Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਮਰਨਜੀਤ ਸਿੰਘ ਮਾਨ ਨੇ ਗੈਂਗਸਟਰ ਦੇ ਪਿਤਾ ਨੂੰ ਦਿੱਤੀ ਲੋਕ ਸਭਾ ਦੀ ਟਿਕਟ

Nirmal Pandori by Nirmal Pandori
04/09/2024
in ਪੰਜਾਬ
Reading Time: 1 min read
A A
0
ਸਿਮਰਨਜੀਤ ਸਿੰਘ ਮਾਨ ਨੇ ਗੈਂਗਸਟਰ ਦੇ ਪਿਤਾ ਨੂੰ ਦਿੱਤੀ ਲੋਕ ਸਭਾ ਦੀ ਟਿਕਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਅਪ੍ਰੈਲ, Gee98 news service
-ਲੋਕ ਸਭਾ ਚੋਣਾਂ ਲਈ ਪੰਜਾਬ ਦੇ ਇੱਕ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇੱਕ ਖਤਰਨਾਕ ਗੈਂਗਸਟਰ ਦੇ ਪਿਤਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸਾਲ 2021 ‘ਚ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਖਤਰਨਾਕ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਹਲਕਾ ਫਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਟਿਕਟ ‘ਤੇ ਚੋਣ ਲੜਨਗੇ। ਭੁਪਿੰਦਰ ਸਿੰਘ ਭੁੱਲਰ ਸਾਬਕਾ ਪੁਲਿਸ ਅਫ਼ਸਰ ਹਨ। ‌ ਕੁਝ ਦਿਨ ਪਹਿਲਾਂ ਹੀ ਸਿਮਰਨਜੀਤ ਸਿੰਘ ਮਾਨ ਨੇ ਉਹਨਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ ਅਤੇ ਹੁਣ ਉਹਨਾਂ ਦੇ ਨਾਮ ਦਾ ਹਲਕਾ ਫਿਰੋਜ਼ਪੁਰ ਤੋਂ ਐਲਾਨ ਵੀ ਕਰ ਦਿੱਤਾ ਗਿਆ ਹੈ। ਜੈਪਾਲ ਭੁੱਲਰ 9 ਜੂਨ 2021 ਨੂੰ ਕਲਕੱਤਾ ਵਿਖੇ ਉਸ ਵੇਲੇ ਪੁਲਿਸ ਐਨਕਾਊਂਟਰ ਵਿੱਚ ਮਾਰਿਆ ਗਿਆ ਜਦ ਉਹ ਪੰਜਾਬ ਤੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਮਾਰ ਕੇ ਕਲਕੱਤਾ ਜਾ ਕੇ ਲੁਕ ਗਿਆ ਸੀ ਉਸ ਦਾ ਪਿੱਛਾ ਕਰਦੇ ਹੋਏ ਪੰਜਾਬ ਪੁਲਿਸ ਨੇ ਕਲਕੱਤਾ ਵਿਖੇ ਉਸਦਾ ਐਨਕਾਊਂਟਰ ਕਰ ਦਿੱਤਾ ਸੀ। ‌ਪੁਲਿਸ ਰਿਕਾਰਡ ਅਨੁਸਾਰ ਜੈਪਾਲ ਭੁੱਲਰ ਦੇ ਖ਼ਿਲਾਫ਼ 50 ਤੋਂ ਵਧੇਰੇ ਮੁਕੱਦਮੇ ਦਰਜ ਸਨ ਅਤੇ ਉਹ ਖਤਰਨਾਕ ਗੈਂਗਸਟਰ ਸੁੱਖਾ ਕਾਹਲਵਾਂ ਹੱਤਿਆਕਾਂਡ ਵਿੱਚ ਵੀ ਸ਼ਾਮਿਲ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ

Next Post

ਪੁਲਿਸ ਐਨਕਾਊਂਟਰ ‘ਚ ਮਾਰਿਆ ਗਿਆ ਉਤਰਾਖੰਡ ‘ਚ ਕਾਰ ਸੇਵਾ ਵਾਲੇ ਬਾਬੇ ਨੂੰ ਮਾਰਨ ਵਾਲਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੁਲਿਸ ਐਨਕਾਊਂਟਰ ‘ਚ ਮਾਰਿਆ ਗਿਆ ਉਤਰਾਖੰਡ ‘ਚ ਕਾਰ ਸੇਵਾ ਵਾਲੇ ਬਾਬੇ ਨੂੰ ਮਾਰਨ ਵਾਲਾ

ਪੁਲਿਸ ਐਨਕਾਊਂਟਰ 'ਚ ਮਾਰਿਆ ਗਿਆ ਉਤਰਾਖੰਡ 'ਚ ਕਾਰ ਸੇਵਾ ਵਾਲੇ ਬਾਬੇ ਨੂੰ ਮਾਰਨ ਵਾਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend