Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਲ੍ਹ ਮੰਤਰੀ ਰੰਧਾਵਾ ਦੀ ਅਮਿਤ ਸ਼ਾਹ ਨੇ ਨਹੀਂ ਮੰਨੀ ਬੇਨਤੀ

Nirmal Pandori by Nirmal Pandori
08/27/2021
in ਪੰਜਾਬ
Reading Time: 1 min read
A A
0
ਜੇਲ੍ਹ ਮੰਤਰੀ ਰੰਧਾਵਾ ਦੀ ਅਮਿਤ ਸ਼ਾਹ ਨੇ ਨਹੀਂ ਮੰਨੀ ਬੇਨਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ,27 ਅਗਸਤ (ਜੀ98 ਨਿਊਜ਼) : ਕੇਂਦਰ ਨੇ ਪੰਜਾਬ ਦੇ ਜੇਲ੍ਹ ਮੰਤਰੀ ਦੀ ਗੈਰ ਸਮਾਜੀ ਤੱਤਾਂ ਤੋਂ ਖ਼ਤਰਾ ਹੋਣ ਦੀ ਦਲੀਲ ਰੱਦ ਕਰਦੇ ਹੋਏ ਕੇਂਦਰੀ ਸੁਰੱਖਿਆ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਸ੍ਰੀ ਰੰਧਾਵਾ ਨੇ ਪੰਜਾਬ ਦੀਆਂ ਜੇਲਾਂ ’ਚ ਬੰਦ ਗੈਂਗਸਟਰ/ਅੱਤਵਾਦੀਆਂ ਖ਼ਿਲਾਫ਼ ਬਤੌਰ ਜੇਲ੍ਹ ਮੰਤਰੀ ਕੀਤੀ ਸਖ਼ਤਾਈ ਦਾ ਵੇਰਵਾ ਦੇ ਕੇ ਕੇਂਦਰੀ ਸੁਰੱਖਿਆ ਮੰਗੀ ਸੀ ਪ੍ਰੰਤੂ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਪੇਸ਼ ਕੀਤੀ ਕਿ ਸ੍ਰੀ ਰੰਧਾਵਾ ਨੂੰ ਗੈਗਸਟਰਾਂ/ਅੱਤਵਾਦੀਆਂ ਤੋਂ ਖ਼ਤਰਾ ਹੋਣ ਵਰਗੀ ਕੋਈ ਗੱਲ ਨਹੀਂ ਹੈ। ਕੇਂਦਰੀ ਸੁਰੱਖਿਆ ਲੈਣ ਲਈ ਸ੍ਰੀ ਰੰਧਾਵਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਨੂੰ ਇਸ ਸੰਦਰਭ ਵਿੱਚ ਵੀ ਵੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਝੰਡਾ ਚੁੱਕਣ ਤੋਂ ਬਾਅਦ ਸ੍ਰੀ ਰੰਧਾਵਾ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ’ਤੇ ਵਿਸ਼ਵਾਸ਼ ਨਹੀਂ ਰਿਹਾ। ਜ਼ਿਕਰਯੋਗ ਹੈ ਕਿ ਪੰਜਾਬ ਦਾ ਗ੍ਰਹਿ ਵਿਭਾਗ ਵੀ ਕੈਪਟਨ ਅਮਰਿੰਦਰ ਸਿੰਘ ਕੋਲ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Previous Post

ਪੰਜਾਬ ’ਚ ਖੰਡਰ ਹੋਈਆਂ ਮਸਜਿਦਾਂ ਦੀ ਬਦਲੇਗੀ ਦਿੱਖ

Next Post

ਪਤਨੀ ਦੀ ਚਿਖਾ ’ਚ ਛਾਲ ਮਾਰ ਕੇ ਪਤੀ ਨੇ ਦਿੱਤੀ ਜਾਨ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post

ਪਤਨੀ ਦੀ ਚਿਖਾ ’ਚ ਛਾਲ ਮਾਰ ਕੇ ਪਤੀ ਨੇ ਦਿੱਤੀ ਜਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend