Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਪੰਚਾਇਤ ਸਕੱਤਰ ਨੇ ਰਿਸ਼ਵਤਖ਼ੋਰ ਬੀਡੀਪੀਓ ਨੂੰ ਵਿਜੀਲੈਂਸ ਦੇ ਜਾਲ ‘ਚ ਫਸਾਇਆ…!

Nirmal Pandori by Nirmal Pandori
04/12/2024
in ਪੰਜਾਬ
Reading Time: 1 min read
A A
0
ਇੱਕ ਪੰਚਾਇਤ ਸਕੱਤਰ ਨੇ ਰਿਸ਼ਵਤਖ਼ੋਰ ਬੀਡੀਪੀਓ ਨੂੰ ਵਿਜੀਲੈਂਸ ਦੇ ਜਾਲ ‘ਚ ਫਸਾਇਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਪ੍ਰੈਲ, Gee98 news service
-ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਇੱਕ ਬਲਾਕ ਵਿੱਚ ਤਾਇਨਾਤ ਬੀਡੀਡਪੀਓ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ‌ ਬਲਾਕ ਪੱਖੋਵਾਲ ਦੇ ਬੀਡੀਪੀਓ ਗੁਰਮੁਖ ਸਿੰਘ ਨੂੰ ਪੱਖੋਵਾਲ ਵਿਖੇ ਹੀ ਤਾਇਨਾਤ ਇੱਕ ਪੰਚਾਇਤ ਸਕੱਤਰ ਪਰਮਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ‌ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ ਕਿ ਬੀਡੀਪੀਓ ਗੁਰਮੁਖ ਸਿੰਘ ਉਸ ਦੇ ਸਮੇਤ ਤਿੰਨ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਦੇ ਬਦਲੇ 35000 ਦੀ ਰਿਸ਼ਵਤ ਮੰਗ ਰਿਹਾ ਹੈ।‌ ਪੰਚਾਇਤ ਸਕੱਤਰ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਹਨਾਂ ਨੇ 30 ਹਜ਼ਾਰ ਦਾ ਪ੍ਰਬੰਧ ਤਾਂ ਕਰ ਲਿਆ ਹੈ ਪ੍ਰੰਤੂ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ। ‌ ਐਸਐਸਪੀ ਸੰਧੂ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਉਹਨਾਂ ਦੱਸਿਆ ਕਿ ਦੋਸ਼ੀ ਬੀਡੀਪੀਓ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਜਾਂਚ ਵੀ ਕੀਤੀ ਜਾਵੇਗੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#punjabnews
Previous Post

ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਮਲੂਕੇ ਦੀ IAS ਨੂੰਹ ਦਾ ਪਹਿਲਾ ਸਿਆਸੀ ਬਿਆਨ…ਭਗਵੰਤ ਮਾਨ ਤੇ ਸੁਖਬੀਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ

Next Post

ਹੈਲੋ ! ਮੈਂ ਸੁਖਪਾਲ ਸਿੰਘ ਖਹਿਰਾ ਬੋਲਦੈ, ਸੰਗਰੂਰ ਤੋਂ ਕਿੱਦਾਂ ਦੀ ਲੜਾਈ ਰਹੇਗੀ ਜੇਕਰ ਮੈਂ ਮੈਦਾਨ ‘ਚ…..!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਹੈਲੋ ! ਮੈਂ ਸੁਖਪਾਲ ਸਿੰਘ ਖਹਿਰਾ ਬੋਲਦੈ, ਸੰਗਰੂਰ ਤੋਂ ਕਿੱਦਾਂ ਦੀ ਲੜਾਈ ਰਹੇਗੀ ਜੇਕਰ ਮੈਂ ਮੈਦਾਨ ‘ਚ…..!

ਹੈਲੋ ! ਮੈਂ ਸੁਖਪਾਲ ਸਿੰਘ ਖਹਿਰਾ ਬੋਲਦੈ, ਸੰਗਰੂਰ ਤੋਂ ਕਿੱਦਾਂ ਦੀ ਲੜਾਈ ਰਹੇਗੀ ਜੇਕਰ ਮੈਂ ਮੈਦਾਨ 'ਚ…..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend