Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ASI ਨਛੱਤਰ ਸਿਹੁੰ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ

Nirmal Pandori by Nirmal Pandori
04/15/2024
in ਪੰਜਾਬ
Reading Time: 1 min read
A A
0
ASI ਨਛੱਤਰ ਸਿਹੁੰ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਅਪ੍ਰੈਲ, Gee98 news service
-ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਦੇ ਥਾਣਾ ਅਜਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ASI ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ASI ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ASI ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews#punjabpolice #barnalapolice
Previous Post

ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

Next Post

ਸੁਖਪਾਲ ਖਹਿਰਾ ਨੂੰ ਟਿਕਟ ਮਿਲਣ ਤੋਂ ਬਾਅਦ ਕਾਲਾ ਢਿੱਲੋਂ ਦੀ ਪ੍ਰਤੀਕਿਰਿਆ…ਦੋ-ਚਾਰ ਦਿਨਾਂ ‘ਚ ਵੱਡਾ ‘ਕੱਠ ਕਰਾਂਗਾ-ਢਿੱਲੋਂ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸੰਗਰੂਰ ਹਲਕੇ ਤੋਂ ਕਾਲਾ ਢਿੱਲੋਂ ਦੀ ਦਾਅਵੇਦਾਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਤੇ ਦਾਅਵੇਦਾਰਾਂ ਦੇ ਮੱਥੇ ‘ਤੇ ਚਿੰਤਾ ਦੀਆਂ ਰੇਖਾਵਾਂ ਉਲੀਕੀਆਂ

ਸੁਖਪਾਲ ਖਹਿਰਾ ਨੂੰ ਟਿਕਟ ਮਿਲਣ ਤੋਂ ਬਾਅਦ ਕਾਲਾ ਢਿੱਲੋਂ ਦੀ ਪ੍ਰਤੀਕਿਰਿਆ…ਦੋ-ਚਾਰ ਦਿਨਾਂ 'ਚ ਵੱਡਾ 'ਕੱਠ ਕਰਾਂਗਾ-ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend