Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਜੇ ਵੀ ਦੋ ਦਿਨ ਬਾਕੀ ਨੇ ਜੇ ਨਹੀਂ ਬਣੀ ਤਾਂ ਬਣਾ ਲਵੋ ਵੋਟ

Nirmal Pandori by Nirmal Pandori
05/01/2024
in ਬਰਨਾਲਾ ਆਸ-ਪਾਸ
Reading Time: 1 min read
A A
0
ਅਜੇ ਵੀ ਦੋ ਦਿਨ ਬਾਕੀ ਨੇ ਜੇ ਨਹੀਂ ਬਣੀ ਤਾਂ ਬਣਾ ਲਵੋ ਵੋਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਮਈ (ਨਿਰਮਲ ਸਿੰਘ ਪੰਡੋਰੀ)- ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ 2024 ਤੱਕ ਬਣਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ ਪਰ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਮੈਡਮ ਪਦਮਨੀ ਹੋਏ ਸੇਵਾ ਮੁਕਤ, ਸਟਾਫ ਨੇ ਦਿੱਤੀ ਸ਼ਾਨਦਾਰ ਪਾਰਟੀ

Next Post

ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਦੋਸੀਆਂ ‘ਤੇ ਦੋਸ਼ ਆਇਦ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਦੋਸੀਆਂ ‘ਤੇ ਦੋਸ਼ ਆਇਦ

ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਦੋਸੀਆਂ 'ਤੇ ਦੋਸ਼ ਆਇਦ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend