Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਨਵਜਨਮੀ ਬੱਚੀ ਨੂੰ ਰੂੜੀ ‘ਚ ਦੱਬ ਕੇ ਮਾਰਨ ਵਾਲੇ ਮਾਪਿਆਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

Nirmal Pandori by Nirmal Pandori
04/04/2024
in ਪੰਜਾਬ
Reading Time: 1 min read
A A
0
ਇੱਕ ਨਵਜਨਮੀ ਬੱਚੀ ਨੂੰ ਰੂੜੀ ‘ਚ ਦੱਬ ਕੇ ਮਾਰਨ ਵਾਲੇ ਮਾਪਿਆਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਅਪ੍ਰੈਲ, Gee98 news service
-ਇੱਕ ਨਵਜੰਮੇ ਬੱਚੇ ਨੂੰ ਗੋਹੇ ਵਿਚ ਦੱਬ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਮਾਪਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੋਗਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਦੇ ਵੱਲੋਂ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਗੁਰਦੇਵ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਉਸ ਦੀ ਪਤਨੀ ਹਰਦੀਪ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵੇਰਵੇ ਅਨੁਸਾਰ 28 ਸਤੰਬਰ 2020 ਦੀ ਸਵੇਰ ਨੂੰ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਦੇ ਸਰਪੰਚ ਦਿਲਬਾਗ ਸਿੰਘ ਦੀ ਸੂਚਨਾ ਦੇ ਆਧਾਰ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪੁਲਿਸ ਨੇ ਇੱਕ ਨਵਜਨਮੀ ਬੱਚੀ ਨੂੰ ਰੂੜੀ ‘ਚੋਂ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਮੋਗਾ ਭੇਜ ਦਿਤਾ। ਇਸ ਦੇ ਨਾਲ ਹੀ ਅਣਪਛਾਤੇ ਵਿਅਕਤੀ ਵਿਰੁਧ ਧਾਰਾ 307 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਨੇ ਤਫ਼ਤੀਸ਼ ਦੌਰਾਨ ਗੁਰਦੇਵ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਹਰਦੀਪ ਕੌਰ ਪਤਨੀ ਗੁਰਦੇਵ ਸਿੰਘ ਨੂੰ ਨਾਮਜ਼ਦ ਕੀਤਾ ਹੈ,ਪਰ ਦੋਵੇਂ ਦੋਸ਼ੀ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਨਵਜੰਮੀ ਬੱਚੀ ਦੀ ਜ਼ਿੰਮੇਵਾਰੀ ਬਾਲ ਸੁਰੱਖਿਆ ਵਿਭਾਗ ਨੂੰ ਸੌਂਪ ਦਿਤੀ ਗਈ ਪਰ 6 ਅਕਤੂਬਰ ਨੂੰ ਲੜਕੀ ਦੀ ਮੌਤ ਹੋਣ ਕਾਰਨ ਇਸ ਮਾਮਲੇ ਵਿਚ ਧਾਰਾ 302 ਲਗਾਈ ਗਈ ਸੀ। 16 ਨਵੰਬਰ ਨੂੰ ਮੁੱਖ ਮੁਲਜ਼ਮ ਗੁਰਦੇਵ ਸਿੰਘ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਜਾਂਚ ਵਿੱਚ ਸਾਹਮਣੇ ਆਇਆ ਕਿ ਜੋੜਾ ਬੱਚਾ ਨਹੀਂ ਚਾਹੁੰਦਾ ਸੀ ਅਤੇ ਗੁਰਦੇਵ ਸਿੰਘ ਨੇ ਉਸ ਨੂੰ ਰਾਤ ਨੂੰ ਜਲਦਬਾਜ਼ੀ ‘ਚ ਰੂੜੀ ਭਾਵ ਗੋਹੇ ਦੇ ਢੇਰ ਵਿਚ ਦਬਾ ਦਿਤਾ ਸੀ। ਬੱਚੀ ਦੇ ਨੰਗੇ ਸਰੀਰ ਦੇ ਅੰਗ ਗੋਹੇ ਵਿਚ ਪਏ ਦੇਖ ਕੇ ਉਥੋਂ ਲੰਘ ਰਹੇ ਇਕ ਵਿਅਕਤੀ ਨੇ ਇਸ ਸਬੰਧੀ ਪਿੰਡ ਦੇ ਸਰਪੰਚ ਨੂੰ ਸੂਚਨਾ ਦਿਤੀ। ਤਫ਼ਤੀਸ਼ ਦੌਰਾਨ ਪੁਲਿਸ ਨੇ ਲੜਕੀ ਅਤੇ ਹਰਦੀਪ ਕੌਰ ਦਾ ਡੀਐਨਏ ਟੈਸਟ ਵੀ ਕਰਵਾਇਆ ਅਤੇ ਹਰਦੀਪ ਕੌਰ ਵਲੋਂ ਗਰਭ ਅਵਸਥਾ ਸਬੰਧੀ ਦਿਤੇ ਗਏ ਇਲਾਜ ਦੇ ਸਬੂਤਾਂ ਸਮੇਤ ਰਿਪੋਰਟ ਵੀ ਦਰਜ ਕੀਤੀ। ਬੁੱਧਵਾਰ ਨੂੰ ਅਦਾਲਤ ਨੇ ਇਸਤਗਾਸਾ ਪੱਖ ਦੀਆਂ ਗਵਾਹੀਆਂ ਅਤੇ ਦਲੀਲਾਂ ਨਾਲ ਸਹਿਮਤ ਹੁੰਦਿਆਂ ਗੁਰਦੇਵ ਸਿੰਘ ਅਤੇ ਉਸ ਦੀ ਪਤਨੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰਕੇ ਕਾਤਲ ਖ਼ੁਦ ਹੀ ਥਾਣੇ ਪਹੁੰਚ ਗਿਆ….!

Next Post

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੀ ਭਾਜਪਾ ਕੋਰ ਕਮੇਟੀ ਦੀ ਹੋਈ ਮੀਟਿੰਗ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੀ ਭਾਜਪਾ ਕੋਰ ਕਮੇਟੀ ਦੀ ਹੋਈ ਮੀਟਿੰਗ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੀ ਭਾਜਪਾ ਕੋਰ ਕਮੇਟੀ ਦੀ ਹੋਈ ਮੀਟਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend