Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿਆਕੜਾਂ ਨੂੰ ਮੌਜਾਂ..ਪੰਜਾਬ ‘ਚ ਇੰਪੋਰਟਿਡ ਸ਼ਰਾਬ ਹੋਵੇਗੀ ਸਸਤੀ

Nirmal Pandori by Nirmal Pandori
03/10/2024
in ਪੰਜਾਬ
Reading Time: 1 min read
A A
0
ਪਿਆਕੜਾਂ ਨੂੰ ਮੌਜਾਂ..ਪੰਜਾਬ ‘ਚ ਇੰਪੋਰਟਿਡ ਸ਼ਰਾਬ ਹੋਵੇਗੀ ਸਸਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਮਾਰਚ, Gee98 news service
-ਪੰਜਾਬ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ‘ਤੇ ਮੋਹਰ ਲਗਾ ਦਿੱਤੀ ਹੈ ਜਿਸ ਨਾਲ ਪੰਜਾਬ ‘ਚ ਇੰਪੋਰਟਿਡ ਸ਼ਰਾਬ ਸਸਤੀ ਹੋ ਜਾਵੇਗੀ। ਨਾਲ ਹੀ ਪੰਜਾਬ ਵਿਚ ਬਣਨ ਵਾਲੀ ਸ਼ਰਾਬ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਪੰਜਾਬ ਵਿਚ ਸਭ ਤੋਂ ਵੱਧ ਖਪਤ ਇਸ ਦੀ ਹੈ। ਸੂਬਾ ਸਰਕਾਰ ਨੇ ਆਪਣੀ ਨਵੀਂ ਆਬਕਾਰੀ ਨੀਤੀ ਵਿਚ ਇੰਪੋਰਟਿਡ ਸ਼ਰਾਬ ਨੂੰ ਸਸਤਾ ਕਰ ਦਿੱਤਾ ਹੈ।ਹੁਣ ਪ੍ਰਤੀ ਬੋਤਲ ਲਗਭਗ 100 ਤੋਂ 200 ਰੁਪਏ ਸਸਤੀ ਹੋ ਜਾਵੇਗੀ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਜੋ ਵੀ ਆਬਕਾਰੀ ਨੀਤੀ ਰਹੀ ਹੈ ਉਸ ਵਿਚ ਸ਼ਰਾਬ ਮਹਿੰਗੀ ਹੋਣ ਕਾਰਨ ਹਰਿਆਣਾ ਤੇ ਚੰਡੀਗੜ੍ਹ ਵਿਚ ਭਾਰੀ ਮਾਤਰਾ ਵਿਚ ਤਸਕਰੀ ਹੋਣ ਦੀਆਂ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ। ਇਨ੍ਹਾਂ ਦੋਵੇਂ ਸੂਬਿਆਂ ਦੇ ਨਾਲ ਲੱਗਦੇ ਇਲਾਕਿਆਂ ਦੇ ਠੇਕੇ ਜਾਂ ਤਾਂ ਨੀਲਾਮ ਹੀ ਨਹੀਂ ਹੁੰਦੇ ਸਨ ਜਾਂ ਫਿਰ ਘਾਟੇ ਵਿਚ ਰਹਿੰਦੇ ਸਨ। ਹੁਣ ਸ਼ਰਾਬ ਸਸਤੀ ਹੋਣ ਕਾਰਨ ਅਸਰ ਉਲਟ ਗਿਆ ਹੈ। ਇਸ ਨੀਤੀ ਕਾਰਨ ਪੰਜਾਬ ਦੀ ਆਮਦਨੀ ਵਿਚ ਵੀ ਕਾਫੀ ਵਾਧਾ ਹੋਇਆ ਹੈ। ਪਹਿਲਾਂ ਸਰਕਾਰ ਦੌਰਾਨ ਜੋ ਆਮਦਨੀ 6200 ਕਰੋੜ ਰੁਪਏ ਤੱਕ ਹੀ ਅਟਕੀ ਹੋਈ ਸੀ ਉਹ ਦੋ ਸਾਲਾਂ ਵਿਚ ਹੀ 10,000 ਕਰੋੜ ਦਾ ਅੰਕੜਾ ਛੂਹ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਤੋਂ 622 ਕਰੋੜ ਰੁਪਏ ਦੀ ਆਮਦਨੀ ਪਿਛਲੇ ਸਾਲ ਦੇ ਮੁਕਾਬਲੇ ਵਧੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
Load More
Tags: #barnalanews#punjabnews
Previous Post

ਸਕੂਲੀ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਦੇ ਗੱਫੇ…ਦਿੱਤੇ ਜਾਣਗੇ ਵਾਧੂ ਅੰਕ

Next Post

ਜੀਜੇ ਨੇ ਸਾਲੀ ਦੀ ਗਲ ਘੁੱਟ ਕੇ ਕੀਤੀ ਹੱਤਿਆ…ਸ਼ਾਦੀ ਲਈ ਪਾ ਰਿਹਾ ਸੀ ਦਬਾਅ..ਪੁਲਿਸ ਨੇ ਕੀਤਾ ਗ੍ਰਿਫ਼ਤਾਰ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
Load More
Next Post
ਨਾਜਾਇਜ਼ ਸੰਬੰਧ : ਮਹਿਲਾ ਦੋਸਤ ਦੇ ਪਤੀ ਨੇ ਕੀਤਾ ਟੈਕਸੀ ਡਰਾਈਵਰ ਦਾ ਕਤਲ

ਜੀਜੇ ਨੇ ਸਾਲੀ ਦੀ ਗਲ ਘੁੱਟ ਕੇ ਕੀਤੀ ਹੱਤਿਆ…ਸ਼ਾਦੀ ਲਈ ਪਾ ਰਿਹਾ ਸੀ ਦਬਾਅ..ਪੁਲਿਸ ਨੇ ਕੀਤਾ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend