Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਮੁਫਤ ਤੀਰਥ ਯਾਤਰਾ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਕੀਤਾ ਹਲਫਨਾਵਾਂ ਦਾਇਰ…ਪੜ੍ਹੋ ਖ਼ਬਰ

Nirmal Pandori by Nirmal Pandori
04/25/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮੁਫਤ ਤੀਰਥ ਯਾਤਰਾ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਕੀਤਾ ਹਲਫਨਾਵਾਂ ਦਾਇਰ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਅਪ੍ਰੈਲ, Gee98 news service
-ਪੰਜਾਬ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਆਪਣਾ ਹਲਫਨਾਮਾ ਦਾਇਰ ਕੀਤਾ ਹੈ। ਹਾਈਕੋਰਟ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਫਿਲਹਾਲ ਸ਼ਰਧਾਲੂਆਂ ਲਈ ਹਵਾਈ ਯਾਤਰਾ ਦੀ ਕੋਈ ਯੋਜਨਾ ਨਹੀਂ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਪੰਜਾਬ ਤੋਂ ਇਲਾਵਾ ਇਹ ਸਕੀਮ ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਵੀ ਚਲਾਈ ਜਾ ਰਹੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੇ ਹਲਫਨਾਮੇ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ। ‌ ਦੱਸਣਯੋਗ ਹੈ ਕਿ ਆਰਟੀਆਈ ਐਕਟੀਵਿਸਟ ਹੁਸ਼ਿਆਰਪੁਰ ਵਾਸੀ ਪਰਵਿੰਦਰ ਸਿੰਘ ਕਿਤਣਾ ਨੇ ਐਡਵੋਕੇਟ ਐਚਸੀ ਅਰੋੜਾ ਦੇ ਰਾਹੀਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਦੱਸਿਆ ਸੀ ਕਿ ਪੰਜਾਬ ਸਰਕਾਰ ਵੱਲੋਂ 27 ਨਵੰਬਰ 2023 ਨੂੰ ਪੰਜਾਬ ਵਾਸੀਆਂ ਲਈ ਮੁਫਤ ਤੀਰਥ ਯਾਤਰਾ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਇਸ ਵਿੱਤੀ ਸਾਲ ‘ਚ 13 ਹਫਤਿਆਂ ਦੀ ਮਿਆਦ ਵਿੱਚ 13 ਟ੍ਰੇਨਾਂ ਚਲਾਈਆਂ ਜਾਣਗੀਆਂ ਅਤੇ ਹਰੇਕ ਟ੍ਰੇਨ ‘ਚ 1000 ਯਾਤਰੀ ਸਵਾਰ ਹੋਣਗੇ ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਸਥਾਨਾਂ ਤੋਂ ਰੋਜ਼ਾਨਾ 10 ਬੱਸਾਂ ਚਲਾਈਆਂ ਜਾਣਗੀਆਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ। ਸੂਬਾ ਸਰਕਾਰ ਇਸ ਯੋਜਨਾ ‘ਤੇ 40 ਕਰੋੜ ਰੁਪਏ ਖਰਚ ਕਰ ਰਹੀ ਹੈ ਅਤੇ 50 ਹਜ਼ਾਰ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਹੈ। ਪਟੀਸ਼ਨਰ ਨੇ ਦਲੀਲ ਦਿੱਤੀ ਸੀ ਕਿ ਇਹ ਸਕੀਮ ਟੈਕਸਦਾਤਾਵਾਂ ਦੇ ਪੈਸੇ ਦੀ ਸਿੱਧੀ ਬਰਬਾਦੀ ਹੈ ਕਿਉਂਕਿ ਇਸ ਨਾਲ ਕੋਈ ਵਿਕਾਸ ਜਾਂ ਭਲਾਈ ਨਹੀਂ ਹੋਵੇਗੀ। ਜਿਕਰਯੋਗ ਹੈ ਕਿ ਭਾਰਤ ਸਰਕਾਰ ਬਨਾਮ ਰਫੀਕ ਸੇਖ ਅਤੇ ਹੋਰਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਹੱਜ ਯਾਤਰਾ ਲਈ ਸਬਸਿਡੀ ਦੇਣ ‘ਤੇ ਹੋਏ ਖਰਚੇ ‘ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਹਰ ਸਾਲ ਹੱਜ ਸਬਸਿਡੀ ਘਟਾਉਣ ਦੇ ਨਿਰਦੇਸ਼ ਦਿੱਤੇ ਸਨ ਅਤੇ 10 ਸਾਲ ਵਿੱਚ ਇਸ ਨੂੰ ਹੌਲੀ ਹੌਲੀ ਖਤਮ ਕਰਨ ਲਈ ਕਿਹਾ ਸੀ। ਪੰਜਾਬ ‘ਚ ਮੁਫਤ ਤੀਰਥ ਯਾਤਰਾ ਸਬੰਧੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਗਾਉਂਦੇ ਕਿਹਾ ਸੀ ਕਿ ਇੱਕ ਪਾਸੇ ਨੌਜਵਾਨ ਰੁਜ਼ਗਾਰ ਲਈ ਤਰਸ ਰਹੇ ਹਨ ਦੂਜੇ ਪਾਸੇ ਮੁਫ਼ਤ ਤੀਰਥ ਯਾਤਰਾ ਦੀ ਸਕੀਮ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਹਾਈਕੋਰਟ ਨੇ ਸਰਕਾਰ ਤੋਂ ਇਸ ਮਾਮਲੇ ‘ਚ ਸਪਸ਼ਟੀਕਰਨ ਮੰਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਹਲਫਨਾਮਾ ਦਾਇਰ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਕਿ ਹੁਣ ਤੱਕ 34000 ਤੋਂ ਵਧੇਰੇ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ। ਸਰਕਾਰ ਨੇ ਕਿਹਾ ਕਿ ਇਹ ਸਕੀਮ ਰਾਜ ਦੇ ਨਾਗਰਿਕਾਂ ਦੀ ਬੇਨਤੀ ‘ਤੇ ਸ਼ੁਰੂ ਕੀਤੀ ਗਈ ਸੀ ਕਿਉਂਕਿ ਹਰ ਕੋਈ ਐਨਾ ਅਮੀਰ ਨਹੀਂ ਹੁੰਦਾ ਕਿ ਉਹ ਤੀਰਥ ਯਾਤਰਾ ਕਰ ਸਕੇ ਸਰਕਾਰ ਨੇ ਇਹ ਵੀ ਕਿਹਾ ਕਿ ਇਹ ਰਾਜ ਦਾ ਇੱਕ ਨੀਤੀਗਤ ਫੈਸਲਾ ਹੈ ਜੋ ਕਾਨੂੰਨ ਬਣਾਉਣ ਵਾਲੇ ਸਦਨ ਦੁਆਰਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਆਪਣੇ ਹਲਫਨਾਮੇ ਵਿੱਚ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਭਲਾਈ ਸਕੀਮਾਂ ਦਾ ਜ਼ਿਕਰ ਵੀ ਕੀਤਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਰਨਾਲੇ ਵਾਲੇ ਪ੍ਰਸਿੱਧ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਪੰਜਾਬ ਦੇ ਚੋਟੀ ਦੇ ਆਗੂਆਂ ਨੂੰ ਲੋਕਾਂ ਦੇ ਕਟਹਿਰੇ ‘ਚ ਕਿਵੇਂ ਖੜਾ ਕੀਤਾ…!

Next Post

…ਜੇ ਹਰਿਆਣੇ ਦੇ ਮੁੱਖ ਮੰਤਰੀ ਦੇ ਘਰ ਸਾਹਮਣੇ ਲੋਕ ਲੰਘ ਸਕਦੇ ਨੇ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਅੱਗੇ ਲੋਕ ਕਿਉਂ ਨਹੀਂ ਲੰਘ ਸਕਦੇ,ਇਹ ਸੜਕ ਆਮ ਲੋਕਾਂ ਲਈ ਖੋਲ੍ਹ ਦੇਵੋ…ਹਾਈਕੋਰਟ ਦਾ ਹੁਕਮ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

…ਜੇ ਹਰਿਆਣੇ ਦੇ ਮੁੱਖ ਮੰਤਰੀ ਦੇ ਘਰ ਸਾਹਮਣੇ ਲੋਕ ਲੰਘ ਸਕਦੇ ਨੇ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਅੱਗੇ ਲੋਕ ਕਿਉਂ ਨਹੀਂ ਲੰਘ ਸਕਦੇ,ਇਹ ਸੜਕ ਆਮ ਲੋਕਾਂ ਲਈ ਖੋਲ੍ਹ ਦੇਵੋ…ਹਾਈਕੋਰਟ ਦਾ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend