Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਿਹੋ-ਜਿਹੀ ਕੋਕੋ…ਉਹੋ ਜਿਹਾ ਕੋਕੋ ਦਾ ਬੱਚਾ… ਜਮਾਂ ਬਾਪੂ ‘ਤੇ ਗਿਆ ਸੁੱਚੇ ਦਾ ਮੁੰਡਾ…!

Nirmal Pandori by Nirmal Pandori
04/10/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਅਪ੍ਰੈਲ, Gee98 news service
-ਪੰਜਾਬ ਦੇ ਇੱਕ ਸਾਬਕਾ ਅਕਾਲੀ ਮੰਤਰੀ ਦੇ ਮੁੰਡੇ ਨੂੰ ਹਿਮਾਚਲ ਪੁਲਿਸ ਨੇ ਚਿੱਟੇ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਸ਼ਿਮਲਾ ਵਿੱਚ ਪੁਲਿਸ ਦੀ ਵਿਸ਼ੇਸ਼ ਜਾਂਚ ਯੂਨਿਟ (SIT) ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਸਮੇਤ 5 ਲੋਕਾਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕੁੜੀ ਵੀ ਸ਼ਾਮਲ ਹੈ। ਦੋਸ਼ੀਆਂ ਕੋਲੋਂ 42.89 ਗ੍ਰਾਮ ਚੂਰਾ ਪੋਸਤ ਅਤੇ ਇੱਕ ਤਰਾਜ਼ੂ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਡੇ ਗਏ ਮੁਲਜ਼ਮਾਂ ਵਿੱਚ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਬੇਟਾ ਪ੍ਰਕਾਸ਼ ਸਿੰਘ ਵੀ ਸ਼ਾਮਿਲ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ SIT ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਅਤੇ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ। ਇਸ ਦੌਰਾਨ ਦੋਸ਼ੀਆਂ ਕੋਲੋਂ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਦੋਸ਼ੀਆਂ ਦੀ ਥਾਰ ਗੱਡੀ ਵੀ ਕਬਜ਼ੇ ਵਿਚ ਲੈ ਲਈ ਹੈ। ਇਸ ਮਗਰੋਂ ਇਨ੍ਹਾਂ ਨੂੰ ਸਦਰ ਥਾਣਾ ਸ਼ਿਮਲਾ ਲਿਜਾਇਆ ਗਿਆ।ਜਾਣਕਾਰੀ ਮੁਤਾਬਕ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ‘ਚ ਚਿੱਟਾ ਸਪਲਾਈ ਕਰ ਰਹੇ ਸਨ। ਪੁਲਿਸ ਪੁੱਛਗਿੱਛ ‘ਚ ਕਈ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ। ਫੜੇ ਗਏ ਦੋਸ਼ੀਆਂ ਵਿੱਚ ਤਿੰਨ ਪੰਜਾਬ, ਇੱਕ ਚੰਡੀਗੜ੍ਹ ਅਤੇ ਇੱਕ ਹਿਮਾਚਲ ਦਾ ਰਹਿਣ ਵਾਲਾ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ ਪੰਜਾਬ, ਅਜੈ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਦੀਆਂ ਪੰਜਾਬ ਯੂਨੀਵਰਸਿਟੀ ਪਟਿਆਲਾ, ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸੰਗਲਾ ਕਿੰਨੌਰ ਹਿਮਾਚਲ, ਸ਼ੁਭਮ ਕੌਸ਼ਲ (26) ਪੁੱਤਰ ਸੰਦੀਪ ਕੌਸ਼ਲ ਵਾਸੀ ਬਲਾਕ ਏ ਸੈਕਟਰ-1 ਚੰਡੀਗੜ੍ਹ ਅਤੇ ਬਲਜਿੰਦਰਾ (22) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨੱਡਾ ਮੋਹਾਲੀ ਪੰਜਾਬ ਵਜੋਂ ਹੋਈ ਹੈ। ਜੇਕਰ ਯੋਗ ਹੈ ਕਿ ਸੁੱਚਾ ਸਿੰਘ ਲਗਾ ਦੀ ਅਕਾਲੀ ਦਲ ਵਿੱਚ ਵਾਪਸੀ ਦੀ ਚਰਚਾ ਅਕਸਰ ਹੁੰਦੀ ਰਹੀ ਹੈ ਪ੍ਰੰਤੂ ਉਸਦੇ ਪੁੱਤਰ ਪ੍ਰਕਾਸ਼ ਨੇ ਸੁੱਚਾ ਸਿੰਘ ਲੰਗਾਹ ਦੇ ਅਕਾਲੀ ਦਲ ਵੱਲ ਜਾਂਦੇ ਰਸਤੇ ‘ਚ ਹਨੇਰਾ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਆਪਣੇ ਵਕੀਲਾਂ ਨੂੰ ਮਨਮਰਜ਼ੀ ਨਾਲ ਮੁਲਾਕਾਤ ਸਬੰਧੀ ਕੇਜਰੀਵਾਲ ਦੀ ਪਟੀਸ਼ਨ ਰੱਦ… ਹਫ਼ਤੇ ‘ਚ ਪੰਜ ਦਿਨ ਮੰਗੀ ਸੀ ਮੁਲਾਕਾਤ ਦੀ ਇਜਾਜ਼ਤ

Next Post

ਬਾਬਾ ਰਾਮਦੇਵ ਨੂੰ ਸੁਪਰੀਮ ਝਟਕਾ…ਦੂਜਾ ਮਾਫ਼ੀ ਹਰਫਨਾਮਾ ਵੀ ਸੁਪਰੀਮ ਕੋਰਟ ਨੇ ਕੀਤਾ ਰੱਦ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਬਾਬਾ ਰਾਮਦੇਵ ਨੂੰ ਸੁਪਰੀਮ ਝਟਕਾ…ਦੂਜਾ ਮਾਫ਼ੀ ਹਰਫਨਾਮਾ ਵੀ ਸੁਪਰੀਮ ਕੋਰਟ ਨੇ ਕੀਤਾ ਰੱਦ

ਬਾਬਾ ਰਾਮਦੇਵ ਨੂੰ ਸੁਪਰੀਮ ਝਟਕਾ…ਦੂਜਾ ਮਾਫ਼ੀ ਹਰਫਨਾਮਾ ਵੀ ਸੁਪਰੀਮ ਕੋਰਟ ਨੇ ਕੀਤਾ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend