Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਖ਼ਰ ! ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਨੇ ਲਾ ਹੀ ਦਿੱਤਾ ਦਲਬਦਲੀ ਦਾ ਟੀਕਾ….!

Nirmal Pandori by Nirmal Pandori
04/01/2024
in ਪੰਜਾਬ
Reading Time: 1 min read
A A
0
ਆਖ਼ਰ ! ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਨੇ ਲਾ ਹੀ ਦਿੱਤਾ ਦਲਬਦਲੀ ਦਾ ਟੀਕਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਪ੍ਰੈਲ, Gee98 news service
-ਲੋਕ ਸਭਾ ਹਲਕਾ ਪਟਿਆਲਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਆਪਣੀ ‘ਨਵਾਂ ਸਮਾਜ ਪਾਰਟੀ’ ਨੂੰ ਕਾਂਗਰਸ ਵਿੱਚ ਮਰਜ਼ ਕਰ ਦਿੱਤਾ ਹੈ। ਡਾਕਟਰ ਗਾਂਧੀ ਨੇ ਅੱਜ ਦਿੱਲੀ ਵਿਖੇ ਕਾਂਗਰਸ ਪਾਰਟੀ ਦੇ ਹੈਡਕੁਆਰਟਰ ‘ਤੇ ਬਕਾਇਦਾ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਡਾਕਟਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਲੋਕ ਸਭਾ ਚੋਣਾਂ ਲਈ ਚਿਹਰੇ ਦੀ ਤਲਾਸ਼ ਖਤਮ ਹੋ ਗਈ ਹੈ। ਜ਼ਿਕਰਯੋਗ ਹੈ ਕਿ ਡਾਕਟਰ ਧਰਮਵੀਰ ਗਾਂਧੀ ਇਕੋ ਇਕ ਅਜਿਹੇ ਨੇਤਾ ਹਨ ਜਿਨਾਂ ਨੇ ਸ਼ਾਹੀ ਘਰਾਣੇ ਦੀ ਵਹੁਟੀ ਪਰਨੀਤ ਕੌਰ ਨੂੰ ਹਰਾ ਦਿੱਤਾ ਸੀ। ਜੇਕਰ ਕਾਂਗਰਸ ਪਾਰਟੀ ਪਟਿਆਲਾ ਤੋਂ ਡਾਕਟਰ ਗਾਂਧੀ ‘ਤੇ ਦਾਅ ਖੇਡਦੀ ਹੈ ਤਾਂ ਕਾਂਗਰਸ ਦਾ ਇਹ ਦਾਅ ਕਾਰਗਰ ਵੀ ਸਾਬਤ ਹੋ ਸਕਦਾ ਹੈ ਕਿਉਂਕਿ ਡਾਕਟਰ ਗਾਂਧੀ ਦਾ ਆਪਣਾ ਨਿੱਜੀ ਜਨ ਆਧਾਰ ਵੀ ਹੈ। ਡਾਕਟਰ ਗਾਂਧੀ ਕੋਲ ਲੋਕਾਂ/ ਵੋਟਰਾਂ ਨੂੰ ਕੀਲ੍ਹਣ ਦੀ ਲਿਆਕਤ ਹੈ ਜਿਸ ਕਰਕੇ ਉਹ ਪਿਛਲੀਆਂ ਚੋਣਾਂ ਦੌਰਾਨ ਝਾੜੂ ਦੇ ਹੱਕ ‘ਚ ਤੁਰੇ ਕਾਂਗਰਸ ਦੇ ਆਮ ਵਰਕਰਾਂ ਨੂੰ ਵਾਪਸ ਮੋੜ ਕੇ ਲਿਆ ਸਕਦੇ ਹਨ। ‌ ਹੁਣ ਇਸ ਸਮੇਂ ਦੀ ਬੁੱਕਲ ਵਿੱਚ ਹੈ ਕਿ ਕਾਂਗਰਸ ਵੱਲੋਂ ਡਾਕਟਰ ਧਰਮਵੀਰ ਗਾਂਧੀ ਦੇ ਲਾਇਆ ਦਲ ਬਦਲੀ ਦਾ ਟੀਕਾ ਪਟਿਆਲਾ ‘ਚ ਕੈਪਟਨ ਦੇ ਝਟਕੇ ਤੋਂ ਬਾਅਦ ਬਿਮਾਰ ਪਈ ਕਾਂਗਰਸ ਨੂੰ ਖੜਾ ਕਰੇਗਾ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਕੇਜਰੀਵਾਲ ਸਹਿਯੋਗ ਨਹੀਂ ਦੇ ਰਹੇ, ਮੋਬਾਈਲ ਦਾ ਪਾਸਵਰਡ ਨਹੀਂ ਦੱਸਿਆ…ਗੋਲ ਮੋਲ ਦਿੱਤੇ ਜਵਾਬ-ਈਡੀ ਨੇ ਕਿਹਾ

Next Post

ਸੇਵਾ ਭਾਰਤੀ ਦੇ ਚੌਥੀ ਕਲਾਸ ਤੱਕ ਦੇ ਬੱਚਿਆਂ ਦੇ ਨਤੀਜੇ ਐਲਾਨੇ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸੇਵਾ ਭਾਰਤੀ ਦੇ ਚੌਥੀ ਕਲਾਸ ਤੱਕ ਦੇ ਬੱਚਿਆਂ ਦੇ ਨਤੀਜੇ ਐਲਾਨੇ

ਸੇਵਾ ਭਾਰਤੀ ਦੇ ਚੌਥੀ ਕਲਾਸ ਤੱਕ ਦੇ ਬੱਚਿਆਂ ਦੇ ਨਤੀਜੇ ਐਲਾਨੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend