Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡਾ ਕਾਨੂੰਨੀ ਫੈਸਲਾ : 24000 ਅਧਿਆਪਕਾਂ ਦੀ ਨਿਯੁਕਤੀ ਰੱਦ…7-8 ਦੀ ਤਨਖਾਹ ਵੀ ਵਾਪਸ ਲੈਣ ਦੇ ਹੁਕਮ….!

Nirmal Pandori by Nirmal Pandori
04/22/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਅਪ੍ਰੈਲ, Gee98 news service
-ਇੱਕ ਵੱਡੇ ਫੈਸਲੇ ਤਹਿਤ ਕਲਕੱਤਾ ਹਾਈ ਕੋਰਟ ਨੇ 2016 ਵਿੱਚ ਹੋਈ ਅਧਿਆਪਕ ਭਰਤੀ ਨੂੰ ਰੱਦ ਕਰ ਦਿੱਤਾ ਅਤੇ ਇਸ ਭਰਤੀ ਪ੍ਰਕਿਰਿਆ ਤਹਿਤ ਗੈਰ-ਕਾਨੂੰਨੀ ਨਿਯੁਕਤੀ ‘ਤੇ ਕੰਮ ਕਰ ਰਹੇ 24000 ਅਧਿਆਪਕਾਂ ਤੋਂ ਪਿਛਲੇ 7-8 ਸਾਲਾਂ ਦੌਰਾਨ ਪ੍ਰਾਪਤ ਹੋਈ ਤਨਖ਼ਾਹ ਵਾਪਸ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਸਬੰਧਤ ਅਧਿਆਪਕਾਂ ਵਿੱਚ ਤਰਥੱਲੀ ਮੱਚ ਗਈ ਹੈ। ਜਸਟਿਸ ਦੇਵਾਂਸ਼ੂ ਬਾਸਕ ਅਤੇ ਜਸਟਿਸ ਸ਼ਬਰ ਰਸ਼ੀਦੀ ਦੇ ਬੈਂਚ ਨੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਡਬਲਯੂਬੀਐਸਐਸਸੀ) ਨੂੰ ਨਵੀਂ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਗੈਰ-ਕਾਨੂੰਨੀ ਅਧਿਆਪਕਾਂ ਖਿਲਾਫ 15 ਦਿਨਾਂ ਦੇ ਅੰਦਰ-ਅੰਦਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨਾਂ 24 ਹਜ਼ਾਰ ਅਧਿਆਪਕਾਂ ਦੀ ਨਿਯੁਕਤੀ ਰੱਦ ਕਰਨ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੈਂਸਰ ਪੀੜਤ ਸੋਮਾ ਦਾਸ ਦੀ ਨੌਕਰੀ ਸੁਰੱਖਿਅਤ ਰਹੇਗੀ। ਪੱਛਮੀ ਬੰਗਾਲ ਸਰਕਾਰ ਨੇ 2014 ਵਿੱਚ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (WBSSC) ਰਾਹੀਂ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਦੀ ਭਰਤੀ ਕੀਤੀ ਸੀ। ਉਦੋਂ 24 ਹਜ਼ਾਰ 640 ਖਾਲੀ ਅਸਾਮੀਆਂ ਲਈ 23 ਲੱਖ ਤੋਂ ਵੱਧ ਲੋਕਾਂ ਨੇ ਭਰਤੀ ਪ੍ਰੀਖਿਆ ਦਿੱਤੀ ਸੀ। ਇਸ ਭਰਤੀ ਵਿੱਚ 5 ਤੋਂ 15 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਕਲਕੱਤਾ ਹਾਈਕੋਰਟ ਵਿੱਚ ਕਈ ਸ਼ਿਕਾਇਤਾਂ ਆਈਆਂ ਸਨ ਅਤੇ ਸੋਮਵਾਰ ਇਸ ਮਾਮਲੇ ਦੀ ਸੁਣਵਾਈ ਨੂੰ ਨਿਬੇੜਦੇ ਹੋਏ ਹਾਈਕੋਰਟ ਨੇ ਉਕਤ ਅਹਿਮ ਫੈਸਲਾ ਸੁਣਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews
Previous Post

ਜੋ ਕਰਨਾ ਕਰ ਲਵੋ…ਅਸੀਂ ਨਹੀਂ ਮੰਨਾਂਗੇ ਕੋਈ ਨੋਟਿਸ..ਇੱਕ ਭਾਰਤੀ ਲੀਡਰ ਦਾ ਚੋਣ ਕਮਿਸ਼ਨ ਨੂੰ ਤਿੱਖਾ ਜਵਾਬ…!

Next Post

ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend