Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

DSP ਦੇ ਰੀਡਰ ਖ਼ਿਲਾਫ਼ ਕੇਸ ਦਰਜ…ਵਿਆਹ ‘ਚ ਡਾਂਸਰ ਨਾਲ ਬਦਸਲੂਕੀ ਦਾ ਮਾਮਲਾ

Nirmal Pandori by Nirmal Pandori
04/02/2024
in ਪੰਜਾਬ
Reading Time: 1 min read
A A
0
DSP ਦੇ ਰੀਡਰ ਖ਼ਿਲਾਫ਼ ਕੇਸ ਦਰਜ…ਵਿਆਹ ‘ਚ ਡਾਂਸਰ ਨਾਲ ਬਦਸਲੂਕੀ ਦਾ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਪ੍ਰੈਲ, Gee98 news service
-ਇੱਕ ਵਿਆਹ ਸਮਾਗਮ ਵਿੱਚ ਸਟੇਜ ਤੇ ਨੱਚ ਰਹੀ ਕੁੜੀ ਨਾਲ ਵੱਧ ਲੋਕੀ ਕਰਨ ਦੇ ਦੋਸ਼ ਤਹਿਤ ਸਮਰਾਲਾ ਪੁਲਿਸ ਨੇ ਇੱਕ ਡੀਐਸਪੀ ਦੇ ਰੀਡਰ ਅਤੇ ਉਸਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ‌ ਸਮਰਾਲਾ ਪੁਲਿਸ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਤਰਲੋਚਨ ਸਿੰਘ ਅਤੇ ਐਸਐਚਓ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਜਗਰੂਪ ਸਿੰਘ ਵਾਸੀ ਪਿੰਡ ਰਾਣਵਾ (ਸਮਰਾਲਾ) ਅਤੇ ਉਸਦੇ ਤਿੰਨ ਸਾਥੀਆਂ ਖਿਲਾਫ ਧਾਰਾ 294,506 ਅਤੇ ਧਾਰਾ 509 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਦੋਸ਼ੀ ਜਗਰੂਪ ਸਿੰਘ ਪੁਲਿਸ ਮੁਲਾਜ਼ਮ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾਂਸਰ ਕੁੜੀ ਨੇ ਦੱਸਿਆ ਕੇ ਉਸ ਪੁਲਿਸ ਮੁਲਾਜ਼ਮ ਦੇ ਨਾਲ ਨਸ਼ੇ ਵਿਚ ਟੱਲੀ ਹੋਏ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਸਟੇਜ ਤੋਂ ਹੇਠਾਂ ਆ ਕੇ ਉਨ੍ਹਾਂ ਨਾਲ ਡਾਂਸ ਕਰਨ ਦੀ ਗੱਲ ਆਖੀ ਗਈ, ਜਿਸਦਾ ਉਸਨੇ ਵਿਰੋਧ ਕੀਤਾ ਤਾਂ ਇਨ੍ਹਾਂ ਵਿਅਕਤੀਆਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਉਸ ’ਤੇ ਕੱਚ ਦਾ ਗਲਾਸ ਸੁੱਟ ਕੇ ਹਮਲਾ ਵੀ ਕੀਤਾ ਗਿਆ। ਜਿਸ ਤੋਂ ਬਾਅਦ ਦੋਵੇਂ ਧਿਰਾਂ ’ਚ ਜੰਮ ਕੇ ਟਕਰਾਅ ਵੀ ਹੋਇਆ। ਡਾਂਸਰ ਕੁੜੀ ਦੀ ਸ਼ਿਕਾਇਤ ’ਤੇ ਸਮਰਾਲਾ ਪੁਲਿਸ ਨੇ ਇਸ ਮਾਮਲੇ ’ਚ ਦੋਸ਼ੀ ਮੰਨੇ ਜਾਣ ਵਾਲੇ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੇ ਸਾਥੀਆਂ ’ਤੇ ਕਈ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿਚ ਇਹ ਸਾਫ ਵੇਖਿਆ ਜਾ ਰਿਹਾ ਹੈ, ਕਿ ਕਿਵੇ ਇਸ ਕੁੜੀ ਵੱਲੋਂ ਸਟੇਜ ਤੋਂ ਥੱਲੇ ਆਕੇ ਡਾਂਸ ਕਰਨ ਦੀ ਗੱਲ ਦੇ ਵਿਰੋਧ ਦਰਮਿਆਨ ਹੋਈ ਤਿੱਖੀ ਬਹਿਸਬਾਜ਼ੀ ਦੌਰਾਨ ਇਸ ਡਾਂਸਰ ਕੁੜੀ ਨੇ ਭਾਵੇ ਗੁੱਸੇ ਵਿਚ ਆਕੇ ਉਸ ਵਿਅਕਤੀ ਨੂੰ ਕਾਫੀ ਕੁਝ ਬੋਲ ਦਿੱਤਾ, ਪਰ ਜਿਵੇ ਇਸ ਡਾਂਸ ਕਰ ਰਹੀ ਕੁੜੀ ’ਤੇ ਸ਼ਰਾਬ ਨਾਲ ਭਰਿਆ ਕੱਚ ਦਾ ਗਲਾਸ ਸੁੱਟ ਕੇ ਹਮਲਾ ਕੀਤਾ ਗਿਆ। ਉਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਵੱਧ ਗਿਆ। ਵੀਡੀਓ ਵਾਇਰਲ ਹੋਣ ’ਤੇ ਹੁਣ ਇਹ ਗੱਲ ਕਾਫੀ ਤੂਲ ਫੜ ਚੁੱਕੀ ਹੈ ਅਤੇ ਪੀੜਿਤ ਕੁੜੀ ਵੱਲੋਂ ਦੇਰ ਰਾਤ ਹੀ ਸਥਾਨਕ ਪੁਲਿਸ ਨੂੰ ਕਾਰਵਾਈ ਲਈ ਆਪਣੀ ਸ਼ਿਕਾਇਤ ਵੀ ਦੇ ਦਿੱਤੀ ਗਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਬੱਸ ਸਟੈਂਡ ‘ਚੋਂ ਦਿਨ ਦਿਹਾੜੇ ਮਿਲੀ 10 ਕੁ ਸਾਲ ਦੇ ਗੁਰਸਿੱਖ ਬੱਚੇ ਦੀ ਲਾਸ਼

Next Post

ਕਾਨੂੰਨ ਦੇ ਅੱਖੀਂ ਘੱਟਾ…ਵਿਜੀਲੈਂਸ ਦੇ ਨਾਮ ‘ਤੇ ਦੋ ਜਣਿਆਂ ਨੇ ਢਾਈ ਲੱਖ ਦੀ ਲਈ ਰਿਸ਼ਵਤ…ਪਰ ਫੜੇ ਗਏ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਕਾਨੂੰਨ ਦੇ ਅੱਖੀਂ ਘੱਟਾ…ਵਿਜੀਲੈਂਸ ਦੇ ਨਾਮ ‘ਤੇ ਦੋ ਜਣਿਆਂ ਨੇ ਢਾਈ ਲੱਖ ਦੀ ਲਈ ਰਿਸ਼ਵਤ…ਪਰ ਫੜੇ ਗਏ

ਕਾਨੂੰਨ ਦੇ ਅੱਖੀਂ ਘੱਟਾ…ਵਿਜੀਲੈਂਸ ਦੇ ਨਾਮ 'ਤੇ ਦੋ ਜਣਿਆਂ ਨੇ ਢਾਈ ਲੱਖ ਦੀ ਲਈ ਰਿਸ਼ਵਤ…ਪਰ ਫੜੇ ਗਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend