Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਸਟੱਡੀ ਪਰਮਿਟ ਜਾਰੀ ਕਰਨ ਲਈ ਵਿਦਿਆਰਥੀਆਂ ਦੀ ਗਿਣਤੀ ਹੋਰ ਘਟਾਈ

Nirmal Pandori by Nirmal Pandori
04/06/2024
in ਪੰਜਾਬ
Reading Time: 1 min read
A A
0
ਕੈਨੇਡਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਸਟੱਡੀ ਪਰਮਿਟ ਜਾਰੀ ਕਰਨ ਲਈ ਵਿਦਿਆਰਥੀਆਂ ਦੀ ਗਿਣਤੀ ਹੋਰ ਘਟਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਅਪ੍ਰੈਲ, Gee98 news service
-ਕੈਨੇਡਾ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਸਿਰਫ਼ 12,900 ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਦੇਣ ਦੀ ਗੱਲ ਕਹੀ ਹੈ।ਜਾਣਕਾਰੀ ਸਾਹਮਣੇ ਆਈ ਹੈ ਕਿ ਕੈਨੇਡਾ ਦਾ ਪੱਛਮੀ ਸੂਬਾ ਨੋਵਾ ਸਕੋਟੀਆ ਵਿੱਦਿਅਕ ਸਾਲ 2024-25 ਲਈ ਸਿਰਫ਼ 12,900 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਜਾਰੀ ਕਰੇਗਾ। ਇਸ ਸਾਲ ਸਟੱਡੀ ਪਰਮਿਟਾਂ ਦੀ ਗਿਣਤੀ ਪਿਛਲੇ ਸਾਲ ਦੀ ਤੁਲਨਾ ਨਾਲੋਂ ਲਗਭਗ 36 ਫ਼ੀਸਦੀ ਘੱਟ ਹੈ, ਜਦਕਿ 2023 ਵਿਚ ਸਟੱਡੀ ਪਰਮਿਟ ਜਾਰੀ ਕਰਨ ਦੀ ਇਹ ਗਿਣਤੀ 19,900 ਸੀ।
ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ਾ ਅਰਜ਼ੀ ਪ੍ਰਕਿਰਿਆ ਅਤੇ ਨੀਤੀ ਵਿਚ ਬਦਲਾਅ ਕੀਤੇ ਹਨ, ਜਿਸ ਤਹਿਤ ਦੇਸ਼ ਸਿਰਫ਼ 3,60,000 ਵਿਦੇਸ਼ੀ ਵਿਦਿਆਰਥੀਆਂ ਨੂੰ ਹੀ ਪੜ੍ਹਾਈ ਕਰਨ ਲਈ ਕੈਨੇਡਾ ਆਉਣ ਦੀ ਮਨਜ਼ੂਰੀ ਮਿਲੇਗੀ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਕਦਮ ਕੈਨੇਡਾ ‘ਚ ਵੱਡੀ ਗਿਣਤੀ ‘ਚ ਵਿਦਿਆਰਥੀ ਵੀਜ਼ਾ ਅਰਜ਼ੀਆਂ ਆਉਣ ਕਾਰਨ ਪੈਦਾ ਹੋਏ ਰਿਹਾਇਸ਼ੀ ਸੰਕਟ ਨੂੰ ਘੱਟ ਕਰਨ ਲਈ ਚੁੱਕਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨੋਵਾ ਸਕੋਟੀਆ ਦੀਆਂ 10 ਪ੍ਰਮੁੱਖ ਯੂਨੀਵਰਸਿਟੀਆਂ ਵਿਚੋਂ ਕੇਪ ਬ੍ਰੇਟਨ ਯੂਨੀਵਰਸਿਟੀ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ ਕਿਉਂਕਿ ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਕਮੀ ਦੇਖਣ ਨੂੰ ਮਿਲੇਗੀ। ਯੂਨੀਵਰਸਿਟੀ ਨੂੰ 5,086 ਅਰਜ਼ੀਆਂ ਅਲਾਟ ਕੀਤੀਆਂ ਗਈਆਂ ਹਨ, ਜੋ ਪਿਛਲੇ ਸਾਲ ਨਾਲੋਂ 52 ਫ਼ੀਸਦੀ ਘੱਟ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਪੰਜਾਬ ਪੁਲਿਸ ਦੇ ਇੱਕ ACP ਅਤੇ ਉਸ ਦੇ ਗੰਨਮੈਨ ਦੀ ਅੱਗ ਨਾਲ ਸੜਨ ਕਰਕੇ ਮੌਤ…ਐਕਸੀਡੈਂਟ ਤੋਂ ਬਾਅਦ ਗੱਡੀ ਨੂੰ ਲੱਗੀ ਅੱਗ

Next Post

AAP ਨੇ ਆਨਲਾਈਨ ਅਪਲਾਈ ਕੀਤੀ ਚੋਣ ਰੈਲੀ ਦੀ ਮਨਜ਼ੂਰੀ..ਜਵਾਬ ‘ਚ ਲਿਖ ਦਿੱਤੀਆਂ ਗੰਦੀਆਂ ਗਾਲਾਂ ਅਤੇ ਪੋਰਨ ਸਟਾਰ ਦੀ ਫੋਟੋ ਭੇਜ ਦਿੱਤੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
AAP ਨੇ ਆਨਲਾਈਨ ਅਪਲਾਈ ਕੀਤੀ ਚੋਣ ਰੈਲੀ ਦੀ ਮਨਜ਼ੂਰੀ..ਜਵਾਬ ‘ਚ ਲਿਖ ਦਿੱਤੀਆਂ ਗੰਦੀਆਂ ਗਾਲਾਂ ਅਤੇ ਪੋਰਨ ਸਟਾਰ ਦੀ ਫੋਟੋ ਭੇਜ ਦਿੱਤੀ

AAP ਨੇ ਆਨਲਾਈਨ ਅਪਲਾਈ ਕੀਤੀ ਚੋਣ ਰੈਲੀ ਦੀ ਮਨਜ਼ੂਰੀ..ਜਵਾਬ 'ਚ ਲਿਖ ਦਿੱਤੀਆਂ ਗੰਦੀਆਂ ਗਾਲਾਂ ਅਤੇ ਪੋਰਨ ਸਟਾਰ ਦੀ ਫੋਟੋ ਭੇਜ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend