Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਿਣੀਤੀ ਚੋਪੜਾ ਨੇ ਆਪਣੀ “ਪ੍ਰੈਗਨੈਂਸੀ” ਸੰਬੰਧੀ ਬੇਬਾਕੀ ਨਾਲ ਕੀਤਾ ਖੁਲਾਸਾ….ਰਾਘਵ ਚੱਢਾ ਬਣਨਗੇ ਪਿਤਾ ?

Nirmal Pandori by Nirmal Pandori
04/02/2024
in ਪੰਜਾਬ
Reading Time: 1 min read
A A
0
ਪਰਿਣੀਤੀ ਚੋਪੜਾ ਨੇ ਆਪਣੀ “ਪ੍ਰੈਗਨੈਂਸੀ” ਸੰਬੰਧੀ ਬੇਬਾਕੀ ਨਾਲ ਕੀਤਾ ਖੁਲਾਸਾ….ਰਾਘਵ ਚੱਢਾ ਬਣਨਗੇ ਪਿਤਾ ?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਪ੍ਰੈਲ, Gee98 news service
-ਪੰਜਾਬ ਤੋਂ ‘ਆਪ‌’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਧਰਮਪਤਨੀ ਅਭਿਨੇਤਰੀ ਪਰਿਣਿਤੀ ਚੋਪੜਾ ਨੇ ਆਖਰ ਆਪਣੇ ਗਰਭਵਤੀ ਹੋਣ ਦੀਆਂ ਅਫਵਾਹਾਂ ਸਬੰਧੀ ਆਪਣੀ ਚੁੱਪ ਤੋੜ ਹੀ ਦਿੱਤੀ ਹੈ। ਰਾਘਵ ਚੱਢਾ ਨਾਲ ਵਿਆਹ ਤੋਂ ਬਾਅਦ ਪਰਿਣਿਤੀ ਚੋਪੜਾ ਦੇ ਗਰਭਵਤੀ ਹੋਣ ਦੀ ਚਰਚਾ ਅਕਸਰ ਸੋਸ਼ਲ ਮੀਡੀਆ ‘ਤੇ ਚਲਦੀ ਰਹਿੰਦੀ ਹੈ। ਪਿਛਲੇ ਦਿਨੀਂ ਪੰਜਾਬੀ ਫਿਲਮ ‘ਅਮਰ ਸਿੰਘ ਚਮਕੀਲਾ’ ਦੇ ਟਰੇਲਰ ਲਾਂਚ ਦੌਰਾਨ ਪਰਣਿਤੀ ਚੋਪੜਾ ਦੀ ਕਫਤਾਨ ਡਰੈਸ ਦੇਖ ਕੇ ਲੋਕਾਂ ਨੇ ਪਰਿਣਿਤੀ ਦੀ ਪ੍ਰੈਗਨੈਂਸੀ ਸਬੰਧੀ ਧੜਾਧੜ ਪੋਸਟਾਂ ਪਾ ਦਿੱਤੀਆਂ। ਹੁਣ ਪਰਣਿਤੀ ਚੋਪੜਾ ਨੇ ਖੁਦ ਆਪਣੇ ਗਰਭਵਤੀ ਹੋਣ ਸਬੰਧੀ ਆਪਣੀ ਚੁੱਪ ਤੋੜਦੇ ਹੋਏ ਖੁਲਾਸਾ ਕੀਤਾ ਹੈ। ਅਭਿਨੇਤਰੀ ਪਰਣਿਤੀ ਚੋਪੜਾ ਨੇ ਇੰਸਟਾਗਰਾਮ ਸਟੋਰੀ ‘ਤੇ ਇੱਕ ਨੋਟ ਲਿਖਿਆ ਸੀ…ਕਫਤਾਨ ਡਰੈਸ-ਪ੍ਰੈਗਨੈਂਟ… ਵੱਡੀ ਕਮੀਜ਼-ਪ੍ਰੈਗਨੈਂਟ… ਭਾਰਤੀ ਕੁੜਤਾ-ਪ੍ਰੈਗਨੈਂਟ…! ਇਹ ਖੁੱਲੀ ਡਰੈਸ ਦੇਖ ਕੇ ਲੋਕਾਂ ਨੇ ਪਰਿਣੀਤੀ ਦੇ ਗਰਭਵਤੀ ਹੋਣ ਦੀਆਂ ਪੋਸਟਾਂ ਧੜਾਧੜ ਪਾ ਦਿੱਤੀਆਂ ਜਿਸ ਤੋਂ ਬਾਅਦ ਹੁਣ ਪਰਿਣਿਤੀ ਚੋਪੜਾ ਨੇ ਇੱਕ ਰੀਲ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਚਿੱਟੇ ਰੰਗ ਦਾ ਟਾਪ..ਮੈਚਿੰਗ ਪੈਂਟ ਤੇ ਬਲੇਜ਼ਰ ਪਾਈ ਨਜ਼ਰ ਆ ਰਹੀ ਹੈ, ਇਹ ਵੀਡੀਓ ਸ਼ੇਅਰ ਕਰਦੇ ਹੋਏ ਪਰਿਣੀਤੀ ਚੋਪੜਾ ਨੇ ਕੈਪਸ਼ਨ ਵਿੱਚ ਲਿਖਿਆ ਹੈ…ਪੀਓਵੀ-ਅੱਜ ਚੰਗੀ ਤਰ੍ਹਾਂ ਫਿਟਿੰਗ ਕੱਪੜੇ ਪਹਿਨੇ… ਕਿਉਂਕਿ ਜਦੋਂ ਮੈਂ ਕਫਤਾਨ ਡਰੈੱਸ ਪਹਿਨੀ ਸੀ..ਕਈ ਖ਼ਬਰਾਂ ਦੀਆਂ ਸੁਰਖੀਆਂ ‘ਚ ਪੁੱਛਿਆ ਗਿਆ ਸੀ ਕਿ “ਕੀ ਪਰਿਣਿਤੀ ਚੋਪੜਾ ਗਰਭਵਤੀ ਹੈ ? ਇਸ ਤਰ੍ਹਾਂ ਰਾਘਵ ਚੱਢਾ ਦੀ ਪਤਨੀ ਪਰਿਣਿਤੀ ਚੋਪੜਾ ਨੇ ਫਿਲਮੀ ਅੰਦਾਜ਼ ਵਿੱਚ ਇੱਕ ਦਿਲਚਸਪ ਤਰੀਕੇ ਨਾਲ ਆਪਣੇ ਗਰਭਵਤੀ ਨਾ ਹੋਣ ਦਾ ਖੁਲਾਸਾ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਨਾਮਨਜ਼ੂਰ… ਜ਼ਿਮਨੀ ਚੋਣ ਤੋਂ ਡਰਦੀ ਹੈ ਆਪ ਸਰਕਾਰ- ਸ਼ੀਤਲ ਅੰਗੁਰਾਲ

Next Post

ਭਗਵੰਤ ਮਾਨ ਸਰਕਾਰ ਦਾ ਸਾਈਲੋਜ ਵਾਲੇ ਮੁੱਦੇ ‘ਤੇ ਇੱਕ ਹੋਰ ਯੂ- ਟਰਨ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਭਗਵੰਤ ਮਾਨ ਦੇ ਸਿਆਸੀ ਬਾਗ ਦੀਆਂ ਬੇਰੀਆਂ ਦੇ ਬੇਰਾਂ ਵੱਲ ਇੱਟਾਂ ਰੋੜੇ ਵੱਜਣੇ ਸ਼ੁਰੂ…ਧੂੰਆਂ ਤਾਂ ਹੀ ਨਿਕਲੇਗਾ ਜੇਕਰ ਕਿਤੇ ਅੱਗ ਲੱਗੀ ਹੋਵੇਗੀ..!

ਭਗਵੰਤ ਮਾਨ ਸਰਕਾਰ ਦਾ ਸਾਈਲੋਜ ਵਾਲੇ ਮੁੱਦੇ 'ਤੇ ਇੱਕ ਹੋਰ ਯੂ- ਟਰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend