Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਭਾਜਪਾ ਆਗੂ ਸਾਂਪਲਾ ਨੇ ਕੱਢੀਆਂ ਬਗਾਵਤੀ ਸੁਰਾਂ

Nirmal Pandori by Nirmal Pandori
04/16/2024
in ਪੰਜਾਬ
Reading Time: 1 min read
A A
0
ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਭਾਜਪਾ ਆਗੂ ਸਾਂਪਲਾ ਨੇ ਕੱਢੀਆਂ ਬਗਾਵਤੀ ਸੁਰਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਪ੍ਰੈਲ, Gee98 news service
-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਵੱਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਨੂੰ ਟਿਕਟ ਦੇਣ ਤੋਂ ਬਾਅਦ ਭਾਜਪਾ ਆਗੂ ਵਿਜੇ ਕੁਮਾਰ ਸਾਂਪਲਾ ਨੇ ਤੇਵਰ ਤਿੱਖੇ ਕਰ ਲਏ ਹਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਨੂੰ ਟਿਕਟ ਦੇ ਐਲਾਨ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਜੇ ਸਾਂਪਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ “ਮੋਦੀ ਕਾ ਪਰਿਵਾਰ” ਲੋਗੋ ਹਟਾ ਦਿੱਤਾ। ਵਿਜੇ ਸਾਂਪਲਾ 2014 ਤੋਂ 2019 ਤੱਕ ਹੁਸ਼ਿਆਰਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ ਹਨ। 2019 ਵਿੱਚ ਵੀ ਉਹ ਟਿਕਟ ਦੇ ਦਾਅਵੇਦਾਰ ਸਨ ਪ੍ਰੰਤੂ ਉਹਨਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦੇ ਦਿੱਤੀ ਗਈ ਸੀ। 2024 ਦੀਆਂ ਲੋਕ ਸਭਾ ਚੋਣਾਂ ਲਈ ਵੀ ਵਿਜੇ ਕੁਮਾਰ ਸਾਂਪਲਾ ਨੇ ਆਪਣਾ ਦਾਅਵਾ ਠੋਕਿਆ ਸੀ ਪਰੰਤੂ ਇਸ ਵਾਰ ਵੀ ਭਾਜਪਾ ਹਾਈਕਮਾਂਡ ਨੇ ਟਿਕਟ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਦੇ ਦਿੱਤੀ, ਜਿਸ ਤੋਂ ਨਰਾਜ਼ ਹੋ ਕੇ ਵਿਜੇ ਸਾਂਪਲਾ ਨੇ ਜਿੱਥੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ “ਮੋਦੀ ਕਾ ਪਰਿਵਾਰ” ਲੋਗੋ ਹਟਾ ਦਿੱਤਾ ਉਥੇ ਸਖ਼ਤ ਟਿੱਪਣੀਆਂ ਵੀ ਕੀਤੀਆਂ। ‌ ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿ “ਇੱਕ ਰਸਤਾ ਬੰਦ ਹੋ ਜਾਂਦਾ ਹੈ ਤਾਂ ਭਗਵਾਨ ਕਈ ਹੋਰ ਰਸਤੇ ਖੋਲ ਦਿੰਦਾ ਹੈ, ਮੇਰੇ ਲਈ ਵੀ ਭਗਵਾਨ ਨੇ ਕੋਈ ਨਾ ਕੋਈ ਰਸਤਾ ਜ਼ਰੂਰ ਨਿਰਧਾਰਿਤ ਕੀਤਾ ਹੋਵੇਗਾ, ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ ਬਹੁਤ ਧੰਨਵਾਦ”। ਇਸ ਤੋਂ ਬਾਅਦ ਆਪਣੀ ਦੂਜੀ ਪੋਸਟ ਵਿੱਚ ਉਹਨਾਂ ਲਿਖਿਆ ਕਿ “ਮੈਂ ਤਾਂ ਆਪਣਾ ਖ਼ੂਨ ਪਸੀਨਾ ਬਹਾ ਦਿੱਤਾ..ਹੁਣ ਬਰਸਾਤ ਲਿਖੇਗੀ ਮੁਕੱਦਰ ਜ਼ਮੀਨ ਦਾ..”। ਵਿਜੇ ਸਾਂਪਲਾ ਦੀ ਇਸ ਪੋਸਟ ਨੂੰ ਭਾਜਪਾ ਛੱਡਣ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਪੰਜਾਬ ਚ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਐਲਾਨ ਕੀਤੇ ਉਮੀਦਵਾਰਾਂ ਦੀ ਸੂਚੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦ ਕਿਸੇ ਵੱਡੇ ਆਗੂ ਨੇ ਬਗਾਵਤੀ ਸੁਰਾਂ ਕੱਢੀਆਂ ਹਨ। ਵਿਜੇ ਕੁਮਾਰ ਸਾਂਪਲਾ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੀ ਰਹੇ ਹਨ।
ਫੋਟੋ ਕੈਪਸ਼ਨ-ਵਿਜੇ ਸਾਂਪਲਾ ਦੇ ਸੋਸ਼ਲ ਮੀਡੀਆ ਅਕਾਊਂਂਟ ਦੇ ਦੋ ਵੱਖ-ਵੱਖ ਸਕਰੀਨ ਸਾੱਟ (ਇੱਕ ਟਿਕਟ ਦਾ ਐਲਾਨ ਹੋਣ ਤੋਂ ਪਹਿਲਾਂ ਦਾ ਅਤੇ ਦੂਸਰਾ ਐਲਾਨ ਹੋਣ ਤੋਂ ਬਾਅਦ ਦਾ)

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਹੈਰਾਨੀਜਨਕ : ਪੰਜਾਬ ‘ਚ ਮਹਿਲਾ ਵਰਗ ਨੂੰ ਭੁੱਲ ਗਈ ‘ਆਪ’…ਇੱਕ ਵੀ ਮਹਿਲਾ ਨੂੰ ਨਹੀਂ ਦਿੱਤੀ ਟਿਕਟ

Next Post

ਪ੍ਰਾਈਵੇਟ ਸਕੂਲਾਂ ‘ਚ ਆਰਥਿਕ ਤੌਰ ‘ਤੇ ਵਰਗ ਦੇ ਬੱਚਿਆਂ ਨੂੰ 25 ਫ਼ੀਸਦੀ ਕੋਟੇ ਤਹਿਤ ਦਾਖਲਾ ਨਾ ਦੇਣ ਦਾ ਮੁੱਦਾ ਹਾਈਕੋਰਟ ਪੁੱਜਿਆ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਪ੍ਰਾਈਵੇਟ ਸਕੂਲਾਂ 'ਚ ਆਰਥਿਕ ਤੌਰ 'ਤੇ ਵਰਗ ਦੇ ਬੱਚਿਆਂ ਨੂੰ 25 ਫ਼ੀਸਦੀ ਕੋਟੇ ਤਹਿਤ ਦਾਖਲਾ ਨਾ ਦੇਣ ਦਾ ਮੁੱਦਾ ਹਾਈਕੋਰਟ ਪੁੱਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend