Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਨਾਮਨਜ਼ੂਰ… ਜ਼ਿਮਨੀ ਚੋਣ ਤੋਂ ਡਰਦੀ ਹੈ ਆਪ ਸਰਕਾਰ- ਸ਼ੀਤਲ ਅੰਗੁਰਾਲ

Nirmal Pandori by Nirmal Pandori
04/02/2024
in ਪੰਜਾਬ
Reading Time: 1 min read
A A
0
ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਨਾਮਨਜ਼ੂਰ… ਜ਼ਿਮਨੀ ਚੋਣ ਤੋਂ ਡਰਦੀ ਹੈ ਆਪ ਸਰਕਾਰ- ਸ਼ੀਤਲ ਅੰਗੁਰਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਪ੍ਰੈਲ, Gee98 news service
-ਆਮ ਆਦਮੀ ਪਾਰਟੀ ਨੂੰ ਆਪਣੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਪਾਰਟੀ ਛੱਡ ਕੇ ਜਾਣ ਦਾ ਸਦਮਾ ਅਜੇ ਵੀ ਤੰਗ ਕਰ ਰਿਹਾ ਹੈ। ‌ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੀਤਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਚੇਤੇ ਰਹੇ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਉਹਨਾਂ ਨੇ ਇਹ ਅਸਤੀਫ਼ਾ ਸਪੀਕਰ ਨੂੰ ਭੇਜਿਆ ਸੀ ਪ੍ਰੰਤੂ ਵਿਧਾਨ ਸਭਾ ਦੇ ਸਪੀਕਰ ਨੇ ਉਹਨਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਉਹਨਾਂ ਦਾ ਅਸਤੀਫ਼ਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁੱਖ ਕਰਨਗੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ ਨਾਲ ਇਸ ਸੀਟ ‘ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ ਇਸ ਲਈ ਉਹਨਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ। ‌ ਦੂਜੇ ਪਾਸੇ ਆਪ ਛੱਡ ਕੇ ਸੁਸੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ‌ ਦੋਵਾਂ ਆਗੂਆਂ ਦੀ ਸੁਰੱਖਿਆ ਵਿੱਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ Y+ ਸਿਕਿਉਰਟੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵਾਂ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ। ‌ਇਸ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਫਿਰ ਬਾਅਦ ਵਿੱਚ ਸੁਸ਼ੀਲ ਰਿੰਕੂ ਅਤੇ ਅੰਗਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਜਿੱਥੇ ਉਹਨਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਗਈ ਸੀ। ਦੋਵੇਂ ਨੇਤਾਵਾਂ ਨੇ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਉਹਨਾਂ ਦੀ ਜਾਨ ਨੂੰ ਖ਼ਤਰਾ ਹੈ ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੋਵਾਂ ਨੇਤਾਵਾਂ ਨੂੰ Y+ ਸੁਰੱਖਿਆ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews#punjabpolice #barnalapolice
Previous Post

ਕਾਨੂੰਨ ਦੇ ਅੱਖੀਂ ਘੱਟਾ…ਵਿਜੀਲੈਂਸ ਦੇ ਨਾਮ ‘ਤੇ ਦੋ ਜਣਿਆਂ ਨੇ ਢਾਈ ਲੱਖ ਦੀ ਲਈ ਰਿਸ਼ਵਤ…ਪਰ ਫੜੇ ਗਏ

Next Post

ਪਰਿਣੀਤੀ ਚੋਪੜਾ ਨੇ ਆਪਣੀ “ਪ੍ਰੈਗਨੈਂਸੀ” ਸੰਬੰਧੀ ਬੇਬਾਕੀ ਨਾਲ ਕੀਤਾ ਖੁਲਾਸਾ….ਰਾਘਵ ਚੱਢਾ ਬਣਨਗੇ ਪਿਤਾ ?

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਪਰਿਣੀਤੀ ਚੋਪੜਾ ਨੇ ਆਪਣੀ “ਪ੍ਰੈਗਨੈਂਸੀ” ਸੰਬੰਧੀ ਬੇਬਾਕੀ ਨਾਲ ਕੀਤਾ ਖੁਲਾਸਾ….ਰਾਘਵ ਚੱਢਾ ਬਣਨਗੇ ਪਿਤਾ ?

ਪਰਿਣੀਤੀ ਚੋਪੜਾ ਨੇ ਆਪਣੀ "ਪ੍ਰੈਗਨੈਂਸੀ" ਸੰਬੰਧੀ ਬੇਬਾਕੀ ਨਾਲ ਕੀਤਾ ਖੁਲਾਸਾ….ਰਾਘਵ ਚੱਢਾ ਬਣਨਗੇ ਪਿਤਾ ?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend