Skip to main content

Gee 98News

ਵੱਡੀ ਖ਼ਬਰ : ਕੇਜਰੀਵਾਲ ਨੂੰ 1 ਜੂਨ ਤੱਕ ਮਿਲੀ ਅੰਤ੍ਰਿਮ ਜ਼ਮਾਨਤ

ਚੰਡੀਗੜ੍ਹ,10 ਮਈ, Gee98 news service
-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਮਾਨਯੋਗ ਸੁਪਰੀਮ ਕੋਰਟ ਨੇ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਅੱਜ ਤੱਕ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ ਤੇ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦਿੱਤੀ ਹੈ।

error: Content is protected !!