Skip to main content

Gee 98News

ਰਵਨੀਤ ਬਿੱਟੂ ਸਾਹਮਣੇ ਰਾਜਾ ਵੜਿੰਗ ਉਤਰਿਆ ਮੈਦਾਨ ‘ਚ…ਕਾਂਗਰਸ ਵੱਲੋਂ ਸੂਚੀ ਜਾਰੀ

ਚੰਡੀਗੜ੍ਹ,29 ਅਪ੍ਰੈਲ, Gee98 news service
-ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਆਪਣੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਵੀ ਮੈਦਾਨ ਵਿੱਚ ਉਤਾਰ ਦਿੱਤਾ ਹੈ।ਸੋਮਵਾਰ ਨੂੰ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਅਨੁਸਾਰ ਕਾਂਗਰਸ ਨੇ ਲੁਧਿਆਣਾ ਤੋਂ ਰਵਨੀਤ ਬਿੱਟੂ ਖਿਲਾਫ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਵਿਜੇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਚੋਣ ਲੜਨਗੇ।

error: Content is protected !!