Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਰਦਨਾਕ ਮੌਤ : ਬੇਹੋਸ਼ੀ ਦੀ ਹਾਲਤ ਵਿੱਚ ਡਿੱਗੇ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾਧਾ

Nirmal Pandori by Nirmal Pandori
04/29/2024
in ਪੰਜਾਬ
Reading Time: 1 min read
A A
0
ਦਰਦਨਾਕ ਮੌਤ : ਬੇਹੋਸ਼ੀ ਦੀ ਹਾਲਤ ਵਿੱਚ ਡਿੱਗੇ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾਧਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਅਪ੍ਰੈਲ, Gee98 news service
-ਪੰਜਾਬ ‘ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਦੌਰ ਜਾਰੀ ਹੈ। ਅਕਸਰ ਅਵਾਰਾ ਕੁੱਤਿਆਂ ਵੱਲੋਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਨੋਚ ਨੋਚ ਕੇ ਖਾ ਜਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਸਦੇ ਬਾਵਜੂਦ ਵੀ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਹਨ। ਅਜਿਹੀ ਇੱਕ ਤਾਜ਼ਾ ਦਰਦਨਾਕ ਘਟਨਾ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਨੇੜੇ ਪਿੰਡ ਰਾਮਗੜ੍ਹ ਭੁੱਲਰ ਵਿੱਚ ਇੱਕ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾਧਾ ਜਿਸ ਨਾਲ ਉਸਦੀ ਮੌਤ ਹੋ ਗਈ। ‌ਮ੍ਰਿਤਕ ਨੌਜਵਾਨ ਹਰਦੀਪ ਸਿੰਘ ਉਰਫ ਦੀਪਾ ਵਾਸੀ ਪਿੰਡ ਮਲਸੀਹਾਂ ਭਾਈਕੇ ਦੀ ਮਾਤਾ ਸਵਰਨ ਕੌਰ ਨੇ ਸਿਵਲ ਹਸਪਤਾਲ ਜਗਰਾਉਂ ਵਿਖੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਰਦੀਪ ਸਿੰਘ ਦਾ ਆਪਣੀ ਪਤਨੀ ਨਾਲ ਪਿਛਲੇ ਤਿੰਨ ਸਾਲਾਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਕੁਝ ਸਮੇਂ ਤੋਂ ਉਸ ਦੀ ਪਤਨੀ ਆਪਣੇ ਦੋ ਬੱਚਿਆਂ (ਲੜਕੇ ਅਤੇ ਲੜਕੀ) ਨੂੰ ਛੱਡ ਕੇ ਆਪਣੇ ਜੱਦੀ ਪਿੰਡ ਰਾਮਗੜ੍ਹ ਭੁੱਲਰ ਚਲੀ ਗਈ ਸੀ। ਜਿਸ ਨੂੰ ਵਾਪਸ ਲਿਆਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ। ਕਈ ਵਾਰ ਪੰਚਾਇਤਾਂ ਇਕੱਠੀਆਂ ਹੋਈਆਂ ਪ੍ਰੰਤੂ ਉਸ ਦੀ ਪਤਨੀ ਵਾਪਸ ਆਉਣ ਨੂੰ ਤਿਆਰ ਨਹੀਂ ਸੀ, ਜਦ ਕਿ ਹਰਦੀਪ ਸਿੰਘ ਉਸ ਨੂੰ ਵਾਪਸ ਲਿਆ ਕੇ ਆਪਣਾ ਘਰ ਵਸਾਉਣਾ ਚਾਹੁੰਦਾ ਸੀ। ਉਹਨਾਂ ਦੱਸਿਆ ਕਿ ਐਤਵਾਰ ਦੇਰ ਸ਼ਾਮ ਹਰਦੀਪ ਸਿੰਘ ਆਪਣੀ ਪਤਨੀ ਨੂੰ ਮਨਾਉਣ ਲਈ ਆਪਣੇ ਸਹੁਰੇ ਘਰ ਗਿਆ। ਉਸਨੇ ਆਪਣੇ ਸਹੁਰੇ ਘਰ ਦਾ ਦਰਵਾਜ਼ਾ ਖੜਕਾਇਆ ਪ੍ਰੰਤੂ ਕਿਸੇ ਨੇ ਦਰਵਾਜ਼ਾ ਨਾ ਖੋਲਿਆ ਤਾਂ ਉਹ ਵਾਪਸ ਪਰਤ ਆਇਆ। ਉਸ ਵੇਲੇ ਹਰਦੀਪ ਸਿੰਘ ਸ਼ਰਾਬੀ ਹਾਲਤ ਵਿੱਚ ਸੀ ਜਿਸ ਕਰਕੇ ਉਹ ਪਿੰਡ ਰਾਮਗੜ੍ਹ ਭੁੱਲਰ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਡਿੱਗ ਪਿਆ ਅਤੇ ਸਾਰੀ ਰਾਤ ਉੱਥੇ ਹੀ ਪਿਆ ਰਿਹਾ। ‌ ਹਰਦੀਪ ਸਿੰਘ ਨੂੰ ਸਾਰੀ ਰਾਤ ਪਿੰਡ ਦੇ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸਵੇਰੇ ਇਸ ਘਟਨਾ ਦੀ ਸੂਚਨਾ ਹਰਦੀਪ ਸਿੰਘ ਨੇ ਮਾਪਿਆਂ ਨੂੰ ਦਿੱਤੀ ਗਈ ਜਿਨਾਂ ਮੌਕੇ ‘ਤੇ ਪਹੁੰਚ ਕੇ ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਜਗਰਾਉਂ ਵਿਖੇ ਪਹੁੰਚਾਇਆ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews#punjabpolice #barnalapolice
Previous Post

Ex MLA ਗੋਲਡੀ ਤਿੱਤਲੀ ਬਣ ਕੇ ਬੈਠੇਗਾ ਫੁੱਲ ‘ਤੇ…ਪੋਸਟ ਪਾ ਕੇ ਦਿੱਤੇ ਸੰਕੇਤ

Next Post

ਖ਼ਬਰਦਾਰ ! ਜਿਹੜੇ ਅਕਾਲੀ ਦਲ ਤੇ ਕਾਂਗਰਸ ਦਾ ਪੋਲਿੰਗ ਬੂਥ ਲਗਾਉਣਗੇ ਉਹ ਨਤੀਜੇ ਭੁਗਤਣ ਲਈ ਤਿਆਰ ਰਹਿਣ…’ਆਪ’ ਆਗੂ ਦੀ ਧਮਕੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਖ਼ਬਰਦਾਰ ! ਜਿਹੜੇ ਅਕਾਲੀ ਦਲ ਤੇ ਕਾਂਗਰਸ ਦਾ ਪੋਲਿੰਗ ਬੂਥ ਲਗਾਉਣਗੇ ਉਹ ਨਤੀਜੇ ਭੁਗਤਣ ਲਈ ਤਿਆਰ ਰਹਿਣ…’ਆਪ’ ਆਗੂ ਦੀ ਧਮਕੀ

ਖ਼ਬਰਦਾਰ ! ਜਿਹੜੇ ਅਕਾਲੀ ਦਲ ਤੇ ਕਾਂਗਰਸ ਦਾ ਪੋਲਿੰਗ ਬੂਥ ਲਗਾਉਣਗੇ ਉਹ ਨਤੀਜੇ ਭੁਗਤਣ ਲਈ ਤਿਆਰ ਰਹਿਣ…'ਆਪ' ਆਗੂ ਦੀ ਧਮਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend