Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੀਵੇ ਥੱਲੇ ਹਨੇਰਾ…ਐਕਸਾਈਜ਼ ਮੰਤਰੀ ਦੇ ਹਲਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਜਣਿਆਂ ਦੀ ਮੌਤ

Nirmal Pandori by Nirmal Pandori
03/20/2024
in ਪੰਜਾਬ
Reading Time: 1 min read
A A
0
ਆਖ਼ਿਰ ! ਪੰਜਾਬ ਪੁਲਿਸ ਨੇ ਕਾਬੂ ਕਰ ਹੀ ਲਿਆ 100 ਕਰੋੜ ਤੋਂ ਵੱਧ ਠੱਗੀਆਂ ਮਾਰਨ ਵਾਲਾ ਅਮਨ ਸਕੌਡਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਮਾਰਚ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅਤੇ ਵਿੱਤ ਤੇ ਐਕਸਾਈਜ਼ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ‘ਚ ਵਾਪਰੀ ਇੱਕ ਵੱਡੀ ਘਟਨਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਦਿੜਬਾ ਦੇ ਨਜ਼ਦੀਕ ਪਿੰਡ ਗੁਜਰਾਂ ‘ਚ ਚਾਰ ਵਿਅਕਤੀਆਂ ਨੇ ਮੰਗਲਵਾਰ ਰਾਤ ਨੂੰ ਇਕੱਠੇ ਬੈਠ ਕੇ ਸ਼ਰਾਬ ਪੀਤੀ ਪ੍ਰੰਤੂ ਬੁੱਧਵਾਰ ਉਹ ਸਵੇਰੇ ਉੱਠ ਨਹੀਂ ਸਕੇ। ਬੁੱਧਵਾਰ ਜਦ ਸਵੇਰੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਹਨਾਂ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ਤੋਂ ਬਾਅਦ ਦਿੜਬਾ ਥਾਣੇ ਦੀ ਪੁਲਿਸ ਨੇ ਚਾਰੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਮੌਰਚਰੀ ਵਿੱਚ ਰਖਵਾ ਦਿੱਤਾ ਹੈ ਜਿਨਾਂ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਜਾਵੇਗਾ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਪਹਿਚਾਣ ਭੋਲਾ ਸਿੰਘ (50 ਸਾਲ) ਨਿਰਮਲ ਸਿੰਘ (42 ਸਾਲ) ਪ੍ਰੀਤ ਸਿੰਘ (42 ਸਾਲ) ਅਤੇ ਜਗਜੀਤ ਸਿੰਘ 30 ਸਾਲ ਦੇ ਰੂਪ ‘ਚ ਹੋਈ ਹੈ। ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਚਾਰੇ ਜਣਿਆਂ ਨੇ ਪਿੰਡ ਵਿੱਚ ਵਿਕਣ ਵਾਲੀ ਸ਼ਰਾਬ ਪੀਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ‘ਚ ਸ਼ਰਾਬ ਦਾ ਮਹਿਕਮਾ ਵੀ ਵਿੱਤ ਮੰਤਰੀ ਕੋਲ ਹੀ ਹੈ ਤੇ ਬਤੌਰ ਐਕਸਾਈਜ਼ ਮੰਤਰੀ ਹਰਪਾਲ ਸਿੰਘ ਚੀਮਾ ਰੋਜਾਨਾ ਪੰਜਾਬ ਦੀ ਸ਼ਰਾਬ ਪਾਲਿਸੀ ਦੇ ਸੋਹਲੇ ਗਾ ਰਹੇ ਹਨ ਪਰ ਦੂਜੇ ਪਾਸੇ ਉਹਨਾਂ ਦੇ ਆਪਣੇ ਹਲਕੇ ਵਿੱਚ ਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕ ਮਰ ਰਹੇ ਹਨ । ਹੁਣ ਸਵਾਲ ਤਾਂ ਉੱਠਣਗੇ ਹੀ ਕਿ ਜੇਕਰ ਮੁੱਖ ਮੰਤਰੀ ਦੇ ਜ਼ਿਲ੍ਹੇ ਅਤੇ ਐਕਸਾਈਜ਼ ਮੰਤਰੀ ਦੇ ਆਪਣੇ ਹਲਕੇ ਵਿੱਚ ਹੀ ਜ਼ਹਿਰੀਲੀ ਸ਼ਰਾਬ ਦਾ ਗੋਰਖ ਧੰਦਾ ਜ਼ੋਰਾਂ ‘ਤੇ ਹੈ ਤਾਂ ਬਾਕੀ ਪੰਜਾਬ ਦਾ ਕੀ ਹਾਲ ਹੋਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#punjabnews#punjabpolice #barnalapolice
Previous Post

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ‘ਤੇ ਲਗਾਏ ਸਿੱਧੇ ਦੋਸ਼..ਵਾਰ- ਵਾਰ ਬੱਚੇ ਦੇ ਲੀਗਲ ਦਸਤਾਵੇਜ਼ ਮੰਗੇ ਜਾ ਰਹੇ ਹਨ..ਕਿਹਾ,ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ

Next Post

ਵੱਡਾ ਧਮਾਕਾ : ਬਰਨਾਲਾ ਦੇ ਕਈ ਵੱਡੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ…ਵਿਦਿਆਰਥੀਆਂ ਤੇ ਮਾਪਿਆਂ ਦੇ ਮਨਾਂ ‘ਚ ਮੱਚੀ ਤਰਥੱਲੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਆਖ਼ਿਰ ! ਪੰਜਾਬ ਪੁਲਿਸ ਨੇ ਕਾਬੂ ਕਰ ਹੀ ਲਿਆ 100 ਕਰੋੜ ਤੋਂ ਵੱਧ ਠੱਗੀਆਂ ਮਾਰਨ ਵਾਲਾ ਅਮਨ ਸਕੌਡਾ…!

ਵੱਡਾ ਧਮਾਕਾ : ਬਰਨਾਲਾ ਦੇ ਕਈ ਵੱਡੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ…ਵਿਦਿਆਰਥੀਆਂ ਤੇ ਮਾਪਿਆਂ ਦੇ ਮਨਾਂ 'ਚ ਮੱਚੀ ਤਰਥੱਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend