Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ,ਹਰਿਆਣਾ ਸਰਕਾਰ ਕਰੇਗੀ ਜਵਾਬ ਦਾਖਲ

Nirmal Pandori by Nirmal Pandori
03/11/2024
in ਪੰਜਾਬ
Reading Time: 1 min read
A A
0
ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ,ਹਰਿਆਣਾ ਸਰਕਾਰ ਕਰੇਗੀ ਜਵਾਬ ਦਾਖਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਮਾਰਚ, Gee98 news service
-ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ‘ਤੇ ਹਾਈਕੋਰਟ ਨੇ ਇਸ ਮਾਮਲੇ ‘ਚ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਸੀ ਅਤੇ ਨਾਲ ਹੀ ਇਹ ਵੀ ਹੁਕਮ ਦਿੱਤੇ ਸਨ ਕਿ ਹਾਈਕੋਰਟ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਨੂੰ ਅੱਗੇ ਤੋਂ ਪੈਰੋਲ ਨਾ ਦਿੱਤੀ ਜਾਵੇ। ਪਿਛਲੇ ਸੁਣਵਾਈ ਦੌਰਾਨ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਨੂੰ ਪੁੱਛਿਆ ਸੀ ਕਿ ਜਿਸ ਤਰ੍ਹਾਂ ਵਾਰ-ਵਾਰ ਡੇਰਾ ਮੁਖੀ ਨੂੰ ਪੈਰੋਲ ਦਾ ਲਾਭ ਦਿੱਤਾ ਜਾ ਰਿਹਾ ਕੀ ਉਸੇ ਤਰ੍ਹਾਂ ਦੂਜੇ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ ? ਹਾਈਕੋਰਟ ਨੇ ਟਿੱਪਣੀ ਕੀਤੀ ਸੀ ਕਿ ਸਰਕਾਰ ਡੇਰਾ ਮੁਖੀ ‘ਤੇ ਜ਼ਿਆਦਾ ਮਿਹਰਬਾਨ ਲੱਗ ਰਹੀ ਹੈ। ਜ਼ਿਕਰ ਯੋਗ ਹੈ ਕਿ ਡੇਰਾ ਮੁਖੀ ਨੂੰ ਹੁਣ ਤੱਕ ਨੌ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਅਜੇ ਕੱਲ ਹੀ ਡੇਰਾ ਮੁਖੀ 50 ਦਿਨਾਂ ਦੀ ਪੈਰੋਲ ਤੋਂ ਬਾਅਦ ਵਾਪਸ ਸੁਨਾਰੀਆ ਜੇਲ੍ਹ ਪੁੱਜੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

03/09/2026
Load More
Tags: #barnalanews#punjabnews
Previous Post

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ 10 ਜੱਜਾਂ ਦੀ ਸਥਾਈ ਨਿਯੁਕਤੀ ਦੇ ਹੁਕਮ ਜਾਰੀ

Next Post

ਬਰਗਾੜੀ ਬੇਅਦਬੀ ਕੇਸ : ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਵੱਡੀ ਰਾਹਤ, ਕਾਰਵਾਈ ‘ਤੇ ਰੋਕ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
Load More
Next Post
MP ਰਵਨੀਤ ਬਿੱਟੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ,ਪੁਲਿਸ ਕਰ ਰਹੀ ਹੈ ਜਾਂਚ

ਬਰਗਾੜੀ ਬੇਅਦਬੀ ਕੇਸ : ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਵੱਡੀ ਰਾਹਤ, ਕਾਰਵਾਈ 'ਤੇ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend