇ ਨੂੰ ਔਰਤਾਂ ਦੇ ਅਧਿਕਾਰਾਂ ਦੀ ਹਮਾਇਤ ਦਾ ਇੱਕ ਸਖਤੀਸ਼ਾਲੀ ਸੰਦੇਸ਼ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਫਰਾਂਸ ਦੀ ਸੰਸਦ ਵਿੱਚ ਮੈਂਬਰਾਂ ਨੇ ਗਰਭਪਾਤ ਨੂੰ ਕਾਨੂੰਨੀ ਮਨਜ਼ੂਰੀ ਦੇਣ ਸਬੰਧੀ ਬਿੱਲ ਨੂੰ ਭਾਰੀ ਵੋਟਾਂ ਨਾਲ ਪਾਸ ਕੀਤਾ ਸੀ। ‌

Leave a Reply

Your email address will not be published. Required fields are marked *

error: Content is protected !!