Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੀ ਭਾਜਪਾ ਕੋਰ ਕਮੇਟੀ ਦੀ ਹੋਈ ਮੀਟਿੰਗ

Nirmal Pandori by Nirmal Pandori
04/04/2024
in ਬਰਨਾਲਾ ਆਸ-ਪਾਸ
Reading Time: 1 min read
A A
0
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੀ ਭਾਜਪਾ ਕੋਰ ਕਮੇਟੀ ਦੀ ਹੋਈ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-100 ਦੇ ਕਰੀਬ ਪਰਿਵਾਰਾਂ ਨੂੰ ਭਾਜਪਾ ਵਿੱਚ ਕੀਤਾ ਸ਼ਾਮਲ
ਬਰਨਾਲਾ,4 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-
-ਭਾਰਤੀ ਜਨਤਾ ਪਾਰਟੀ ਦੀ ਬਰਨਾਲਾ ਜ਼ਿਲ੍ਹੇ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਕੋਰ ਕਮੇਟੀ ਮੈਂਬਰ ਕਮ ਕਲੱਸਟਰ ਇੰਚਾਰਜ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਬੂਥ ਪੱਧਰ ਤੱਕ ਪਾਰਟੀ ਨੂੰ ਮਜਬੂਤ ਕਰਨ ਦਾ ਪ੍ਰਣ ਲਿਆ ਗਿਆ। ਇਸ ਉਪਰੰਤ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿੱਤ ਦਵਾਉਣ ਦਾ ਐਲਾਨ ਕੀਤਾ। ਉਥੇ ਹੀ ਇਸ ਮੌਕੇ ਕਈ ਪਿੰਡਾਂ ਦੇ ਸਰਪੰਚਾਂ­ ਅਹੁਦੇਦਾਰਾਂ ਤੋਂ ਇਲਾਵਾ 100 ਦੇ ਕਰੀਬ ਪਰਿਵਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਦੌਰਾਨ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੋਹ ਰਿਹਾ ਹੈੈ। ਆਗਾਮੀ ਲੋਕ ਸਭਾ ਚੋਣਾਂ ਵਿੱਚ ਪੂਰੇ ਦੇਸ਼ ਦੇ ਲੋਕ ਭਾਜਪਾ ਦੀ ਮੁੜ ਸਰਕਾਰ ਬਨਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਇਸ ਵਾਰ ਭਾਜਪਾ ਦੇ ਹੱਕ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਦੇ ਲੋਕ ਸੂਬਾ ਸਰਕਾਰ ਅਤੇ ਦੂਜੀਆਂ ਪਾਰਟੀਆਂ ਤੋਂ ਦੁਖ਼ੀ ਹਨ। ਲੋਕਾਂ ਦੀ ਇੱਕੋ ਇੱਕ ਉਮੀਦ ਭਾਰਤੀ ਜਨਤਾ ਪਾਰਟੀ ਹੈ। ਜਿਸ ਕਰਕੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉਪਰ ਭਾਜਪਾ ਦੀ ਵੱਡੀ ਜਿੱਤ ਹੋਵੇਗੀ। ਉਥੇ ਨਾਲ ਹੀ ਉਹਨਾਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇਵੇ­ ਉਹ ਪੂਰੀ ਜ਼ਿੰਦ ਜਾਨ ਲਾ ਕੇ ਪਾਰਟੀ ਨੂੰ ਜਿਤਾਉਣਗੇ। ਇਸ ਮੌਕੇ ਯਾਦਵਿੰਦਰ ਸਿੰਘ ਸ਼ੰਟੀ ਪ੍ਰਧਾਨ, ਗੁਰਸ਼ਰਨ ਸਿੰਘ ਜਨਰਲ ਸਕੱਤਰ, ਸੋਮ ਨਾਥ ਤਪਾ ਮੰਡਲ ਪ੍ਰਧਾਨ, ਗੁਰਜੰਟ ਸਿੰਘ ਕਰਮਗੜ੍ਹ, ਕੁਲਦੀਪ ਸਿੰਘ ਧਾਲੀਵਾਲ, ਮੱਖਣ ਸਿੰਘ ਧਨੌਲਾ, ਮੋਹਿਤ ਗੋਇਲ ਲੋਕ ਸਭਾ ਵਿਸਥਾਰਕ, ਰਾਮ ਚੋਹਾਨ ਵਿਧਾਨ ਸਭਾ ਵਿਸਥਾਰਕ, ਧਰਮ ਸਿੰਘ ਫੌਜੀ ਕੌਂਸਲਰ, ਸੁਭਾਸ਼ ਮੱਕੜਾ, ਅਸ਼ੋਕ ਮਿੱਤਲ ਸਾਬਕਾ ਚੇਅਰਮੈਨ, ਜੀਵਨ ਬਾਂਸਲ ਸਾਬਕਾ ਚੇਅਰਮੈਨ, ਕੁਲਦੀਪ ਸਹੋਰੀਆ, ਜਥੇਦਾਰ ਸੁਖਵੰਤ ਸਿੰਘ ਧਨੌਲਾ, ਪ੍ਰੇਮ ਪ੍ਰੀਤਮ ਸਾਬਕਾ ਜ਼ਿਲਾ ਪ੍ਰਧਾਨ, ਹਰਬਖਸ਼ੀਸ ਸਿੰਘ ਗੋਨੀ, ਜੱਗਾ ਸਿੰਘ ਮਾਨ, ਰਾਣੀ ਕੋਰ ਠੀਕਰੀਵਾਲ, ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ ਚੀਮਾ ਮਹਿਲਾ ਪ੍ਰਧਾਨ, ਸ਼ਿਵ ਸਿੰਗਲਾ, ਬਲਜਿੰਦਰ ਸਿੰਘ ਟੀਟੂ­, ਸਰਦਾਰਾ ਸਿੰਘ ਸਰਪੰਚ­ ਦਰਸ਼ਨ ਸਿੰਘ ਸਰਪੰਚ­ ਸੰਸਾਰ ਸਿੰਘ ਮੈਂਬਰ­ ਮੋਨੂ ਗੋਇਲ, ਐਡਵੋਕੇਟ ਵਿਸ਼ਾਲ ਸ਼ਰਮਾ, ਜਗਤਾਰ ਸਿੰਘ ਤਾਰੀ ਧਨੌਲਾ, ਗੁਰਲਵਲੀਨ ਧਨੌਲਾ, ਰਜਿੰਦਰ ਉੱਪਲ, ਬਲਜਿੰਦਰ ਟੀਟੂ, ਰੋਣਕ ਰਾਣੂ ਅਮਲਾ ਸਿੰਘ ਵਾਲਾ, ਜਸਵੀਰ ਸਿੰਘ ਗੱਖੀ, ਬਲਦੀਪ ਸਿੰਘ ਸਰਪੰਚ, ਅਮਨਦੀਪ ਸਿੰਘ ਕੱਟੂ, ਰੂਪ ਸਿੰਘ ਕਰਮਗੜ੍ਹ, ਗੁਰਦੇਵ ਸਿੰਘ ਮੈਂਬਰ, ਧਰਮ ਸਿੰਘ ਮੈਂਬਰ ਠੁੱਲੇਵਾਲ, ਮੰਗਲ ਦੇਵ ਧਨੌਲਾ, ਪਰਮਿੰਦਰ ਸਿੰਘ ਖੁਰਮੀ ਧਨੌਲਾ, ਬੂਟਾ ਸਿੰਘ ਸਿੱਧੂ ਸ਼ੇਖਾ, ਹੈਪੀ ਸਿੰਘ ਠੀਕਰੀਵਾਲ, ਬਿਰਜ ਭੂਸ਼ਣ ਗੋਇਲ, ਅਸ਼ਵਨੀ ਕੁਮਾਰ, ਪ੍ਰਵੀਨ ਕੁਮਾਰ, ਗੁਰਪਿਆਰ ਸਿੰਘ ਗਿਆਨੀ ਮੈਂਬਰ, ਕੁਲਦੀਪ ਸਿੰਘ ਸਾਬਕਾ ਸਰਪੰਚ, ਨਰਿੰਦਰ ਪਾਲ ਸਿੰਘ, ਜਸਵੀਰ ਸਿੰਘ, ਐਡਵੋਕੇਟ ਚੰਦਰ ਬਾਂਸਲ ਧਨੌਲਾ, ਦੀਪ ਸੰਘੇੜਾ ਸੈਕਟਰੀ, ਹੈਪੀ ਢਿੱਲੋਂ ਸੈਕਟਰੀ, ਪੁਨੀਤ ਗਰਗ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

03/08/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
Load More
Tags: #barnalanews#punjabnews
Previous Post

ਇੱਕ ਨਵਜਨਮੀ ਬੱਚੀ ਨੂੰ ਰੂੜੀ ‘ਚ ਦੱਬ ਕੇ ਮਾਰਨ ਵਾਲੇ ਮਾਪਿਆਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

Next Post

ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

by Nirmal Pandori
03/08/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
Load More
Next Post
ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend