Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਤੇ ਲਾਲਜੀਤ ਭੁੱਲਰ ਨੂੰ ਗ਼ਲਤੀਆਂ ਤੋਂ ਵਰਜਿਆ…ਅਕਾਲੀ ਦਲ ਤੇ ‘ਆਪ’ ਨੂੰ ਵੀ ਚਿਤਾਵਨੀ ਜਾਰੀ

Nirmal Pandori by Nirmal Pandori
05/02/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਮਈ , Gee98 news service
-ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਚਿਤਾਵਨੀ ਦਿੱਤੀ ਹੈ। ‌ ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਚੇਤਾਵਨੀ ਜਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਵਿਖੇ ਇੱਕ ਚੋਣ ਰੈਲੀ ‘ਚ ਬੱਚਿਆਂ ਦੀ ਸਮੂਲੀਅਤ ਦਾ ਚੋਣ ਕਮਿਸ਼ਨ ਨੇ ਨੋਟਿਸ ਲਿਆ ਸੀ ਜਿਸ ਸਬੰਧੀ ਸੁਖਬੀਰ ਸਿੰਘ ਬਾਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਅੱਗੇ ਤੋਂ ਅਜਿਹੀ ਗਲਤੀ ਨਾ ਹੋਵੇ। ‌ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਹੋਰ ਉਮੀਦਵਾਰਾਂ ਸਬੰਧੀ “ਦਿੱਲੀ ਦੇ ਦਲਾਲ” ਸ਼ਬਦ ‘ਤੇ ਵੀ ਇਤਰਾਜ਼ ਕੀਤਾ ਹੈ ਅਤੇ ਇਸ ਸਬੰਧੀ ਵੀ ਚੇਤਾਵਨੀ ਜਾਰੀ ਕੀਤੀ ਹੈ ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀਡੀਓ ਹਟਾ ਦਿੱਤੀ ਹੈ। ‌ ਆਮ ਆਦਮੀ ਪਾਰਟੀ ਨੂੰ ਵੀ ਚੋਣ ਕਮਿਸ਼ਨ ਨੇ “ਅਨਸੈਕਰਡ ਗੇਮਜ਼ ਆਫ਼ ਪੰਜਾਬ” ਵਰਗੀਆਂ ਪੋਸਟਾਂ/ਵੀਡੀਓਜ਼ ਅਪਲੋਡ ਕਰਨ ਤੋਂ ਵਰਜਿਆ ਹੈ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਆਪ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਤ ਪਾਤ ਅਧਾਰਿਤ ਟਿੱਪਣੀਆਂ ਦਾ ਨੋਟਿਸ ਲੈਂਦੇ ਹੋਏ ਵੀ ਚੋਣ ਕਮਿਸ਼ਨ ਨੇ ਭੁੱਲਰ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਦੁਬਾਰਾ ਅਜਿਹੀ ਗਲਤੀ ਨਾ ਹੋਵੇ। ‌ ਚੋਣ ਕਮਿਸ਼ਨ ਨੇ ਲਾਲਜੀਤ ਸਿੰਘ ਭੁੱਲਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਵੀ ਕਿਹਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਲੋਕਾਂ ਨੂੰ ਕੰਮਾਂ ਲਈ ਚੰਡੀਗੜ੍ਹ ਨਹੀਂ ਜਾਣਾ ਪਿਆ, ਸਰਕਾਰ ਕੰਮ ਕਰਨ ਪਿੰਡਾਂ ਵਿੱਚ ਆਈ-ਮੀਤ ਹੇਅਰ

Next Post

…ਤੇ ਹੁਣ ਇੱਕ ਹੋਰ ਕਰੋਨਾ ਦਾ ਟੀਕਾ ਬਣਾਉਣ ਵਾਲੀ ਕੰਪਨੀ ਨੇ ਕੀਤਾ ਵੱਡਾ ਦਾਅਵਾ… ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
…ਤੇ ਹੁਣ ਇੱਕ ਹੋਰ ਕਰੋਨਾ ਦਾ ਟੀਕਾ ਬਣਾਉਣ ਵਾਲੀ ਕੰਪਨੀ ਨੇ ਕੀਤਾ ਵੱਡਾ ਦਾਅਵਾ… ਪੜ੍ਹੋ ਖ਼ਬਰ

…ਤੇ ਹੁਣ ਇੱਕ ਹੋਰ ਕਰੋਨਾ ਦਾ ਟੀਕਾ ਬਣਾਉਣ ਵਾਲੀ ਕੰਪਨੀ ਨੇ ਕੀਤਾ ਵੱਡਾ ਦਾਅਵਾ… ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend