Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜ ਨੇ ਖੋਲੇ ਸਥਾਨਕ ਅਕਾਲੀ ਆਗੂਆਂ ਦੇ ਰਾਜ਼…ਵਪਾਰੀ ਆਗੂ ਨੇ ਤੱਕੜੀ ਛੱਡ ਕੇ ਝਾੜੂ ਫੜਿਆ…ਮੀਤ ਹੇਅਰ ਦਾ ਚਿਹਰਾ ਖਿੜਿਆ

Nirmal Pandori by Nirmal Pandori
04/27/2024
in ਪੰਜਾਬ
Reading Time: 1 min read
A A
0
ਰਾਜ ਨੇ ਖੋਲੇ ਸਥਾਨਕ ਅਕਾਲੀ ਆਗੂਆਂ ਦੇ ਰਾਜ਼…ਵਪਾਰੀ ਆਗੂ ਨੇ ਤੱਕੜੀ ਛੱਡ ਕੇ ਝਾੜੂ ਫੜਿਆ…ਮੀਤ ਹੇਅਰ ਦਾ ਚਿਹਰਾ ਖਿੜਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-
-ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬਰਨਾਲਾ ਵਿਖੇ ਇਕ ਟਕਸਾਲੀ ਅਕਾਲੀ ਹਿੰਦੂ ਆਗੂ ਰਾਜ ਧੌਲਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ। ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਜ ਧੌਲਾ ਤੇ ਉਹਨਾਂ ਦੇ ਸਾਥੀਆਂ ਦਾ ਸਵਾਗਤ ਕੀਤਾ। ਬਰਨਾਲਾ ਚ ਅਚਾਨਕ ਵਾਪਰੀ ਦਲ ਬਦਲੀ ਦੀ ਇਸ ਘਟਨਾ ਨੇ ਬਰਨਾਲਾ ਸ਼ਹਿਰ ਵਿੱਚ ਅਕਾਲੀ ਦਲ ਦੇ ਸਾਹ ਸੂਤ ਲਏ ਹਨ। ‌ ਰਾਜ ਧੌਲਾ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਮਰਹੂਮ ਸਰਦਾਰ ਸੁਰਜੀਤ ਸਿੰਘ ਬਰਨਾਲਾ ਦੇ ਸਮੇਂ ਤੋਂ ਵਿਚਰ ਰਹੇ ਸਨ ਅਤੇ ਉਹ ਸਰਦਾਰ ਬਰਨਾਲਾ ਦੇ ਪਰਿਵਾਰਿਕ ਮੈਂਬਰਾਂ ਵਾਂਗ ਰਹੇ ਹਨ। ‌ਜਦੋਂ ਪੱਤਰਕਾਰਾਂ ਨੇ ਰਾਜ ਧੌਲਾ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ “ਆਪ” ਵਿੱਚ ਸ਼ਮੂਲੀਅਤ ਦਾ ਕਾਰਨ ਪੁੱਛਿਆ ਤਾਂ ਰਾਜ ਧੌਲਾ ਨੇ ਸਥਾਨਕ ਅਕਾਲੀ ਲੀਡਰਸ਼ਿਪ ‘ਤੇ ਆਪਣੀ ਭੜਾਸ ਕੱਢਦੇ ਹੋਏ ਕਿਹਾ ਕਿ ਹਲਕਾ ਕਮਾਂਡਰ ਤੇ ਜ਼ਿਲ੍ਹਾ ਪ੍ਰਧਾਨ ਸਮੇਤ ਸਥਾਨਕ ਆਗੂ ਪਿਛਲੇ ਕੁਝ ਸਮੇਂ ਤੋਂ ਆਪਣੀ ਡਿਕਟੇਟਰਸ਼ਿਪ ਚਲਾ ਰਹੇ ਹਨ। ‌ ਉਹਨਾਂ ਕਿਹਾ ਕਿ ਹੁਣ ਅਕਾਲੀ ਦਲ ਵਿੱਚ ਵਰਕਰਾਂ ਨੂੰ ਵਰਕਰ ਨਹੀਂ ਸਗੋਂ ਮੁਲਾਜ਼ਮ ਸਮਝਿਆ ਜਾਂਦਾ ਹੈ। ਰਾਜ ਧੌਲਾ ਨੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਪਹਿਲਾ ਬਰਨਾਲਾ ਪਰਿਵਾਰ ਨੂੰ ਸਿਆਸੀ ਤੌਰ ‘ਤੇ ਖਤਮ ਕਰਨ ਦੀਆਂ ਚਾਲਾਂ ਚੱਲੀਆਂ ਕਿੰਨਾਂ ਅਤੇ ਹੁਣ ਢੀਂਡਸਾ ਪਰਿਵਾਰ ਪ੍ਰਤੀ ਵੀ ਬੇਈਮਾਨੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਰਾਜ ਧੌਲਾ ਨੇ ਕਿਹਾ ਕਿ ਅਕਾਲੀ ਦਲ ਹੁਣ ਪਹਿਲਾਂ ਵਾਲਾ ਅਕਾਲੀ ਦਲ ਨਹੀਂ ਰਿਹਾ, ਇੱਥੇ ਹੁਣ ਵਰਕਰਾਂ ਦੀ ਕੋਈ ਕਦਰ ਨਹੀਂ ਹੈ।‌ ਰਾਜ ਧੌਲਾ ਤੇ ਇਹਨਾਂ ਦੋਸ਼ਾਂ ਨੂੰ ਭਾਵੇਂ ਸਥਾਨਕ ਅਕਾਲੀ ਆਗੂ ਸਿਆਸੀ ਨਜ਼ਰੀਏ ਨਾਲ ਵੇਖਣ ਪਰੰਤੂ ਇਕ ਟਕਸਾਲੀ ਹਿੰਦੂ ਅਕਾਲੀ ਆਗੂ ਦੇ ਇਹਨਾਂ ਦੋਸ਼ਾਂ ਨੇ ਸਥਾਨਕ ਆਗੂਆਂ ਨੂੰ ਕਟਹਿਰੇ ਵਿੱਚ ਜ਼ਰੂਰ ਖੜਾ ਕੀਤਾ ਹੈ। ਦੂਜੇ ਪਾਸੇ ਰਾਜ ਧੌਲਾ ਦੀ ਮਦਦ ਮਿਲਣ ਤੋਂ ਬਾਅਦ ਗਦਗਦ ਹੋਏ ਮੀਤ ਹੇਅਰ ਨੇ ਕਿਹਾ ਕਿ ਉਹਨਾਂ ਦੀ ਚੋਣ ਮੁਹਿੰਮ ਨੂੰ ਯਕੀਨਨ ਹੁਲਾਰਾ ਮਿਲੇਗਾ ਅਤੇ ਉਹ ਬਰਨਾਲਾ ਸ਼ਹਿਰ ਵਿੱਚੋਂ ਵੱਡੀ ਜਿੱਤ ਪ੍ਰਾਪਤ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਹਾਈਕੋਰਟ ਨੇ ਪੰਜਾਬ ਦੇ DGP ਨੂੰ ਕੀਤਾ ਤਲਬ…VVIP ਤੇ VIP ਸੁਰੱਖਿਆ ਸਬੰਧੀ ਮੰਗੀ ਪੂਰੀ ਜਾਣਕਾਰੀ

Next Post

ਸਿਆਸੀ ਧਮਾਕਾ: ਭੋਲਾ ਸਿੰਘ ਵਿਰਕ ਨੇ ਵੱਡਾ ਇਕੱਠ ਕਰਕੇ ਸੁਖਪਾਲ ਖਹਿਰੇ ਦੀ ਹਮਾਇਤ ਦਾ ਕੀਤਾ ਐਲਾਨ…ਸੱਤਾਧਾਰੀ ਖੇਮੇ ‘ਚ ਹਲਚਲ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਸਿਆਸੀ ਧਮਾਕਾ: ਭੋਲਾ ਸਿੰਘ ਵਿਰਕ ਨੇ ਵੱਡਾ ਇਕੱਠ ਕਰਕੇ ਸੁਖਪਾਲ ਖਹਿਰੇ ਦੀ ਹਮਾਇਤ ਦਾ ਕੀਤਾ ਐਲਾਨ…ਸੱਤਾਧਾਰੀ ਖੇਮੇ ‘ਚ ਹਲਚਲ

ਸਿਆਸੀ ਧਮਾਕਾ: ਭੋਲਾ ਸਿੰਘ ਵਿਰਕ ਨੇ ਵੱਡਾ ਇਕੱਠ ਕਰਕੇ ਸੁਖਪਾਲ ਖਹਿਰੇ ਦੀ ਹਮਾਇਤ ਦਾ ਕੀਤਾ ਐਲਾਨ…ਸੱਤਾਧਾਰੀ ਖੇਮੇ 'ਚ ਹਲਚਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend