Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੇਡੂ ਡਿਸਪੈਂਸਰੀਆਂ ‘ਚ ਡਾਕਟਰਾਂ ਤੇ ਦਵਾਈਆਂ ਦੀ ਘਾਟ ‘ਤੇ ਹਾਈਕੋਰਟ ਸਖ਼ਤ.. ਪੰਜਾਬ ਸਰਕਾਰ ਨੂੰ ਕੀਤਾ ਜੁਰਮਾਨਾ

Nirmal Pandori by Nirmal Pandori
03/12/2024
in ਪੰਜਾਬ
Reading Time: 1 min read
A A
0
ਘਰ ਘਰ ਆਟਾ ਯੋਜਨਾ : ਡੀਪੂ ਹੋਲਡਰਾਂ ਨੇ ਹਾਈਕੋਰਟ ‘ਚ ਘੇਰੀ ਸਰਕਾਰ,ਜੱਜਾਂ ਨੇ ਵੀ ਪਾਈ ਝਾੜ,ਸਰਕਾਰੀ ਵਕੀਲ ਨੇ ਮੰਗ ਲਿਆ ਸਮਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਮਾਰਚ, Gee98 news service
-ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਪਰੰਤੂ ਦੂਜੇ ਪਾਸੇ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਵਿੱਚ ਦਵਾਈਆਂ ਤੇ ਡਾਕਟਰਾਂ ਦੀ ਘਾਟ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਸਬੰਧੀ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੀਆਂ ਪੇਂਡੂ ਡਿਸਪੈਂਸਰੀਆਂ ‘ਚ ਡਾਕਟਰਾਂ ਦੀਆਂ ਖਾਲੀ ਪਈਆਂ 436 ਅਸਾਮੀਆਂ ਨੂੰ ਭਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ‘ਤੇ ਅਪਣਾ ਜਵਾਬ ਦਾਇਰ ਨਾ ਕਰਨ ‘ਤੇ ਪੰਜਾਬ ਸਰਕਾਰ ‘ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਜੁਰਮਾਨੇ ਦੀ ਰਕਮ ਚੰਡੀਗੜ੍ਹ ਦੇ ਸੈਕਟਰ 26 ਸਥਿਤ ਬਲਾਇੰਡ ਇੰਸਟੀਚਿਊਟ ਕੋਲ ਜਮ੍ਹਾਂ ਕਰਵਾਉਣ ਅਤੇ ਸੁਣਵਾਈ ਦੀ ਅਗਲੀ ਤਰੀਕ ‘ਤੇ ਸਟੇਟਸ ਰੀਪੋਰਟ ਦਾਇਰ ਕਰਨ ਦੇ ਹੁਕਮ ਦਿਤੇ ਹਨ। ਪਟੀਸ਼ਨ ਦਾਇਰ ਕਰਦਿਆਂ ਮੋਗਾ ਦੇ ਯਾਦਵਿੰਦਰ ਸਿੰਘ ਨੇ ਐਡਵੋਕੇਟ ਐਚ.ਸੀ. ਅਰੋੜਾ ਰਾਹੀਂ ਹਾਈ ਕੋਰਟ ਨੂੰ ਦਸਿਆ ਕਿ ਪੰਜਾਬ ‘ਚ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਬਹੁਤ ਖਰਾਬ ਹੈ। ਬਹੁਤ ਸਾਰੀਆਂ ਡਿਸਪੈਂਸਰੀਆਂ ‘ਚ ਡਾਕਟਰ ਵੀ ਨਹੀਂ ਹਨ ਅਤੇ ਕਈਆਂ ਕੋਲ ਦਵਾਈਆਂ ਨਹੀਂ ਹਨ। ਜਦੋਂ ਪਟੀਸ਼ਨਕਰਤਾ ਨੇ ਸੂਚਨਾ ਦੇ ਅਧਿਕਾਰ ਐਕਟ ਤਹਿਤ ਇਸ ਬਾਰੇ ਜਾਣਕਾਰੀ ਮੰਗੀ ਤਾਂ ਦਸਿਆ ਗਿਆ ਕਿ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ‘ਚ ਡਾਕਟਰਾਂ ਦੀਆਂ 436 ਅਸਾਮੀਆਂ ਖਾਲੀ ਪਈਆਂ ਹਨ। ਇਹ ਵੀ ਪਾਇਆ ਗਿਆ ਕਿ ਦਵਾਈਆਂ ਦੀ ਆਖਰੀ ਸਪਲਾਈ ਅਕਤੂਬਰ 2018 ‘ਚ ਕੀਤੀ ਗਈ ਸੀ। ਉਦੋਂ ਤੋਂ ਦਵਾਈਆਂ ਦੀ ਸਪਲਾਈ ਨਹੀਂ ਕੀਤੀ ਗਈ।ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਇਨ੍ਹਾਂ ਡਿਸਪੈਂਸਰੀਆਂ ਵਿਚ ਖਾਲੀ ਪਈਆਂ ਡਾਕਟਰਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਵੇ ਅਤੇ ਦਵਾਈਆਂ ਦੀ ਤੁਰਤ ਸਪਲਾਈ ਦੇ ਹੁਕਮ ਦਿਤੇ ਜਾਣ ਤਾਂ ਜੋ ਸਥਾਨਕ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਜਦੋਂ ਮਾਮਲਾ ਸੁਣਵਾਈ ਲਈ ਪਹੁੰਚਿਆ ਤਾਂ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ। ਹਾਈ ਕੋਰਟ ਨੇ ਪੰਜਾਬ ਸਰਕਾਰ ‘ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਅਤੇ ਇਸ ਨੂੰ ਸੈਕਟਰ-26 ਦੇ ਬਲਾਇੰਡ ਇੰਸਟੀਚਿਊਟ ‘ਚ ਜਮ੍ਹਾ ਕਰਵਾਉਣ ਅਤੇ ਅਗਲੀ ਸੁਣਵਾਈ ‘ਤੇ ਸਟੇਟਸ ਰੀਪੋਰਟ ਦਾਇਰ ਕਰਨ ਦੇ ਹੁਕਮ ਦਿਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਕੀ ਹੈ ਨਾਗਰਿਕਤਾ ਸੋਧ ਕਾਨੂੰਨ CAA…ਕਿਸ ਨੂੰ ਦਿੱਤੀ ਜਾਵੇਗੀ ਭਾਰਤੀ ਨਾਗਰਿਕਤਾ…ਕਿਵੇਂ ਹੋਵੇਗਾ ਕਾਨੂੰਨ ਲਾਗੂ…ਪੜ੍ਹੋ ਅਹਿਮ ਜਾਣਕਾਰੀ

Next Post

ਰਿਸ਼ਵਤਖੋਰੀ ‘ਚ ਬੀਬੀਆਂ ਵੀ ਘੱਟ ਨਹੀਂ… ਖ਼ਜ਼ਾਨਾ ਦਫ਼ਤਰ ਦੀ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਰਿਸ਼ਵਤਖੋਰੀ ‘ਚ ਬੀਬੀਆਂ ਵੀ ਘੱਟ ਨਹੀਂ… ਖ਼ਜ਼ਾਨਾ ਦਫ਼ਤਰ ਦੀ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

ਰਿਸ਼ਵਤਖੋਰੀ 'ਚ ਬੀਬੀਆਂ ਵੀ ਘੱਟ ਨਹੀਂ… ਖ਼ਜ਼ਾਨਾ ਦਫ਼ਤਰ ਦੀ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend