Skip to main content

Gee 98News

ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਚੰਡੀਗੜ੍ਹ,24 Gee98 news service
-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਪ੍ਰੋ. ਅਰਵਿੰਦ ਦੀ ਟਰਮ ਪੂਰੀ ਹੋਣ ਤੋਂ ਬਾਅਦ ਨਵੇਂ ਵੀਸੀ ਦਾ ਚਾਰਜ ਪੰਜਾਬ ਦੇ ਸੀਨੀਅਰ ਆਈਏਐਸ ਅਫ਼ਸਰ ਕਮਲ ਕਿਸ਼ੋਰ ਯਾਦਵ ਨੂੰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰੋਫ਼ੈਸਰ ਅਰਵਿੰਦ ਦੀ ਟਰਮ 25 ਅਪ੍ਰੈਲ 2024 ਨੂੰ ਪੂਰੀ ਹੋ ਰਹੀ ਹੈ। ਸ੍ਰੀ ਯਾਦਵ ਇਸ ਵੇਲੇ ਹਾਇਰ ਐਜੂਕੇਸ਼ਨ ਦੇ ਸੈਕਟਰੀ ਹਨ।

error: Content is protected !!