Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੇ ਫੈਸਲੇ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ

Nirmal Pandori by Nirmal Pandori
04/29/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ‘ਤੇ ਪੰਜਾਬ ਸਰਕਾਰ ਨੇ ਨਵੇਂ ਸਿਰਿਓ ਲਾਇਆ NSA
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਪ੍ਰੈਲ, Gee98 news service
-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਪਣੇ ਉਮੀਦਵਾਰ ਦਾ ਨਾਂ ਵਾਪਸ ਲਵੇਗੀ। ਖੂਡਰ ਸਾਹਿਬ ਤੋਂ ਭਾਜਪਾ ਨੇ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਆਪ ਨੇ ਲਾਲਜੀਤ ਸਿੰਘ ਭੁੱਲਰ ਤੇ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਟਿਕਟ ਦਿੱਤੀ ਹੈ ਪਰ ਅਜੇ ਕਾਂਗਰਸ ਵੱਲੋਂ ਉਮੀਦਵਾਰ ਨਹੀਂ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰ ਹਰਪਾਲ ਸਿੰਘ ਬਲੇਰ ਨੂੰ ਟਿਕਟ ਦਿੱਤੀ ਗਈ ਸੀ ਪਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜੇਲ੍ਹ ‘ਚ ਬੰਦ ਆਗੂ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੇ ਐਲਾਨ ਮਗਰੋਂ ਹੁਣ ਉਨ੍ਹਾਂ ਦਾ ਨਾਂ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ । ਮਾਨ ਨੇ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਭਰਨ ਨਹੀਂ ਦੇਵੇਗੀ ਜਾਂ ਰੱਦ ਹੋਏ ਤਾਂ ਉਹ ਆਪਣਾ ਉਮੀਦਵਾਰ ਮੈਦਾਨ ‘ਚ ਰੱਖਣਗੇ, ਭਾਵ ਜੇਕਰ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਸਹੀ ਹੋਏ ਤਾਂ ਉਹਨਾਂ ਦਾ ਉਮੀਦਵਾਰ ਕਾਗਜ਼ ਵਾਪਸ ਲੈ ਲਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

..ਤੇ ਜਦੋਂ ਮੀਤ ਹੇਅਰ ਨੇ ਭਗਵੰਤ ਮਾਨ ਨੂੰ ਕਿਹਾ…ਮੁੱਖ ਮੰਤਰੀ ਜੀ ! ਤੁਸੀਂ ਗੁੱਸਾ ਨਾ ਕਰਿਓ ਪਰ ਅਸੀਂ…..!

Next Post

ਰਵਨੀਤ ਬਿੱਟੂ ਸਾਹਮਣੇ ਰਾਜਾ ਵੜਿੰਗ ਉਤਰਿਆ ਮੈਦਾਨ ‘ਚ…ਕਾਂਗਰਸ ਵੱਲੋਂ ਸੂਚੀ ਜਾਰੀ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਰਵਨੀਤ ਬਿੱਟੂ ਸਾਹਮਣੇ ਰਾਜਾ ਵੜਿੰਗ ਉਤਰਿਆ ਮੈਦਾਨ 'ਚ…ਕਾਂਗਰਸ ਵੱਲੋਂ ਸੂਚੀ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend