Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਰ੍ਹਵੀਂ ਦੇ ਨਤੀਜੇ ’ਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਜਿੱਤੀ ਬਾਜ਼ੀ, ਮੁਕਤਸਰ ਦਾ ਰਵੀਉਦੇ ਸਿੰਘ ਦੂਜੇ ਅਤੇ ਬਠਿੰਡੇ ਦਾ ਅਸ਼ਵਨੀ ਤੀਜੇ ਸਥਾਨ ‘ਤੇ ਰਿਹਾ

Nirmal Pandori by Nirmal Pandori
04/30/2024
in ਪੰਜਾਬ
Reading Time: 1 min read
A A
0
ਬਾਰ੍ਹਵੀਂ ਦੇ ਨਤੀਜੇ ’ਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਜਿੱਤੀ ਬਾਜ਼ੀ, ਮੁਕਤਸਰ ਦਾ ਰਵੀਉਦੇ ਸਿੰਘ ਦੂਜੇ ਅਤੇ ਬਠਿੰਡੇ ਦਾ ਅਸ਼ਵਨੀ ਤੀਜੇ ਸਥਾਨ ‘ਤੇ ਰਿਹਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਅਪ੍ਰੈਲ , Gee98 news service
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੋਂ ਬਾਅਦ ਅੱਜ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੁਧਿਆਣਾ ਨੇ ਮੁੜ ਬੱਲੇ- ਬੱਲੇ ਕਰਵਾ ਦਿੱਤੀ ਹੈ। ਜ਼ਿਲ੍ਹੇ ਦੀ ਬੱਲੇ- ਬੱਲੇ ਕਰਵਾਉਣ ਦਾ ਸਿਹਰਾ ਇਸ ਵਾਰ ਜ਼ਿਲ੍ਹੇ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਨੂੰ ਜਾਂਦਾ ਹੈ। ਜਿਸ ਨੇ ਬਾਰ੍ਹਵੀਂ ਜਮਾਤ ’ਚੋਂ ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸ਼ਲ ਕੀਤਾ ਹੈ। ਜਦਕਿ ਦੂਜੇ ’ਤੇ ਮੁਕਤਸਰ ਜ਼ਿਲ੍ਹੇ ਦੇ ਰਵੀਉਦੈ ਸਿੰਘ ਅਤੇ ਤੀਜੇ ਸਥਾਨ ’ਤੇ ਬਠਿੰਡਾ ਜ਼ਿਲ੍ਹੇ ਦੇ ਅਸ਼ਵਨੀ ਨੇ ਕਬਜ਼ਾ ਕਰ ਲਿਆ ਹੈ। ਪੰਜਾਬ ਵਿੱਚੋਂ ਪਹਿਲੇ ਸਥਾਨ ’ਤੇ ਆਉਣ ਵਾਲਾ ਏਕਮਪ੍ਰੀਤ ਸਿੰਘ ਬੀ.ਸੀ.ਅੇੱਮ. ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰ ਕਲੋਨੀ, ਫੋਕਲ ਪੁਆਇੰਟ ਲੁਧਿਆਣਾ ਦਾ ਵਿਦਿਆਰਥੀ ਹੈ। ਜਿਸ ਨੇ ਬਾਰ੍ਹਵੀਂ ਜਮਾਤ ਵਿੱਚੋਂ 500/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸ਼ਲ ਕੀਤਾ ਹੈ। ਸਕੂਲ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਦੇ ਪੰਜਾਬ ਵਿੱਚ ਟਾਪ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਕਾਂ ਤੋਂ ਇਲਾਵਾ ਵਿਦਿਆਰਥੀ ਦੇ ਮਾਪਿਆਂ ਤੇ ਸਨੇਹੀਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਮਾਪੇ ਢੋਲ ਲੈ ਕੇ ਸਕੂਲ ਵਿਹੜੇ ਪੁੱਜ ਗਏ। ਜਿੱਥੇ ਏਕਮਪ੍ਰੀਤ ਸਿੰਘ ਤੇ ਉੁਸਦੇ ਮਾਪਿਆਂ ਨੇ ਨੱਚ ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਦੱਸ ਦਈਏ ਕਿ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦੌਰਾਨ ਹੋਈ ਸੀ। ਜਿਸ ਦੇ ਨਤੀਜਿਆਂ ਦਾ ਵਿਦਿਆਰਥੀਆਂ ਵੱਲੋਂ ਬੇਸ਼ਬਰੀ ਨਾਲ ਇੰਤਜਾਰ ਕੀਤਾ ਜਾ ਰਿਹਾ ਸੀ। ਬੀ.ਸੀ.ਅੇੱਮ. ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਨੀਰੂ ਗੌੜਾ ਨੇ ਏਕਮਪੀ੍ਰਤ ਸਿੰਘ ਨੂੰ ਵਧਾਈ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਏਕਮਪ੍ਰੀਤ ਸਿੰਘ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਹੈ। ਜਿਸ ਦਾ ਸਬੂਤ ਉਸਨੇ ਪੰਜਾਬ ’ਚ ਟਾਪ ਕਰਕੇ ਦੇ ਦਿੱਤਾ ਹੈ। ਜਿਸ ’ਤੇ ਸਾਰੇ ਸਟਾਫ ਨੂੰ ਮਾਣ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#education department#punjabnews
Previous Post

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ- ਮੀਤ ਹੇਅਰ

Next Post

ਚੋਣਾਂ ਦੌਰਾਨ ਅਸਲਾ ਜਮ੍ਹਾਂ ਕਰਵਾ ਰਹੇ ਹੋਣ ਤਾਂ ਪੜ੍ਹੋ ਇਹ ਅਹਿਮ ਖ਼ਬਰ…ਹਾਈਕੋਰਟ ਨੇ ਪੰਜਾਬ ਦੇ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਚੋਣਾਂ ਦੌਰਾਨ ਅਸਲਾ ਜਮ੍ਹਾਂ ਕਰਵਾ ਰਹੇ ਹੋਣ ਤਾਂ ਪੜ੍ਹੋ ਇਹ ਅਹਿਮ ਖ਼ਬਰ…ਹਾਈਕੋਰਟ ਨੇ ਪੰਜਾਬ ਦੇ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend