Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਲ ਦਾ ਕੀ ਪਤੈ, ਕਦੋਂ ਕਿਸੇ ‘ਤੇ ਆ ਜਾਵੇ…ਸਪੀਕਰ ਸੰਧਵਾਂ ਦਾ 10 ਲੱਖ ਦੀ ਮੋਟਰਸਾਈਕਲ ‘ਤੇ ਆਇਆ ਦਿਲ…!

Nirmal Pandori by Nirmal Pandori
04/05/2024
in ਪੰਜਾਬ
Reading Time: 1 min read
A A
0
ਦਿਲ ਦਾ ਕੀ ਪਤੈ, ਕਦੋਂ ਕਿਸੇ ‘ਤੇ ਆ ਜਾਵੇ…ਸਪੀਕਰ ਸੰਧਵਾਂ ਦਾ 10 ਲੱਖ ਦੀ ਮੋਟਰਸਾਈਕਲ ‘ਤੇ ਆਇਆ ਦਿਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਅਪ੍ਰੈਲ, Gee98 news service
-ਅਜੋਕੇ ਦੌਰ ਦੇ ਦਬਾਅ ਵਾਲੇ ਰਾਜਨੀਤਿਕ ਮਾਹੌਲ ਵਿੱਚ ਵੀ ਕੁਝ ਲੀਡਰ ਅਜਿਹੇ ਹੁੰਦੇ ਹਨ ਜੋ ਗਾਹੇ-ਬਗਾਹੇ ਮਨੋਰੰਜਨ ਦੇ ਪਲ ਕੱਢ ਹੀ ਲੈਂਦੇ ਹਨ। ਅਜਿਹੇ ਪਲਾਂ ਦਾ ਆਨੰਦ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਠਿੰਡਾ ਵਿਖੇ ਮਾਣਿਆ। ਦਰਅਸਲ ਸਪੀਕਰ ਸੰਧਵਾਂ ਬਠਿੰਡਾ ਵਿਖੇ ਕਿਸੇ ਸਮਾਗਮ ਵਿੱਚ ਆਏ ਹੋਏ ਸਨ ਜਦ ਉਹ ਸਮਾਗਮ ਤੋਂ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਉਹਨਾਂ ਨੇ ਇੱਕ ਨੌਜਵਾਨ ਕੋਲ “ਹਾਰਲੇ ਡੇਵਿਡਸਨ” ਮੋਟਰਸਾਈਕਲ ਦੇਖੀ, ਜਿਸ ਨੂੰ ਦੇਖ ਕੇ ਸਪੀਕਰ ਸੰਧਵਾਂ ਨੇ ਆਪਣਾ ਕਾਫ਼ਲਾ ਰੋਕ ਲਿਆ ਅਤੇ ਉਹ ਉਤਰ ਕੇ ਹਾਰਲੇ ਡੇਵਿਡਸਨ ਮੋਟਰਸਾਈਕਲ ਵਾਲੇ ਨੌਜਵਾਨ ਕੋਲ ਚਲੇ ਗਏ ਤੇ ਉਹਨਾਂ ਤੋਂ ਮੋਟਰਸਾਈਕਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਨੌਜਵਾਨ ਨੇ ਸਪੀਕਰ ਨੂੰ ਮੋਟਰਸਾਈਕਲ ਚਲਾਉਣ ਦੀ ਪੇਸ਼ਕਸ਼ ਕੀਤੀ ਤਾਂ ਸਪੀਕਰ ਸੰਧਵਾਂ ਨੇ ਆਪਣਾ ਕਾਫਲਾ ਛੱਡ ਕੇ ਉਸ ਨੌਜਵਾਨ ਨੂੰ ਨਾਲ ਬਿਠਾ ਕੇ ਬਠਿੰਡਾ ਦੀਆਂ ਸੜਕਾਂ ‘ਤੇ ਹਾਰਲੇ ਡੇਵਿਡਸਨ ਮੋਟਰਸਾਈਕਲ ਚਲਾਉਣ ਦਾ ਨਜ਼ਾਰਾ ਲਿਆ। ਸਪੀਕਰ ਸੰਧਵਾਂ ਵੱਲੋਂ ਬਠਿੰਡਾ ਦੀਆਂ ਸੜਕਾਂ ‘ਤੇ ਹਾਰਲੇ ਡੇਵਿਡਸਨ ਮੋਟਰਸਾਈਕਲ ਚਲਾਉਣ ਦੀਆਂ ਤਸਵੀਰਾਂ ਤੇ ਵੀਡੀਓ ਖ਼ੂਬ ਵਾਇਰਲ ਹੋ ਰਹੀਆਂ ਹਨ। ‌ਦੱਸਿਆ ਜਾ ਰਿਹਾ ਹੈ ਕਿ ਇਸ ਹਾਰਲੇ ਡੇਵਿਡਸਨ ਮੋਟਰਸਾਈਕਲ ਦੀ ਕੀਮਤ ਲਗਭਗ 10 ਲੱਖ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਸੱਤਾਧਾਰੀ ਆਗੂਆਂ ਦੇ ਦਬਾਅ ਹੇਠ ਆ ਕੇ ਮਨਰੇਗਾ ਦੇ ਮੇਟ ਬਦਲਣ ਦੀ ਨਿਖੇਧੀ…ਮਜ਼ਦੂਰਾਂ ਨੇ ਦਿੱਤਾ ਧਰਨਾ

Next Post

ਭਗਵੰਤ ਮਾਨ ਜੀ ਜਾਗੋ ! ਪੰਜਾਬ ‘ਚ ਇੱਕ ਔਰਤ ਨੂੰ ਅਰਧ ਨਗਨ ਕਰਕੇ ਗਲੀਆਂ ਚ ਭਜਾਇਆ, ਵੀਡੀਓ ਬਣਾ ਕੇ ਵਾਇਰਲ ਕੀਤੀ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਭਗਵੰਤ ਮਾਨ ਜੀ ਜਾਗੋ ! ਪੰਜਾਬ ‘ਚ ਇੱਕ ਔਰਤ ਨੂੰ ਅਰਧ ਨਗਨ ਕਰਕੇ ਗਲੀਆਂ ਚ ਭਜਾਇਆ, ਵੀਡੀਓ ਬਣਾ ਕੇ ਵਾਇਰਲ ਕੀਤੀ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

ਭਗਵੰਤ ਮਾਨ ਜੀ ਜਾਗੋ ! ਪੰਜਾਬ 'ਚ ਇੱਕ ਔਰਤ ਨੂੰ ਅਰਧ ਨਗਨ ਕਰਕੇ ਗਲੀਆਂ ਚ ਭਜਾਇਆ, ਵੀਡੀਓ ਬਣਾ ਕੇ ਵਾਇਰਲ ਕੀਤੀ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend