Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ‘ਚ ਤਿੰਨ ਸਟੇਡੀਅਮਾਂ ਦੇ ਕੰਮਾਂ ਲਈ 1.82 ਕਰੋੜ ਰੁਪਏ ਮਨਜ਼ੂਰ : ਮੀਤ ਹੇਅਰ

Nirmal Pandori by Nirmal Pandori
03/14/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਲ੍ਹੇ ‘ਚ ਤਿੰਨ ਸਟੇਡੀਅਮਾਂ ਦੇ ਕੰਮਾਂ ਲਈ 1.82 ਕਰੋੜ ਰੁਪਏ ਮਨਜ਼ੂਰ : ਮੀਤ ਹੇਅਰ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service

ਬਰਨਾਲਾ,14 ਮਾਰਚ (ਨਿਰਮਲ ਸਿੰਘ ਪੰਡੋਰੀ)-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ ਲਈ ਉਸਾਰੂ ਖੇਡ ਢਾਂਚਾ ਉਸਾਰਨ ਦੇ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇ ਖੇਡ ਵਿਭਾਗ ਵੱਲੋਂ ਬਰਨਾਲਾ ਜ਼ਿਲੇ ਵਿੱਚ ਤਿੰਨ ਵੱਖ-ਵੱਖ ਸਟੇਡੀਅਮਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 1.82 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੀਨੀਵਾਲ ਕਲਾਂ ਵਿਖੇ ਸਿਕਸ-ਏ-ਸਾਈਡ ਹਾਕੀ ਐਸਟੋਟਰਫ ਗਰਾਊਂਡ ਬਣਾਉਣ ਲਈ 99.61 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸੇ ਤਰ੍ਹਾਂ ਨਗਰ ਪੰਚਾਇਤ ਹੰਢਿਆਇਆ ਵਿਖੇ ਸਟੇਡੀਅਮ ਦੀ ਉਸਾਰੀ ਲਈ 33.84 ਲੱਖ ਰੁਪਏ ਅਤੇ ਨਗਰ ਕੌਂਸਲ ਧਨੌਲਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਦੇ ਨਵੀਨੀਕਰਨ ਲਈ 49.47 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖੇਡ ਵਿਭਾਗ ਵੱਲੋਂ ਬਰਨਾਲਾ ਜ਼ਿਲੇ ਦੇ ਹੀ ਪਿੰਡ ਜੋਧਪੁਰ ਵਿਖੇ ਨਵਾਂ ਸਟੇਡੀਅਮ ਬਣਾਉਣ ਲਈ 65 ਲੱਖ ਰੁਪਏ ਅਤੇ ਹੰਢਿਆਇਆ ਦੇ ਹੀ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਸੀ।ਮੀਤ ਹੇਅਰ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਉਕਤ ਸਟੇਡੀਅਮਾਂ ਦੇ ਕੰਮਾਂ ਲਈ ਰਾਸ਼ੀ ਜਾਰੀ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦਿੰਦਿਆਂ ਸਬੰਧਤ ਧਿਰਾਂ ਨੂੰ ਮਨਜ਼ੂਰੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨਾਲ ਹੀ ਆਦੇਸ਼ ਦਿੱਤੇ ਕਿ ਸਿਵਲ ਇੰਜੀਅਨਰਿੰਗ ਦੇ ਕੰਮਾਂ ਵਿੱਚ ਕੁਆਲਟੀ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਸੁਚੱਜੀ ਅਤੇ ਸਹੀ ਵਰਤੋਂ ਹੋਵੇ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਖਿਡਾਰੀਆਂ ਨੂੰ ਜਿੱਥੇ ਨਗਦ ਇਨਾਮ ਅਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਖੇਡ ਨਰਸਰੀਆਂ ਦੀ ਸਥਾਪਨਾ ਹੋ ਰਹੀ ਹੈ। ਇਸ ਤੋਂ ਇਲਾਵਾ ਜਿੱਥੇ ਵੀ ਖੇਡ ਸਟੇਡੀਅਮਾਂ ਦੀ ਉਸਾਰੀ ਦੀ ਲੋੜ ਹੈ, ਉਥੇ ਸਟੇਡੀਅਮ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਤਰਜੀਹੀ ਆਧਾਰ ਉਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਨਿਸ਼ਾਨਾ ਵੱਧ ਤੋਂ ਵੱਧ ਖੇਡ ਗਰਾਊਂਡ ਤਿਆਰ ਕਰਨੇ ਹਨ ਤਾਂ ਜੋ ਖਿਡਾਰੀਆਂ ਨੂੰ ਸਾਜਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਲਓ ਜੀ..! ਸੰਗਰੂਰ ਤੋਂ ਹੋ ਗਿਆ ਮੀਤ ਹੇਅਰ ਦਾ ਐਲਾਨ,ਆਪ ਨੇ ਪੰਜਾਬ ਤੋਂ 8 ਉਮੀਦਵਾਰ ਐਲਾਨੇ.. ਪੜ੍ਹੋ ਖ਼ਬਰ

Next Post

ਸੈਂਟਰਲ ਜੇਲ੍ਹ ‘ਚ ਕੈਦੀਆਂ ਨੇ ਪੁਲਿਸ ਵਾਲਿਆਂ ‘ਤੇ ਕੀਤਾ ਹਮਲਾ..ਕਈ ਪੁਲਿਸ ਵਾਲੇ ਜ਼ਖਮੀ..ਹਸਪਤਾਲ ਦਾਖਲ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਸੈਂਟਰਲ ਜੇਲ੍ਹ ‘ਚ ਕੈਦੀਆਂ ਨੇ ਪੁਲਿਸ ਵਾਲਿਆਂ ‘ਤੇ ਕੀਤਾ ਹਮਲਾ..ਕਈ ਪੁਲਿਸ ਵਾਲੇ ਜ਼ਖਮੀ..ਹਸਪਤਾਲ ਦਾਖਲ

ਸੈਂਟਰਲ ਜੇਲ੍ਹ 'ਚ ਕੈਦੀਆਂ ਨੇ ਪੁਲਿਸ ਵਾਲਿਆਂ 'ਤੇ ਕੀਤਾ ਹਮਲਾ..ਕਈ ਪੁਲਿਸ ਵਾਲੇ ਜ਼ਖਮੀ..ਹਸਪਤਾਲ ਦਾਖਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend