Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਬਾਲਿਗ ਨਾਲ ਬਲਾਤਕਾਰ ਦੇ ਦੋਸ਼ੀ SHO ਨੂੰ ਹਾਈਕੋਰਟ ਵੱਲੋਂ ਦਿੱਤੀ ਜ਼ਮਾਨਤ ਸੁਪਰੀਮ ਕੋਰਟ ਨੇ ਕੀਤੀ ਰੱਦ

Nirmal Pandori by Nirmal Pandori
05/06/2024
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਮਈ, Gee98 news service
-ਦੇਸ਼ ਦੀ ਸਰਬ ਉੱਚ ਅਦਾਲਤ ਨੇ ਇੱਕ SHO ਵੱਲੋਂ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਥਾਣੇਦਾਰ ਨੂੰ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਦੇ ਹੁਕਮ ਰੱਦ ਕਰ ਦਿੱਤੇ ਹਨ। ਪੀੜ੍ਹਤ ਲੜਕੀ ਦੀ ਉਮਰ 13 ਸਾਲ ਹੈ ਜਿਸ ਦੀ ਮਾਂ ਨੇ ਇਲਾਹਾਬਾਦ ਹਾਈਕੋਰਟ ਵੱਲੋਂ ਐਸਐਚਓ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਦੇ ਵਿਰੋਧ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਕਿਹਾ ਕਿ “ਮੌਜੂਦਾ ਮਾਮਲੇ ‘ਚ ਸਥਿਤੀ ਬਹੁਤ ਖਰਾਬ ਹੈ। ਕੇਸ ਵਿੱਚ ਮੁਲਜ਼ਮ ਨੰਬਰ ਇੱਕ ਥਾਣਾ ਇੰਚਾਰਜ ’ਤੇ ਥਾਣੇ ਵਿੱਚ ਹੀ ਨਾਬਾਲਗ ਨਾਲ ਜਬਰ ਜਨਾਹ ਵਰਗਾ ਘਿਨਾਉਣਾ ਅਪਰਾਧ ਕਰਨ ਦਾ ਦੋਸ਼ ਲਾਇਆ ਗਿਆ ਹੈ। ਅਜਿਹੇ ‘ਚ ਹਾਈਕੋਰਟ ਨੂੰ ਉਸ ਦੀ ਜ਼ਮਾਨਤ ਦੀ ਬੇਨਤੀ ‘ਤੇ ਜ਼ਿਆਦਾ ਗੌਰ ਕਰਨਾ ਚਾਹੀਦਾ ਸੀ। ਸਾਨੂੰ ਜਵਾਬਦੇਹ ਨੰਬਰ ਇੱਕ ਨੂੰ ਜ਼ਮਾਨਤ ਦੇਣ ਨੂੰ ਜਾਇਜ਼ ਠਹਿਰਾਉਣ ਦਾ ਕੋਈ ਕਾਰਨ ਨਹੀਂ ਮਿਲਦਾ”। ਇਸ ਤੋਂ ਬਾਅਦ ਡਿਵੀਜ਼ਨ ਬੈਂਚ ਨੇ ਪੀੜਤਾ ਦੀ ਮਾਂ ਦੀ ਅਪੀਲ ਸਵੀਕਾਰ ਕਰਦਿਆਂ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਬੈਂਚ ਨੇ ਦੋਸ਼ੀ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ ਅਤੇ ਜੇਕਰ ਉਹ ਆਤਮ ਸਮਰਪਣ ਨਹੀਂ ਕਰਦਾ ਤਾਂ ਉਸ ਨੂੰ ਗ੍ਰਿਫਤਾਰ ਕਰਨ ਅਤੇ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਥਾਣਾ ਮੁਖੀ ਨੂੰ ਜ਼ਮਾਨਤ ਦੇਣਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਨਾਬਾਲਗ ਨਾਲ ਜਬਰ ਜਨਾਹ ਵਰਗਾ ਘਿਨਾਉਣਾ ਅਪਰਾਧ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#punjabnews#punjabpolice #barnalapolice
Previous Post

ਵਕੀਲਾਂ ‘ਚ ਲੱਗੀ ਦੋ ਲੱਖ ਦੀ ਸ਼ਰਤ…ਆਪਣੇ ਆਪਣੇ ਉਮੀਦਵਾਰ ਦੀ ਜਿੱਤ ਦਾ ਦਾਅਵਾ

Next Post

ਪਿੰਡ ਦੇ ਕੁਝ ਚੌਧਰੀਆਂ ਦੀ ਧੌਣ ‘ਚ ਫਸਿਆ ਸੀ ਜਾਤਪਾਤ ਦਾ ਕਿੱਲਾ…ਪਰ ਡੀਐਸਪੀ ਤੇ ਤਹਿਸੀਲਦਾਰ ਨੇ ਅਜਿਹਾ ਕੰਮ ਕੀਤਾ ਕਿ ਬੱਲੇ ਬੱਲੇ ਹੋ ਗਈ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਪਿੰਡ ਦੇ ਕੁਝ ਚੌਧਰੀਆਂ ਦੀ ਧੌਣ ‘ਚ ਫਸਿਆ ਸੀ ਜਾਤਪਾਤ ਦਾ ਕਿੱਲਾ…ਪਰ ਡੀਐਸਪੀ ਤੇ ਤਹਿਸੀਲਦਾਰ ਨੇ ਅਜਿਹਾ ਕੰਮ ਕੀਤਾ ਕਿ ਬੱਲੇ ਬੱਲੇ ਹੋ ਗਈ

ਪਿੰਡ ਦੇ ਕੁਝ ਚੌਧਰੀਆਂ ਦੀ ਧੌਣ 'ਚ ਫਸਿਆ ਸੀ ਜਾਤਪਾਤ ਦਾ ਕਿੱਲਾ…ਪਰ ਡੀਐਸਪੀ ਤੇ ਤਹਿਸੀਲਦਾਰ ਨੇ ਅਜਿਹਾ ਕੰਮ ਕੀਤਾ ਕਿ ਬੱਲੇ ਬੱਲੇ ਹੋ ਗਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend