Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇ ਮਾਸਟਰ ਬਣਨਾ ਹੈ ਤਾਂ ਪੰਜਾਬੀ 50 ਫੀਸਦੀ ਅੰਕਾਂ ਨਾਲ ਪਾਸ ਕਰਨੀ ਹੀ ਹੋਵੇਗੀ…ETT 5994 ਭਰਤੀ ਸਬੰਧੀ ਹਾਈਕੋਰਟ ਦੀ ਅਹਿਮ ਟਿੱਪਣੀ

Nirmal Pandori by Nirmal Pandori
05/02/2024
in ਪੰਜਾਬ
Reading Time: 1 min read
A A
0
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਮਈ, Gee98 news service
-ਪੰਜਾਬ ਵਿੱਚ ਅਕਤੂਬਰ 2022 ਵਿਚ ਕੱਢੀ ਗਈ 5994 ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਪੰਜਾਬੀ ਭਾਸ਼ਾ ਦਾ ਵਿਸ਼ੇਸ਼ ਟੈਸਟ ਪਾਸ ਕਰਨ ਦੀ ਸ਼ਾਮਲ ਕੀਤੀ ਮਦ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਦਾ ਨਿਬੇੜਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਤਿੰਨ ਮਹੀਨੇ ਵਿਚ ਮੁੜ ਟੈਸਟ ਲੈਣ ਦਾ ਹੁਕਮ ਦਿਤਾ ਹੈ ਤੇ ਛੇ ਮਹੀਨੇ ਵਿਚ ਭਰਤੀ ਮੁਕੰਮਲ ਕਰਨ ਲਈ ਕਿਹਾ ਹੈ। ਈਟੀਟੀ ਦੇ ਉਮੀਦਵਾਰਾਂ ਵਲੋਂ, ਉਨ੍ਹਾਂ ‘ਤੇ ਨਵੇਂ ਨਿਯਮ ਲਾਗੂ ਨਾ ਹੋਣ ਦੀ ਦਲੀਲ ਹਾਈ ਕੋਰਟ ਨੇ ਨਹੀਂ ਮੰਨੀ ਹੈ ਤੇ ਉਨ੍ਹਾਂ ਨੂੰ ਵੀ 50 ਫ਼ੀਸਦੀ ਅੰਕਾਂ ਨਾਲ ਪੰਜਾਬੀ ਦਾ ਵਿਸ਼ੇਸ਼ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿਤਾ ਹੈ। ਜਿਥੋਂ ਤੱਕ ਗਰੁੱਪ ਇਕ ਤੇ ਦੋ ਦੀ ਭਰਤੀ ਵਿਚ ਇਸ ਵਿਸ਼ੇਸ਼ ਟੈਸਟ ਨੂੰ ਲਾਗੂ ਨਾ ਕਰਨ ਨੂੰ ਵਿਤਕਰਾ ਦੱਸਿਆ ਗਿਆ ਸੀ, ਉਥੇ ਹਾਈ ਕੋਰਟ ਨੇ ਕਿਹਾ ਹੈ ਕਿ ਇਹ ਸਰਕਾਰ ਦੇ ਅਖ਼ਤਿਆਰ ਅਧੀਨ ਹੈ ਕਿ ਉਹ ਕਿਸੇ ਤਰ੍ਹਾਂ ਦਾ ਫ਼ੈਸਲਾ ਲੈ ਸਕਦੀ ਹੈ।
ਉਕਤ ਫ਼ੈਸਲਾ ਜਸਟਿਸ ਸੰਜੀਵ ਪ੍ਰਕਾਸ਼ ਦੀ ਡਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਦਿੱਤਾ ਹੈ। ਇਹ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ। ਸਰਕਾਰ ਨੇ 10 ਅਕਤੂਬਰ 2022 ਨੂੰ ਇਸ਼ਤਿਹਾਰ ਜਾਰੀ ਕਰ ਕੇ ਅਰਜ਼ੀਆਂ ਮੰਗੀਆਂ ਸੀ। ਉਸ ਵੇਲੇ ਤਕ ਪੰਜਾਬ ਵਿਚ ਸਰਕਾਰੀ ਨੌਕਰੀ ਵਿਚ ਬਿਨੈ ਕਰਨ ਲਈ ਦਸਵੀਂ ਵਿਚ ਪੰਜਾਬੀ ਪਾਸ ਹੋਣਾ ਲਾਜ਼ਮੀ ਸੀ ਤੇ 28 ਅਕਤੂਬਰ ਨੂੰ ਸਰਕਾਰ ਨੇ ਨਵਾਂ ਨਿਯਮ ਬਣਾ ਦਿਤਾ ਸੀ ਕਿ ਕਿਸੇ ਵੀ ਸਰਕਾਰੀ ਨੌਕਰੀ ਵਿਚ ਲਿਖਤੀ ਪ੍ਰੀਖਿਆ ਦੇ ਨਾਲ ਪੰਜਾਬੀ ਭਾਸ਼ਾ ਦਾ ਵਿਸ਼ੇਸ਼ ਟੈਸਟ ਦੇਣਾ ਹੋਵੇਗਾ ਅਤੇ ਘੱਟੋ ਘੱਟ 50 ਫ਼ੀਸਦੀ ਅੰਕ ਹਾਸਲ ਕਰਨੇ ਹੋਣਗੇ। ਮਾਮਲੇ ਨਾਲ ਸਬੰਧਤ ਵਕੀਲਾਂ ਨੇ ਦਸਿਆ ਕਿ ਦੂਜੇ ਪਾਸੇ ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਬਿਨੈ ਕਰਨ ਦੀ ਆਖ਼ਰੀ ਮਿਤੀ 12 ਨਵੰਬਰ 2022 ਸੀ ਤੇ ਇਕ ਦਸੰਬਰ ਨੂੰ ਸਰਕਾਰ ਨੇ 50 ਫ਼ੀ ਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਦੇ ਨਿਯਮ ਦੀ ਨੋਟੀਫ਼ੀਕੇਸ਼ਨ ਜਾਰੀ ਕਰ ਦਿਤੀ ਤੇ ਈਟੀਟੀ ਅਧਿਆਪਕਾਂ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਦੀ ਮਿਤੀ ਪੰਜ ਨਵੰਬਰ 2023 ਤੈਅ ਕਰ ਦਿਤੀ ਤੇ ਇਸ ਵਿਚ ਪੰਜਾਬੀ ਦਾ ਟੈਸਟ ਵੀ ਜ਼ਰੂਰੀ ਕਰ ਦਿਤਾ। ਦੂਜੇ ਪਾਸੇ ਸਰਕਾਰ ਨੇ ਕਿਹਾ ਕਿ ਪੰਜਾਬੀ ਟੈਸਟ ਪਾਸ ਕਰਨ ਦੀ ਤਿਆਰੀ ਲਈ ਖੁੱਲ੍ਹਾ ਸਮਾਂ ਦੇ ਦਿਤਾ ਗਿਆ ਸੀ।ਮ੍ਹ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#education department#malwanews #meethayer #loksabhaelection#punjabnews#simranjitsinghmann
Previous Post

ਡਾਕਟਰ ਜੱਖੂ ਨੇ ਕੀਤਾ ਸਿਮਰਨਜੀਤ ਸਿੰਘ ਮਾਨ ਦੇ ਚੋਣ ਦਫਤਰ ਦਾ ਉਦਘਾਟਨ

Next Post

ਖਾਕੀ ਵਰਦੀ ਤੇ ਕਾਲਾ ਕੋਟਾ ਆਹਮੋ ਸਾਹਮਣੇ…SHO ਨੇ ਦਿੱਤੀ ਪਰਚੇ ਦੀ ਧਮਕੀ…ਵਕੀਲਾਂ ਨੇ ਦਿੱਤੀ ਹੜਤਾਲ ਦੀ ਚਿਤਾਵਨੀ

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਖਾਕੀ ਵਰਦੀ ਤੇ ਕਾਲਾ ਕੋਟਾ ਆਹਮੋ ਸਾਹਮਣੇ…SHO ਨੇ ਦਿੱਤੀ ਪਰਚੇ ਦੀ ਧਮਕੀ…ਵਕੀਲਾਂ ਨੇ ਦਿੱਤੀ ਹੜਤਾਲ ਦੀ ਚਿਤਾਵਨੀ

ਖਾਕੀ ਵਰਦੀ ਤੇ ਕਾਲਾ ਕੋਟਾ ਆਹਮੋ ਸਾਹਮਣੇ…SHO ਨੇ ਦਿੱਤੀ ਪਰਚੇ ਦੀ ਧਮਕੀ…ਵਕੀਲਾਂ ਨੇ ਦਿੱਤੀ ਹੜਤਾਲ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend