Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆ ਜਾਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…ਸੰਗਰੂਰ ਦੇ ਭਾਜਪਾ ਵਰਕਰਾਂ ਦੀ ਹਾਲਤ ਬਿਰਹਾ ‘ਚ ਤੜਫਦੀ ਪਤਨੀ ਵਰਗੀ

Nirmal Pandori by Nirmal Pandori
05/04/2024
in ਪੰਜਾਬ
Reading Time: 1 min read
A A
0
ਆ ਜਾਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…ਸੰਗਰੂਰ ਦੇ ਭਾਜਪਾ ਵਰਕਰਾਂ ਦੀ ਹਾਲਤ ਬਿਰਹਾ ‘ਚ ਤੜਫਦੀ ਪਤਨੀ ਵਰਗੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਮਈ, (ਨਿਰਮਲ ਸਿੰਘ ਪੰਡੋਰੀ)-
-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਸਰਗਰਮੀਆਂ ਵਿੱਚ ਦਿਨੋਂ ਦਿਨ ਤੇਜ਼ੀ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਹਲਕਾ ਹੋਣ ਕਾਰਨ ਸਭ ਦੀਆਂ ਨਜ਼ਰਾਂ ਇਸ ਹਲਕੇ ਵੱਲ ਟਿਕੀਆਂ ਹੋਈਆਂ ਹਨ, ਸਿਰਫ ਮੁੱਖ ਮੰਤਰੀ ਹੀ ਨਹੀਂ ਸਗੋਂ ਪੰਜਾਬ ਕੈਬਨਿਟ ਵਿੱਚ ਤਿੰਨ ਮੰਤਰੀ ਵੀ ਸੰਗਰੂਰ ਲੋਕ ਸਭਾ ਹਲਕੇ ਨਾਲ ਸੰਬੰਧਿਤ ਹਨ ਜਿਨਾਂ ਵਿੱਚੋਂ ਇੱਕ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਚੋਣ ਮੈਦਾਨ ਵਿੱਚ ਹੈ। ਕਾਂਗਰਸ ਪਾਰਟੀ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਅਤੇ ਬਸਪਾ ਵੱਲੋਂ ਡਾਕਟਰ ਮੱਖਣ ਸਿੰਘ ਮੁੱਖ ਤੌਰ ‘ਤੇ ਚੋਣ ਮੈਦਾਨ ਵਿੱਚ ਹਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਸੰਗਰੂਰ ਹਲਕੇ ਤੋਂ ਕੋਈ ਉਮੀਦਵਾਰ ਅਜੇ ਫਾਈਨਲ ਨਹੀਂ ਕੀਤਾ। ਚੋਣ ਮੁਹਿੰਮ ਦੀ ਜੇਕਰ ਗੱਲ ਕਰੀਏ ਤਾਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੱਗਭਗ ਪਹਿਲਾ ਰਾਊਂਂਡ ਪੂਰਾ ਕਰ ਲਿਆ ਹੈ, ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਨੇ ਵਿਧਾਨ ਸਭਾ ਚੋਣਾਂ ਮੌਕੇ ਕਰਾਰੀ ਹਾਰ ਕਾਰਨ ਸਿਰ ਸੁੱਟ ਕੇ ਬੈਠੇ ਆਪਣੇ ਪੁਰਾਣੇ ਆਗੂਆਂ ਤੇ ਵਰਕਰਾਂ ਨੂੰ ਨਾਲ ਤੋਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਭਾਜਪਾ ਵੱਲੋਂ ਉਮੀਦਵਾਰ ਦੇ ਨਾਮ ਦਾ ਐਲਾਨ ਨਾ ਹੋਣ ਕਰਕੇ ਭਾਜਪਾ ਵਰਕਰ ਵੀ ਨਿਰਾਸ਼ਤਾ ਦੇ ਆਲਮ ਵਿੱਚ ਹਨ ਕਿਉਂਕਿ ਸਮੇਂ ਦੀ ਘਾਟ ਕਾਰਨ ਕਿਸੇ ਵੀ ਤਰੀਕੇ ਨਾਲ ਪੂਰੇ ਹਲਕੇ ਨੂੰ ਯੋਜਨਾਬੱਧ ਢੰਗ ਨਾਲ ਕਵਰ ਨਹੀਂ ਕੀਤਾ ਜਾ ਸਕਦਾ। ਉੰਝ ਭਾਵੇਂ ਭਾਜਪਾ ਵੱਲੋਂ ਦੋ ਨੇਤਾ ਕੇਵਲ ਸਿੰਘ ਢਿੱਲੋ ਅਤੇ ਅਰਵਿੰਦ ਖੰਨਾ ਦਾ ਨਾਮ ਪਹਿਲ ਦੇ ਅਧਾਰ ‘ਤੇ ਸਾਹਮਣੇ ਆ ਰਿਹਾ ਪ੍ਰੰਤੂ ਕੇਵਲ ਸਿੰਘ ਢਿੱਲੋ ਨੂੰ ਭਾਜਪਾ ਨੇ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਹਲਕੇ ਦਾ ਕਲੱਸਟਰ ਇੰਚਾਰਜ ਲਗਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਢਿੱਲੋਂ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਨਹੀਂ ਹੋਣਗੇ ਅਤੇ ਹੁਣ ਅਰਵਿੰਦ ਖੰਨਾ ਦੀ ਚਰਚਾ ਹੀ ਜਿਆਦਾ ਹੋ ਰਹੀ ਹੈ ਫਿਰ ਵੀ ਭਾਜਪਾ ਵੱਲੋਂ ਆਪਣੇ ਉਮੀਦਵਾਰ ਦੇ ਐਲਾਨ ਵਿੱਚ ਦੇਰੀ ਭਾਜਪਾ ਵਰਕਰਾਂ ਨੂੰ ਔਖਾ ਕਰ ਰਹੀ ਹੈ। ਜਿਸ ਕਰਕੇ ਭਾਜਪਾ ਆਗੂਆਂ ਵਰਕਰਾਂ ਦੀ ਹਾਲਤ ਵਰਿਆਂ ਤੋਂ ਦੂਰ ਬੈਠੇ ਮਾਹੀ ਦੀ ਉਡੀਕ ਵਿੱਚ ਤੜਫਦੀ ਪਤਨੀ ਵਾਲੀ ਬਣੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਕੇਵਲ ਸਿੰਘ ਢਿੱਲੋ ਨੂੰ ਭਾਜਪਾ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

Next Post

“ਆਪ” ਨੇ ਸੰਗਰੂਰ ਹਲਕੇ ਦੀ ਕੰਪੇਨ ਕਮੇਟੀ ‘ਚ ਦਲਵੀਰ ਸਿੰਘ ਗੋਲਡੀ ਨੂੰ ਨਹੀਂ ਕੀਤਾ ਸ਼ਾਮਿਲ…11 ਮੈਂਬਰੀ ਕੰਪੇਨ ਕਮੇਟੀ ਦਾ ਗਠਨ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
“ਆਪ” ਨੇ ਸੰਗਰੂਰ ਹਲਕੇ ਦੀ ਕੰਪੇਨ ਕਮੇਟੀ ‘ਚ ਦਲਵੀਰ ਸਿੰਘ ਗੋਲਡੀ ਨੂੰ ਨਹੀਂ ਕੀਤਾ ਸ਼ਾਮਿਲ…11 ਮੈਂਬਰੀ ਕੰਪੇਨ ਕਮੇਟੀ ਦਾ ਗਠਨ

"ਆਪ" ਨੇ ਸੰਗਰੂਰ ਹਲਕੇ ਦੀ ਕੰਪੇਨ ਕਮੇਟੀ 'ਚ ਦਲਵੀਰ ਸਿੰਘ ਗੋਲਡੀ ਨੂੰ ਨਹੀਂ ਕੀਤਾ ਸ਼ਾਮਿਲ…11 ਮੈਂਬਰੀ ਕੰਪੇਨ ਕਮੇਟੀ ਦਾ ਗਠਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend