Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਸਤਰੀ ਧਨ ਉਪਰ ਪਤੀ ਦਾ ਕੋਈ ਹੱਕ ਨਹੀਂ, ਇਹ ਔਰਤ ਦੀ ਸੰਪੱਤੀ ਹੈ -ਸੁਪਰੀਮ ਕੋਰਟ

Nirmal Pandori by Nirmal Pandori
04/26/2024
in ਪੰਜਾਬ
Reading Time: 1 min read
A A
0
ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਅਪ੍ਰੈਲ, Gee98 news service
-ਸੁਪਰੀਮ ਕੋਰਟ ਨੇ ਇਕ ਵਿਆਹੁਤਾ ਔਰਤ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਸਤਰੀ ਧਨ ਸੰਬੰਧੀ ਅਹਿਮ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਆਹ ਦੇ ਸਮੇਂ ਮਿਲੇ ਇਸਤਰੀ ਧਨ (ਸੋਨੇ ਦੇ ਗਹਿਣੇ ਅਤੇ ਹੋਰ ਸਮਾਨ) ਔਰਤ ਦੀ ਪੂਰਨ ਸੰਪੱਤੀ ਹੈ ਅਤੇ ਔਰਤ ਨੂੰ ਇਹ ਆਪਣੀ ਮਰਜ਼ੀ ਨਾਲ ਖਰਚ ਕਰਨ ਦਾ ਪੂਰਾ ਅਧਿਕਾਰ ਹੈ। ਅਦਾਲਤ ਨੇ ਕਿਹਾ ਕਿ ਪਤਨੀ ਦੇ ਇਸਤਰੀ ਧਨ ਉੱਪਰ ਪਤੀ ਦਾ ਕੰਟਰੋਲ ਨਹੀਂ ਹੋ ਸਕਦਾ, ਪਤੀ ਮੁਸੀਬਤ ਦੇ ਵੇਲੇ ਇਸਤਰੀ ਧਨ ਨੂੰ ਵਰਤ ਤਾਂ ਸਕਦਾ ਹੈ ਪ੍ਰੰਤੂ ਬਾਅਦ ਵਿੱਚ ਉਸਨੂੰ ਇਹ ਵਾਪਸ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਕੇਰਲ ਦੀ ਇੱਕ ਔਰਤ ਨੇ ਸੁਪਰੀਮ ਕੋਰਟ ਪੁੱਜ ਕੇ ਦਾਅਵਾ ਕੀਤਾ ਸੀ ਕਿ ਵਿਆਹ ਸਮੇਂ ਉਸਦੇ ਪਰਿਵਾਰ ਨੇ ਉਸ ਨੂੰ ਸੋਨੇ ਦੇ ਸਿੱਕੇ ਤੋਹਫੇ ਵਜੋਂ ਦਿੱਤੇ ਸਨ ਅਤੇ ਵਿਆਹ ਤੋਂ ਬਾਅਦ ਉਸਦੇ ਪਿਤਾ ਨੇ ਉਸਦੇ ਪਤੀ ਨੂੰ ਦੋ ਲੱਖ ਰੁਪਏ ਦਾ ਚੈੱਕ ਵੀ ਦਿੱਤਾ ਸੀ। ਮਹਿਲਾ ਦੇ ਦੱਸਣ ਮੁਤਾਬਕ ਵਿਆਹ ਦੀ ਪਹਿਲੀ ਰਾਤ ਹੀ ਉਸਦੇ ਪਤੀ ਨੇ ਉਸਦੇ ਸਾਰੇ ਗਹਿਣੇ ਆਪਣੇ ਕਬਜ਼ੇ ਵਿੱਚ ਲੈ ਲਏ ਅਤੇ ਕਿਹਾ ਕਿ ਇਹਨਾਂ ਨੂੰ ਸੁਰੱਖਿਅਤ ਰੱਖਾਂਗੇ ਪ੍ਰੰਤੂ ਬਾਅਦ ਵਿੱਚ ਉਸਨੇ ਇਹ ਸਾਰੇ ਗਹਿਣੇ ਆਪਣੀ ਮਾਂ ਨੂੰ ਦੇ ਦਿੱਤੇ। ਸੁਪਰੀਮ ਕੋਰਟ ਨੇ ਪਟੀਸ਼ਨਰ ਔਰਤ ਦੇ ਪਤੀ ਨੂੰ ਹੁਕਮ ਦਿੱਤਾ ਕਿ ਉਹ ਸਾਰੇ ਗਹਿਣਿਆਂ ਦੇ ਬਦਲੇ ਵਿੱਚ 25 ਲੱਖ ਰੁਪਏ ਦਾ ਭੁਗਤਾਨ ਆਪਣੀ ਪਤਨੀ ਨੂੰ ਕਰੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਅਕਾਲੀ, ਕਾਂਗਰਸੀ, ਭਾਜਪਾਈ ਰਹਿ ਗਏ ਲੰਗੋਟ ਕਸਦੇ…ਤੇ “ਆਪ” ਵਾਲੇ ਡੇਢ ਨੰਬਰ ਲੈ ਗਏ…!

Next Post

ਸੁਪਰੀਮ ਕੋਰਟ ਨੇ ਖਤਮ ਕਰ ਦਿੱਤਾ EVM ਤੇ VVPAT ਸਬੰਧੀ ਰੇੜਕਾ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਸੁਪਰੀਮ ਕੋਰਟ ਨੇ ਖਤਮ ਕਰ ਦਿੱਤਾ EVM ਤੇ VVPAT ਸਬੰਧੀ ਰੇੜਕਾ…ਪੜ੍ਹੋ ਖ਼ਬਰ

ਸੁਪਰੀਮ ਕੋਰਟ ਨੇ ਖਤਮ ਕਰ ਦਿੱਤਾ EVM ਤੇ VVPAT ਸਬੰਧੀ ਰੇੜਕਾ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend