Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਿੰਤਾਜਨਕ ਖ਼ਬਰ : ਵਧ ਰਹੀ ਗਰਮੀ ਦਾ ਪੁਰਸ਼ਾਂ ਦੇ ਸ਼ਕਰਾਣੂਆਂ ‘ਤੇ ਅਸਰ…50 ਫੀਸਦੀ ਘੱਟ ਗਈ ਪੁਰਸ਼ਾਂ ‘ਚ ਸ਼ੁਕਰਾਣੂਆਂ ਦੀ ਗਿਣਤੀ

Nirmal Pandori by Nirmal Pandori
04/04/2024
in ਪੰਜਾਬ
Reading Time: 1 min read
A A
0
ਚਿੰਤਾਜਨਕ ਖ਼ਬਰ : ਵਧ ਰਹੀ ਗਰਮੀ ਦਾ ਪੁਰਸ਼ਾਂ ਦੇ ਸ਼ਕਰਾਣੂਆਂ ‘ਤੇ ਅਸਰ…50 ਫੀਸਦੀ ਘੱਟ ਗਈ ਪੁਰਸ਼ਾਂ ‘ਚ ਸ਼ੁਕਰਾਣੂਆਂ ਦੀ ਗਿਣਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਅਪ੍ਰੈਲ, Gee98 news service
-ਪਿਛਲੇ ਕੁਝ ਸਾਲਾਂ ਤੋਂ ਔਰਤਾਂ-ਪੁਰਸ਼ਾਂ ਵਿੱਚ ਜਨਣ ਦੀ ਪ੍ਰਕਿਰਿਆ ਪ੍ਰਭਾਵਿਤ ਹੋਣ ਦਾ ਮਾਮਲਾ ਅਕਸਰ ਚਰਚਾ ਵਿੱਚ ਰਿਹਾ ਹੈ। ਕੁਝ ਕੁ ਸਾਲ ਪਹਿਲਾਂ ਦੀ ਜਨਣ ਪ੍ਰਕਿਰਿਆ ਦੀ ਜੇਕਰ ਗੱਲ ਕਰੀਏ ਤਾਂ ਤਿੰਨ ਤੋਂ ਚਾਰ ਬੱਚੇ ਔਸਤ ਜਨਮਦੇ ਸਨ ਪ੍ਰੰਤੂ ਅਜੋਕੇ ਦੌਰ ਵਿੱਚ ਜਨਣ ਪ੍ਰਕਿਰਿਆ ਇੱਕ ਜਾਂ ਦੋ ਬੱਚਿਆਂ ਤੱਕ ਸੀਮਿਤ ਹੋ ਕੇ ਰਹਿ ਗਈ ਹੈ। ਅਜਿਹੇ ਜੋੜਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਜਿਨਾਂ ਦੇ ਇੱਕ ਵੀ ਬੱਚਾ ਪੈਦਾ ਨਹੀਂ ਹੁੰਦਾ। ‌ ਔਰਤਾਂ ਤੇ ਪੁਰਸ਼ਾਂ ਵਿੱਚ ਜਨਰਲ ਪ੍ਰਕਿਰਿਆ ਪ੍ਰਭਾਵਿਤ ਹੋਣ ਦੇ ਕਈ ਕਾਰਨ ਸਾਹਮਣੇ ਆਏ ਹਨ ਪਰੰਤੂ ਹੁਣ ਇੱਕ ਤਾਜ਼ਾ ਖੋਜ ਰਿਪੋਰਟ ਅਨੁਸਾਰ ਪੂਰੀ ਦੁਨੀਆਂ ਵਿੱਚ ਪੁਰਸ਼ਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਹੈਰਾਨੀਜਨਕ ਪੱਧਰ ‘ਤੇ ਘੱਟ ਰਹੀ ਹੈ। ਹਿਊਮਨ ਰੀਪ੍ਰੋਡਕਸ਼ਨ ਅਪਡੇਟ ਜਨਰਲ ‘ਚ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਪਿਛਲੇ ਕੁਝ ਸਾਲਾਂ ‘ਚ ਪੁਰਸ਼ਾਂ ਦੇ ਸ਼ੁਕਰਾਣੂਆਂ ਦੀ ਗਿਣਤੀ ‘ਚ ਜ਼ਬਰਦਸਤ ਗਿਰਾਵਟ ਆਈ ਹੈ। 1973 ਤੋਂ 2018 ਦਰਮਿਆਨ ਹੋਏ ਅਧਿਐਨਾਂ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੁਰਸ਼ਾਂ ਦੇ ਸ਼ੁਕਰਾਣੂਆਂ (Male sperm) ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ।ਹਿਊਮਨ ਰੀਪ੍ਰੋਡਕਸ਼ਨ ਅਪਡੇਟ ਜਰਨਲ ਵਿੱਚ ਪਿਛਲੇ ਹਫ਼ਤੇ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਪਾਇਆ ਗਿਆ ਕਿ 1973 ਅਤੇ 2018 ਦੇ ਵਿਚਕਾਰ ਔਸਤ ਸ਼ੁਕਰਾਣੂਆਂ ਦੀ ਗਿਣਤੀ ਅੱਧੇ ਤੋਂ ਵੱਧ ਘਟੀ ਹੈ। ਖੋਜ ਨੇ ਇਹ ਵੀ ਦਿਖਾਇਆ ਕਿ ਔਸਤ ਮਨੁੱਖੀ ਸ਼ੁਕਰਾਣੂਆਂ ਦੀ ਗਿਣਤੀ ਵਿੱਚ 51.6 ਪ੍ਰਤੀਸ਼ਤ ਦੀ ਕਮੀ ਆਈ ਹੈ, ਜਦੋਂ ਕਿ ਕੁੱਲ ਸ਼ੁਕਰਾਣੂਆਂ ਦੀ ਗਿਣਤੀ ਵਿੱਚ 62.3 ਪ੍ਰਤੀਸ਼ਤ ਦੀ ਕਮੀ ਆਈ ਹੈ। ਖੋਜਕਾਰਾਂ ਵੱਲੋਂ 1973 ਤੋਂ 2018 ਦਰਮਿਆਨ ਪ੍ਰਕਾਸ਼ਿਤ 223 ਪੇਪਰਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਅਧਿਐਨ ਜਰਨਲ ਵਿੱਚ ਪ੍ਰਕਾਸ਼ਿਤ ਕੀਤਾ ਗਿਆ। ਇਸ ਅਧਿਐਨ ‘ਚ 53 ਦੇਸ਼ਾਂ ਦੇ 57,000 ਪੁਰਸ਼ਾਂ ਦੇ ਸ਼ੁਕਰਾਣੂਆਂ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ। ਪੁਰਸ਼ਾਂ ਵਿੱਚ ਸੁਕਰਾਣੂਆਂ ਦੀ ਗਿਣਤੀ ਘਟਣ ਸਬੰਧੀ ਖੋਜਕਰਤਾਵਾਂ ਨੇ ਪਾਇਆ ਹੈ ਕਿ 30 ਡਿਗਰੀ ਤੋਂ ਵੱਧ ਤਾਪਮਾਨ ਦੇ ਸੰਪਰਕ ਵਿੱਚ ਮਰਦਾਂ ਵਿੱਚ ਸ਼ੁਕ੍ਰਾਣੂਆਂ ਦੀ ਗਿਣਤੀ ਘਟਦੀ ਹੈ, ਜਿਸ ਨਾਲ ਇਹ ਚਿੰਤਾ ਵਧਦੀ ਹੈ ਕਿ ਗਲੋਬਲ ਵਾਰਮਿੰਗ ਵਿਸ਼ਵ ਭਰ ਵਿੱਚ ਜਣਨ ਦਰ ਨੂੰ ਪ੍ਰਭਾਵਤ ਕਰ ਸਕਦੀ ਹੈ। ਸਿੰਗਾਪੁਰ ਵਿੱਚ ਵਿਗਿਆਨੀਆਂ ਨੇ ਪਾਇਆ ਕਿ ਗਰਮੀ ਦੇ ਸੰਪਰਕ ਵਿੱਚ ਆਉਣ ਕਾਰਨ ਪੁਰਸ਼ਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਵਿੱਚ ਕਮੀ ਆਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਕੈਨੇਡਾ ਨੇ ਦਿੱਤਾ ਇੱਕ ਹੋਰ ਵੱਡਾ ਝਟਕਾ..PR ਫੀਸਾਂ ‘ਚ ਕੀਤਾ ਵੱਡਾ ਵਾਧਾ…!

Next Post

ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰਕੇ ਕਾਤਲ ਖ਼ੁਦ ਹੀ ਥਾਣੇ ਪਹੁੰਚ ਗਿਆ….!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ ‘ਚ ਮਾਂ ਨੂੰ ਭੇਜ ਦਿੱਤੀ

ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰਕੇ ਕਾਤਲ ਖ਼ੁਦ ਹੀ ਥਾਣੇ ਪਹੁੰਚ ਗਿਆ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend