Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ASI ਨੂੰ 6000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਚੁੱਕਿਆ

Nirmal Pandori by Nirmal Pandori
05/14/2024
in ਪੰਜਾਬ
Reading Time: 1 min read
A A
0
ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ASI ਨੂੰ 6000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਚੁੱਕਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਮਈ, Gee98 news service
-ਵਿਜੀਲੈਂਸ ਬਿਊਰੋ ਨੇ ‌ ਪੰਜਾਬ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਨੂੰ 6000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਿਟੀ ਲਹਿਰਾ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ASI) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮ ASI ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ‘ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐਸਆਈ ਉਸ ​​ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਮੌਲਾਨਾ ਬੱਚਿਆਂ ਨਾਲ ਬਣਾਉਂਦਾ ਸੀ ਜ਼ਬਰਦਸਤੀ ਸਰੀਰਿਕ ਸੰਬੰਧ.. ਹਰ ਰਾਤ ਨਵੇਂ ਬੱਚੇ ਦੀ ਵਾਰੀ ਆਉਂਦੀ ਸੀ…ਤੇ ਫਿਰ ਇੱਕ ਰਾਤ ਬੱਚਿਆਂ ਨੇ….!

Next Post

ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ਖ਼ਿਲਾਫ਼ ਰਾਜਸਥਾਨ ‘ਚ IPC ਦੀਆਂ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ਖ਼ਿਲਾਫ਼ ਰਾਜਸਥਾਨ 'ਚ IPC ਦੀਆਂ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend