Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਤਰੀ ਲਾਲਜੀਤ ਭੁੱਲਰ ਨੇ ਕੱਢਿਆ ਆਪਣੀ ਅਕਲ ਦਾ ਜਨਾਜ਼ਾ…EX MLA ਦੀ ਪਤਨੀ ਦੇ ਚਰਿੱਤਰ ‘ਤੇ ਕੀਤੀਆਂ ਘਟੀਆ ਟਿੱਪਣੀਆਂ..!

Nirmal Pandori by Nirmal Pandori
04/13/2024
in ਪੰਜਾਬ
Reading Time: 1 min read
A A
0
ਮੰਤਰੀ ਲਾਲਜੀਤ ਭੁੱਲਰ ਨੇ ਕੱਢਿਆ ਆਪਣੀ ਅਕਲ ਦਾ ਜਨਾਜ਼ਾ…EX MLA ਦੀ ਪਤਨੀ ਦੇ ਚਰਿੱਤਰ ‘ਤੇ ਕੀਤੀਆਂ ਘਟੀਆ ਟਿੱਪਣੀਆਂ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਅਪ੍ਰੈਲ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ‌ ਆਪਣੇ ਸਿਆਸੀ ਵਿਰੋਧੀ ਕਾਂਗਰਸ ਦੇ ਸਾਬਕਾ ਐਮਐਲਏ ਹਰਮਿੰਦਰ ਸਿੰਘ ਗਿੱਲ ‘ਤੇ ਨਿੱਜੀ ਟਿੱਪਣੀਆਂ ਕਰਕੇ ਆਪਣੀ ਅਕਲ ਦਾ ਜਲੂਸ ਕੱਢ ਲਿਆ। ‌ਮੰਤਰੀ ਭੁੱਲਰ ਨੇ ਇੱਕ ਚੋਣ ਰੈਲੀ ‘ਚ ਆਪਣੇ ਭਾਸ਼ਣ ਦੌਰਾਨ ਹਰਮਿੰਦਰ ਸਿੰਘ ਗਿੱਲ ‘ਤੇ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜਿਹੜੇ ਸ਼ਬਦ ਲਿਖਦੇ ਹੋਏ ਵੀ ਸ਼ਰਮ ਮਹਿਸੂਸ ਹੁੰਦੀ ਹੈ। ਮੰਤਰੀ ਭੁੱਲਰ ਨੇ ਸਿਰਫ਼ ਹਰਮਿੰਦਰ ਗਿੱਲ ਬਾਰੇ ਹੀ ਨਹੀਂ ਸਗੋਂ ਉਹਨਾਂ ਦੀ ਪਤਨੀ ਬਾਰੇ ਵੀ ਬਹੁਤ ਹੀ ਘਟੀਆਂ ਟਿੱਪਣੀਆਂ ਕੀਤੀਆਂ। ਮੰਤਰੀ ਭੁੱਲਰ ਨੇ ਆਪਣੇ ਭਾਸ਼ਣ ਦੌਰਾਨ ਹੰਕਾਰ ਦੀ ਚੋਟੀ ‘ਤੇ ਜਾਂਦੇ ਹੋਏ ਹਰਮਿੰਦਰ ਗਿੱਲ ਦੀ ਪਤਨੀ ਬਾਰੇ ਕਿਹਾ ਕਿ “ਮੈਨੂੰ ਪਤਾ ਇਹਦਾ ਪਰਿਵਾਰ ਅੰਮ੍ਰਿਤਸਰ ਇੱਕ ਜਿੰਮ ਵਾਲੇ ਨਾਲ ਕੀ ਕਰਦਾ ਰਿਹਾ”। ਆਪ ਦੇ ਉਮੀਦਵਾਰ ਮੰਤਰੀ ਭੁੱਲਰ ਨੇ ਸਿਰੇ ਦੀ ਘਟੀਆ ਸ਼ਬਦਾਵਲੀ ਵਰਤਦੇ ਹੋਏ ਸਾਬਕਾ ਐਮਐਲਏ ਹਰਮਿੰਦਰ ਸਿੰਘ ਗਿੱਲ ਦੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਰਹਿੰਦੇ ਹੋਏ ਇੱਕ ਮਜਬੀ ਸਿੱਖ ਬਰਾਦਰੀ ਦੇ ਕੈਦੀ ਨਾਲ ਮਾੜੇ ਸੰਬੰਧਾਂ ਦਾ ਜ਼ਿਕਰ ਵੀ ਆਪਣੇ ਭਾਸ਼ਣ ਵਿੱਚ ਕੀਤਾ। ਆਪਣੇ ਭਾਸ਼ਣ ਦੌਰਾਨ ਜਾਤੀਵਾਦ ਦੇ ਹੰਕਾਰ ਦਾ ਖ਼ੂਬ ਮੁਜਾਹਰਾ ਕਰਦੇ ਹੋਏ ਮੰਤਰੀ ਲਾਲਜੀਤ ਭੁੱਲਰ ਨੇ ਸਾਬਕਾ ਐਮਐਲਏ ਹਰਮਿੰਦਰ ਸਿੰਘ ਗਿੱਲ ਨੂੰ ਜਿੱਥੇ ਮਰਜ਼ੀ ਟੱਕਰਨ ਲਈ ਵੰਗਾਰਦੇ ਹੋਏ ਕਿਹਾ ਕਿ “ਉਹ ਲਾਹੌਰੀਆ ਜੱਟ ਹੈ.. ਕੋਈ ਗੁੱਲੀਘੜ ਜਾਂ ਸੁਨਿਆਰਾ ਨਹੀਂ, ਜੋ ਡਰ ਜਾਵੇਗਾ…ਜਿੱਥੇ ਮਰਜ਼ੀ ਟੱਕਰ ਲਵੀਂ “। ‌ ਮੰਤਰੀ ਭੁੱਲਰ ਦੇ ਇਸ ਹੰਕਾਰੀ ਅਤੇ ਗੰਦੇ ਸ਼ਬਦਾਂ ਵਾਲੇ ਭਾਸ਼ਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਦੀਆਂ ਟਿੱਪਣੀਆਂ ਵਿੱਚ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹਨਾਂ ਦੇ ਇੱਕ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#punjabnews#punjabpolice #barnalapolice
Previous Post

ਪੰਜਾਬ ਪੁਲਿਸ ਦੇ ਇੱਕ SHO ‘ਤੇ ਜਾਨਲੇਵਾ ਹਮਲਾ….!

Next Post

ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!

ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ 'ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend