Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

IAS ਪਰਮਪਾਲ ਕੌਰ ਮਲੂਕਾ ਦੇ ਅਸਤੀਫੇ ਸਬੰਧੀ ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਤਾਜ਼ਾ ਪੱਤਰ

Nirmal Pandori by Nirmal Pandori
05/06/2024
in ਪੰਜਾਬ
Reading Time: 1 min read
A A
0
IAS ਪਰਮਪਾਲ ਕੌਰ ਮਲੂਕਾ ਦੇ ਅਸਤੀਫੇ ਸਬੰਧੀ ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਤਾਜ਼ਾ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਮਈ, Gee98 news service
-ਕੇਂਦਰ ਸਰਕਾਰ ਨੇ ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਦੇ ਅਸਤੀਫ਼ੇ ਸਬੰਧੀ ਪੰਜਾਬ ਸਰਕਾਰ ਨੂੰ ਇੱਕ ਤਾਜ਼ਾ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਪਰਮਪਾਲ ਕੌਰ ਦਾ ਅਸਤੀਫਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਰਮਪਾਲ ਕੌਰ ਦਾ ਅਸਤੀਫ਼ਾ ਆਲ ਇੰਡੀਆ ਸਰਵਿਸ ਰੂਲਜ਼ ਦੀ ਸਰਵਿਸ 3 ਤਹਿਤ ਪ੍ਰਵਾਨ ਕਰ ਲਿਆ ਗਿਆ ਹੈ। ਇਹ ਨਿਯਮ ਕੇਂਦਰ ਸਰਕਾਰ ਨੂੰ ਉਨ੍ਹਾਂ ਆਈ.ਏ.ਐੱਸ. ਅਫ਼ਸਰਾਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੀ ਸ਼ਕਤੀਆਂ ਦਿੰਦਾ ਹੈ,ਜਿਨ੍ਹਾਂ ਦੇ ਅਸਤੀਫ਼ੇ ਰਾਜ ਸਰਕਾਰਾਂ ਦੁਆਰਾ ਮਨਜ਼ੂਰ ਨਹੀਂ ਕੀਤੇ ਜਾਂਦੇ ਹਨ। ਕੇਂਦਰ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਆਈ.ਏ.ਐਸ. ਅਫਸਰਾਂ ਦੀ ਨਿਯੁਕਤੀ ਕਰਦੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਦੀਆਂ ਨਿਯੁਕਤੀਆਂ ਵੱਖ-ਵੱਖ ਰਾਜਾਂ ਵਿੱਚ ਕੀਤੀਆਂ ਜਾਂਦੀਆਂ ਹਨ। ਪਰ ਜੇਕਰ ਰਾਜ ਵੱਲੋਂ ਅਜਿਹੇ ਅਧਿਕਾਰੀਆਂ ਦੇ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਜਾਂਦੇ ਤਾਂ ਕੇਂਦਰ ਸਰਕਾਰ ਕੋਲ ਅਸਤੀਫ਼ੇ ਪ੍ਰਵਾਨ ਕਰਨ ਦੇ ਅਧਿਕਾਰ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਇਸ ਪੱਤਰ ਨਾਲ ਪਰਮਪਾਲ ਕੌਰ ਦੇ ਅਸਤੀਫ਼ੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਉਹ ਦਾਅਵੇ ਖਤਮ ਹੋ ਗਏ ਹਨ ਜਿਨਾਂ ਵਿੱਚ ਭਗਵੰਤ ਮਾਨ ਨੇ ਜ਼ਿਕਰ ਕੀਤਾ ਸੀ ਕਿ ਪਰਮਪਾਲ ਕੌਰ ਦਾ ਅਸਤੀਫ਼ਾ ਨਿਯਮਾਂ ਤਹਿਤ ਨਹੀਂ ਅਤੇ ਉਹਨਾਂ ਦੀ ਸਾਰੀ ਉਮਰ ਦੀ ਕਮਾਈ ਖ਼ਤਰੇ ਵਿੱਚ ਪੈ ਜਾਵੇਗੀ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ, ਜੋ ਲੋਕ ਸਭਾ ਚੋਣਾਂ ‘ਚ ਬਠਿੰਡਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਉਮੀਦਵਾਰ ਵੀ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
Load More
Tags: #barnalanews#punjabnews
Previous Post

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੱਡੀ ਰਾਹਤ…ਬਣੇ ਰਹਿਣਗੇ ਡੀਜੀਪੀ

Next Post

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਚੋਣ ਮੈਦਾਨ ਛੱਡ ਕੇ ਭੱਜਿਆ

Nirmal Pandori

Nirmal Pandori

Related Posts

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
Load More
Next Post
ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਚੋਣ ਮੈਦਾਨ ਛੱਡ ਕੇ ਭੱਜਿਆ

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਚੋਣ ਮੈਦਾਨ ਛੱਡ ਕੇ ਭੱਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend