Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣਾਂ ਦੌਰਾਨ ਅਸਲਾ ਜਮ੍ਹਾਂ ਕਰਵਾ ਰਹੇ ਹੋਣ ਤਾਂ ਪੜ੍ਹੋ ਇਹ ਅਹਿਮ ਖ਼ਬਰ…ਹਾਈਕੋਰਟ ਨੇ ਪੰਜਾਬ ਦੇ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮ

Nirmal Pandori by Nirmal Pandori
05/01/2024
in ਪੰਜਾਬ
Reading Time: 1 min read
A A
0
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਮਈ, Gee98 news service
-ਲੋਕ ਸਭਾ ਤੇ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਲਾਈਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਸੰਬੰਧੀ ਹਾਈਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਚੋਣਾਂ ਦੌਰਾਨ ਲਾਈਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਲਈ ਜਨਤਕ ਨੋਟਿਸ ਅਤੇ ਇਸ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕਰਦੇ ਹੋਏ ਗੁਰਦਾਸਪੁਰ ਨਿਵਾਸੀ ਐਡਵੋਕੇਟ ਨਵਕਿਰਨ ਬਾਜਵਾ ਨੇ ਐਡਵੋਕੇਟ ਏਪੀਐਸ ਸ਼ੇਰਗਿੱਲ ਰਾਹੀਂ ਚੋਣਾਂ ਕਾਰਨ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨਰ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਨੇ ਸਾਰੇ ਲਾਇਸੈਂਸ ਧਾਰਕਾਂ ਨੂੰ ਅਪਣੇ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਪਟੀਸ਼ਨਰ ਨੇ ਕਿਹਾ ਕਿ ਅਜਿਹੇ ਹੁਕਮ ਜਾਰੀ ਕਰਕੇ ਬ੍ਰਿਟਿਸ਼ ਰਵਾਇਤ ਦੀ ਪਾਲਣਾ ਕੀਤੀ ਜਾ ਰਹੀ ਹੈ। 1857 ਦੀ ਬਗਾਵਤ ਨੂੰ ਦਬਾਉਣ ਲਈ ਭਾਰਤੀਆਂ ਨੂੰ ਵੀ ਇਸੇ ਤਰ੍ਹਾਂ ਦੇ ਹੁਕਮ ਜਾਰੀ ਕੀਤੇ ਗਏ ਸਨ। ਦੇਸ਼ ਦੀ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੇਸ਼ ਦੇ ਲੋਕਾਂ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਨਿਰਧਾਰਤ ਵਿਵਸਥਾ ਦੇ ਅਨੁਸਾਰ, ਲਾਇਸੈਂਸੀ ਹਥਿਆਰ ਸਿਰਫ ਉਨ੍ਹਾਂ ਲੋਕਾਂ ਦੇ ਜਮ੍ਹਾਂ ਕੀਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਦਾ ਅਪਰਾਧਿਕ ਇਤਿਹਾਸ ਹੈ। ਇਹ ਫੈਸਲਾ ਕਰਨ ਲਈ ਇਕ ਕਮੇਟੀ ਬਣਾਈ ਜਾਵੇ ਕਿ ਕਿਸ ਨੂੰ ਹਥਿਆਰ ਜਮ੍ਹਾਂ ਕਰਵਾਉਣੇ ਚਾਹੀਦੇ ਹਨ ਅਤੇ ਕਿਸ ਨੂੰ ਛੋਟ ਦਿੱਤੀ ਜਾਣੀ ਚਾਹੀਦੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਹਥਿਆਰ ਜਮ੍ਹਾਂ ਕਰਵਾਉਣ ਸਬੰਧੀ ਜਨਤਕ ਨੋਟਿਸ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਅਜਿਹੇ ਨੋਟਿਸ ਜਾਰੀ ਕਰਕੇ ਦੋਵੇਂ ਸੂਬੇ ਅਪਣੇ ਕੰਮ ਨੂੰ ਕਈ ਗੁਣਾ ਵਧਾ ਰਹੇ ਹਨ। ਹਾਈਕੋਰਟ ਨੇ ਹੁਣ ਚੰਡੀਗੜ੍ਹ ਦੀ ਤਰਜ਼ ‘ਤੇ ਹਰਿਆਣਾ ਅਤੇ ਪੰਜਾਬ ਨੂੰ ਇਸ ਸਬੰਧੀ ਢੁੱਕਵੇਂ ਫੈਸਲੇ ਲੈਣ ਦੇ ਨਿਰਦੇਸ਼ ਦਿਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਾਰ੍ਹਵੀਂ ਦੇ ਨਤੀਜੇ ’ਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਜਿੱਤੀ ਬਾਜ਼ੀ, ਮੁਕਤਸਰ ਦਾ ਰਵੀਉਦੇ ਸਿੰਘ ਦੂਜੇ ਅਤੇ ਬਠਿੰਡੇ ਦਾ ਅਸ਼ਵਨੀ ਤੀਜੇ ਸਥਾਨ ‘ਤੇ ਰਿਹਾ

Next Post

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਚੁੱਕਣਗੇ ਝਾੜੂ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
Ex MLA ਗੋਲਡੀ ਤਿੱਤਲੀ ਬਣ ਕੇ ਬੈਠੇਗਾ ਫੁੱਲ ‘ਤੇ…ਪੋਸਟ ਪਾ ਕੇ ਦਿੱਤੇ ਸੰਕੇਤ

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਚੁੱਕਣਗੇ ਝਾੜੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend