Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਵਧਾਨ ! ਪਾਣੀ ਵਾਲੀ ਬੋਤਲ ਵੇਚ/ਖਰੀਦ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ…ਕੇਂਦਰ ਸਰਕਾਰ ਬੋਤਲਾਂ ਵੇਚਣ ਦੇ ਨਿਯਮ ਬਦਲ ਰਹੀ ਹੈ

Nirmal Pandori by Nirmal Pandori
04/21/2024
in ਪੰਜਾਬ
Reading Time: 1 min read
A A
0
ਸਾਵਧਾਨ ! ਪਾਣੀ ਵਾਲੀ ਬੋਤਲ ਵੇਚ/ਖਰੀਦ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ…ਕੇਂਦਰ ਸਰਕਾਰ ਬੋਤਲਾਂ ਵੇਚਣ ਦੇ ਨਿਯਮ ਬਦਲ ਰਹੀ ਹੈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਪ੍ਰੈਲ, Gee98 news service
-ਗਰਮੀਆਂ ਦੇ ਮੌਸਮ ਵਿਚ ਜੇਕਰ ਤੁਸੀਂ ਸਫਰ ਦੌਰਾਨ ਠੰਢਾ ਪਾਣੀ ਰੱਖਣ ਲਈ ਦੁਕਾਨ ਤੋਂ ਪਾਣੀ ਵਾਲੀ ਨਵੀਂ ਬੋਤਲ ਖਰੀਦ ਰਹੇ ਹੋ ਤਾਂ ਹੁਣ ਤੁਹਾਨੂੰ ਇਹ ਧਿਆਨ ਵਿੱਚ ਰੱਖਣਾ ਪਵੇਗਾ ਕਿ ਕੇਂਦਰ ਸਰਕਾਰ Cello, Milton ਅਤੇ Prestige ਸਮੇਤ ਹੋਰ ਸਾਰੀਆਂ ਕੰਪਨੀਆਂ ਦੀ ਬੋਤਲਾਂ ਦੀ ਵਿਕਰੀ ਸਬੰਧੀ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਭ ਤੋਂ ਵੱਡਾ ਝਟਕਾ ਵਿਦੇਸ਼ੀ ਬੋਤਲਾਂ ‘ਤੇ ਵਿਕਰੀ ਸਬੰਧੀ ਲੱਗੇਗਾ ਜਿਹੜੀਆਂ ਬਾਹਰੋਂ ਮੰਗਾ ਕੇ ਦੇਸ਼ ਵਿੱਚ ਵੇਚੀਆਂ ਜਾ ਰਹੀਆਂ ਹਨ। ਹੁਣ ਜਾ ਤਾਂ ਇਹ ਬੋਤਲਾਂ ਬਾਜ਼ਾਰ ਵਿੱਚੋਂ ਗਾਇਬ ਹੋ ਜਾਣਗੀਆਂ ਜਾਂ ਫਿਰ ਇਹਨਾਂ ਦੀ ਵਿਕਰੀ ਮਹਿੰਗੀ ਹੋ ਜਾਵੇਗੀ। ਵਣਜ ਅਤੇ ਉਦਯੋਗ ਮੰਤਰਾਲਾ ਇਨ੍ਹਾਂ ਸਬੰਧੀ ਨਵੇਂ ਨਿਯਮ ਲਾਗੂ ਕਰਨ ਜਾ ਰਿਹਾ ਹੈ। ਹੁਣ ਪਾਣੀ ਦੀਆਂ ਬੋਤਲਾਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦਾ ਸਰਟੀਫਿਕੇਟ ਲੈਣਾ ਪਵੇਗਾ। ਜੇਕਰ ਕਿਸੇ ਕੰਪਨੀ ਕੋਲ ਇਹ ਸਰਟੀਫਿਕੇਟ ਨਹੀਂ ਹੈ ਤਾਂ ਉਹ ਇਨ੍ਹਾਂ ਬੋਤਲਾਂ ਨੂੰ ਵੇਚ ਨਹੀਂ ਸਕੇਗੀ। ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਪਾਣੀ ਦੀਆਂ ਬੋਤਲਾਂ ਦੀ ਦਰਾਮਦ ‘ਤੇ ਪਵੇਗਾ। ਇਸ ਸਮੇਂ ਦੇਸ਼ ਦੀਆਂ ਜ਼ਿਆਦਾਤਰ ਕੰਪਨੀਆਂ ਤਾਂਬੇ, ਸਟੇਨਲੈੱਸ ਅਤੇ ਐਲੂਮੀਨੀਅਮ ਦੀਆਂ ਪਾਣੀ ਦੀਆਂ ਬੋਤਲਾਂ ਦੀ ਦਰਾਮਦ ਕਰ ਰਹੀਆਂ ਹਨ। BIS ਨਾਲ ਸਬੰਧਤ ਇਹ ਨਿਯਮ ਲਾਗੂ ਹੋਣ ਤੋਂ ਬਾਅਦ, ਹੁਣ ਉਨ੍ਹਾਂ ਨੂੰ ਦੇਸ਼ ਵਿੱਚ ਹੀ ਨਿਰਮਾਣ ਸ਼ੁਰੂ ਕਰਨਾ ਹੋਵੇਗਾ। ICICI ਦੀ ਰਿਪੋਰਟ ਮੁਤਾਬਕ ਇਸ ਫੈਸਲੇ ਨਾਲ ਵੱਡੀਆਂ ਕੰਪਨੀਆਂ ਨੂੰ ਫਾਇਦਾ ਹੋਵੇਗਾ। ਵਣਜ ਅਤੇ ਉਦਯੋਗ ਮੰਤਰਾਲੇ ਨੇ ਕੰਪਨੀਆਂ ਨੂੰ BIS ਸਰਟੀਫਿਕੇਟ ਲੈਣ ਲਈ 24 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ, ਕਈ ਬੋਤਲ ਬ੍ਰਾਂਡ ਰਿਟੇਲ ਅਤੇ ਈ-ਕਾਮਰਸ ਉਦਯੋਗ ਤੋਂ ਗਾਇਬ ਹੋ ਸਕਦੇ ਹਨ। ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਇਸ ਸਮੇਂ Cello, Milton ਅਤੇ Prestige ਵੀ ਸਮੇਤ ਜ਼ਿਆਦਾਤਰ ਵੱਡੀਆਂ ਕੰਪਨੀਆਂ ਪਾਣੀ ਦੀਆਂ ਬੋਤਲਾਂ ਦੀ ਦਰਾਮਦ ‘ਤੇ ਨਿਰਭਰ ਹਨ। ਭਾਰਤ ਵਿੱਚ ਤਾਂਬੇ, ਸਟੇਨਲੈੱਸ ਅਤੇ ਐਲੂਮੀਨੀਅਮ ਦੀਆਂ ਪਾਣੀ ਦੀਆਂ ਬੋਤਲਾਂ ਦਾ ਉਤਪਾਦਨ ਨਾ-ਮਾਤਰ ਹੈ। ਹੁਣ ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਜਾਂ ਤਾਂ ਕੰਪਨੀਆਂ ਉੱਚ ਦਰਾਮਦ ਡਿਊਟੀ ਦੇਣ ਲਈ ਤਿਆਰ ਹੋ ਜਾਣ ਜਾਂ ਫਿਰ ਉਨ੍ਹਾਂ ਨੂੰ ਅਜਿਹੀਆਂ ਬੋਤਲਾਂ ਦੇਸ਼ ਵਿੱਚ ਹੀ ਬਣਾਉਣੀਆਂ ਪੈਣਗੀਆਂ।ਵਣਜ ਅਤੇ ਉਦਯੋਗ ਮੰਤਰਾਲੇ ਨੇ ਪਿਛਲੇ ਸਾਲ ਜੁਲਾਈ ‘ਚ ਹੀ ਇਹ ਫੈਸਲਾ ਲਿਆ ਸੀ। ਇਹ ਫੈਸਲਾ 6 ਮਹੀਨਿਆਂ ਵਿੱਚ ਲਾਗੂ ਕੀਤਾ ਜਾਣਾ ਸੀ। ਪਰ ਹੁਣ ਇਸ ਨੂੰ ਜੂਨ 2024 ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਕੈਲੋ ਅਤੇ ਮਿਲਟਨ ਵਰਗੀਆਂ ਵੱਡੀਆਂ ਕੰਪਨੀਆਂ ਨੇ ਫਿਲਹਾਲ ਇਸ ਮਾਮਲੇ ‘ਤੇ ਚੁੱਪੀ ਧਾਰੀ ਹੋਈ ਹੈ। ਪਰ, ਛੋਟੀਆਂ ਕੰਪਨੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਨਵੇਂ ਨਿਯਮਾਂ ਦਾ ਉਨ੍ਹਾਂ ‘ਤੇ ਬਹੁਤ ਬੁਰਾ ਪ੍ਰਭਾਵ ਪਵੇਗਾ। ਇਨ੍ਹਾਂ ਕੰਪਨੀਆਂ ਦੀ ਮਾਰਕੀਟ ਵਿੱਚ ਕਰੀਬ 30 ਫੀਸਦੀ ਹਿੱਸੇਦਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews
Previous Post

ਖ਼ਾਕੀ ‘ਤੇ ਦਾਗ਼ : ਰਾਏਕੋਟ ਥਾਣੇ ਦਾ ਮੁਨਸ਼ੀ ਅਫ਼ੀਮ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

Next Post

ਜੋ ਕਰਨਾ ਕਰ ਲਵੋ…ਅਸੀਂ ਨਹੀਂ ਮੰਨਾਂਗੇ ਕੋਈ ਨੋਟਿਸ..ਇੱਕ ਭਾਰਤੀ ਲੀਡਰ ਦਾ ਚੋਣ ਕਮਿਸ਼ਨ ਨੂੰ ਤਿੱਖਾ ਜਵਾਬ…!

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਜੋ ਕਰਨਾ ਕਰ ਲਵੋ…ਅਸੀਂ ਨਹੀਂ ਮੰਨਾਂਗੇ ਕੋਈ ਨੋਟਿਸ..ਇੱਕ ਭਾਰਤੀ ਲੀਡਰ ਦਾ ਚੋਣ ਕਮਿਸ਼ਨ ਨੂੰ ਤਿੱਖਾ ਜਵਾਬ…!

ਜੋ ਕਰਨਾ ਕਰ ਲਵੋ…ਅਸੀਂ ਨਹੀਂ ਮੰਨਾਂਗੇ ਕੋਈ ਨੋਟਿਸ..ਇੱਕ ਭਾਰਤੀ ਲੀਡਰ ਦਾ ਚੋਣ ਕਮਿਸ਼ਨ ਨੂੰ ਤਿੱਖਾ ਜਵਾਬ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend